No Result
View All Result
Wednesday, May 13, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਗੈਂਗਸਟਰ ਸਮਰਾ ਦਾ ਕਤਲ: ਜਿਵੇਂ ਹੀ ਉਹ ਬਾਹਰ ਆਇਆ ਗੁੰਡਿਆਂ ਨੇ ਚਲਾਈ ਗੋਲੀ

admin by admin
May 29, 2023
in BREAKING, CRIME, WORLD
0
ਗੈਂਗਸਟਰ ਸਮਰਾ ਦਾ ਕਤਲ:  ਜਿਵੇਂ ਹੀ ਉਹ ਬਾਹਰ ਆਇਆ ਗੁੰਡਿਆਂ ਨੇ ਚਲਾਈ ਗੋਲੀ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਕੈਨੇਡਾ,29-05-2023(ਪ੍ਰੈਸ ਕੀ ਤਾਕਤ)- ਕੈਨੇਡਾ ਦੇ ਟਾਪ-10 ਗੈਂਗਸਟਰਾਂ ਵਿੱਚੋਂ ਇੱਕ ਅਮਰਪ੍ਰੀਤ ਸਮਰਾ ਉਰਫ ਚੱਕੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਅਮਰਪ੍ਰੀਤ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਵੈਨਕੂਵਰ ਵਿੱਚ ਸੀ। ਜਿਵੇਂ ਹੀ ਫਰੇਜ਼ਰਵਿਊ ਹਾਲ ਤੋਂ ਬਾਹਰ ਆਏ ਤਾਂ ਬ੍ਰਦਰਜ਼ ਕੀਪਰਜ਼ ਗਰੁੱਪ ਦੇ ਕਾਰਕੁਨਾਂ ਨੇ ਗੋਲੀਆਂ ਚਲਾ ਦਿੱਤੀਆਂ।

ਇਹ ਘਟਨਾ ਕੈਨੇਡਾ ਦੇ ਸਮੇਂ ਮੁਤਾਬਕ ਰਾਤ ਕਰੀਬ ਡੇਢ ਵਜੇ ਵਾਪਰੀ। ਅਮਰਪ੍ਰੀਤ ਆਪਣੇ ਭਰਾ ਰਵਿੰਦਰ ਨਾਲ ਵਿਆਹ ਸਮਾਗਮ ਵਿੱਚ ਆਇਆ ਹੋਇਆ ਸੀ। ਹਮਲਾਵਰਾਂ ਨੇ ਸਬੂਤਾਂ ਨੂੰ ਨਸ਼ਟ ਕਰਨ ਲਈ ਉਸ ਗੱਡੀ ਨੂੰ ਵੀ ਅੱਗ ਲਗਾ ਦਿੱਤੀ, ਜਿਸ ਵਿਚ ਉਹ ਆਇਆ ਸੀ।

ਵਿਆਹ ਸਮਾਗਮ ਵਿੱਚ ਸ਼ਾਮਲ ਹੋਏ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਇਹ ਵੀ ਨਹੀਂ ਪਤਾ ਸੀ ਕਿ ਹਮਲਾਵਰ ਪਹਿਲਾਂ ਹੀ ਵਿਆਹ ਸਮਾਗਮ ਵਾਲੀ ਥਾਂ ’ਤੇ ਘੁੰਮ ਰਹੇ ਸਨ। ਇਸ ਕਤਲ ਨੂੰ ਟਾਰਗੇਟ ਕਿਲਿੰਗ ਮੰਨਿਆ ਜਾ ਰਿਹਾ ਹੈ।

ਚਸ਼ਮਦੀਦਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਗੋਲੀਆਂ ਦੀ ਆਵਾਜ਼ ਇਸ ਤਰ੍ਹਾਂ ਸੁਣਾਈ ਦਿੱਤੀ ਜਿਵੇਂ ਮਸ਼ੀਨ ਗਨ ਤੋਂ ਗੋਲੀਬਾਰੀ ਕੀਤੀ ਗਈ ਹੋਵੇ।

ਇਸ ਦੇ ਨਾਲ ਹੀ ਕੈਨੇਡੀਅਨ ਪੁਲਿਸ ਅਧਿਕਾਰੀ ਤਾਨੀਆ ਵਿਸਟਿਨ ਨੇ ਦੱਸਿਆ ਕਿ ਪੁਲਿਸ ਹੈਲਪਲਾਈਨ ‘ਤੇ 1.30 ਵਜੇ ਇੱਕ ਕਾਲ ਆਈ ਅਤੇ ਪੁਲਿਸ ਉਸੇ ਸਮੇਂ ਉੱਥੇ ਪਹੁੰਚ ਗਈ। ਪੁਲੀਸ ਅਧਿਕਾਰੀ ਨੇ ਸੀਪੀਆਰ ਦੇ ਕੇ ਅਮਰਪ੍ਰੀਤ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਉਸ ਨੇ ਦਮ ਤੋੜ ਦਿੱਤਾ। ਪੁਲਿਸ ਨੇ ਨੰਬਰ ਜਾਰੀ ਕਰਕੇ ਹਮਲਾਵਰਾਂ ਬਾਰੇ ਜਾਣਕਾਰੀ ਦੇਣ ਦੀ ਵੀ ਅਪੀਲ ਕੀਤੀ ਹੈ।

 

Post Views: 329
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: 2020 south indian movie hindi dubbedcanada gun crimecanadian crimecaught on camerachapati hindustani gamerfate: the winx sagaGangstergoons of lagrand theft auto vgun shoothindustan gamernew upcoming south hindi dubbed movies 2020rameesouth 2020 new hindi dubbed moviesthe bobfatherthe goons (feat. 9thflame)the story bookthe witchertomb raider the last revelation retrospectivetomb raider the last revelation review
Previous Post

IPL2023: ਫਾਈਨਲ ਦਾ ਫੈਸਲਾ ਪਹਿਲੀ ਵਾਰ ਰਿਜ਼ਰਵ-ਡੇ ਵਿੱਚ ਹੋਵੇਗਾ

Next Post

Breaking news:16 ਸਾਲਾ ਲੜਕੀ ਨੂੰ ਪੱਥਰ ਨਾਲ ਕੁਚਲ ਕੇ ਕੀਤਾ ਕਤਲ

Next Post
Breaking news:16 ਸਾਲਾ ਲੜਕੀ ਨੂੰ ਪੱਥਰ ਨਾਲ ਕੁਚਲ ਕੇ ਕੀਤਾ ਕਤਲ

Breaking news:16 ਸਾਲਾ ਲੜਕੀ ਨੂੰ ਪੱਥਰ ਨਾਲ ਕੁਚਲ ਕੇ ਕੀਤਾ ਕਤਲ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800