No Result
View All Result
Thursday, October 8, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਸ਼ਿਕਾਇਤਕਰਤਾ ‘ਤੇ ਕਾਰਵਾਈ ਨਾ ਕਰਨ ‘ਤੇ ਬਿਜਲੀ ਮੰਤਰੀ ਚੌਧਰੀ ਰਣਜੀਤ ਸਿੰਘ ਨੇ ਜੀਂਦ ਨਗਰ ਪਰਿਸ਼ਦ ਦੇ ਈਓ ਨੂੰ ਸਸਪੈਂਡ ਕਰਨ ਤੇ ਵਿਜੀਲੇਂਸ ਜਾਂਚ ਦੇ ਦਿੱਤੇ ਆਦੇਸ਼

admin by admin
May 30, 2023
in BREAKING, HARYANA
0
ਸ਼ਿਕਾਇਤਕਰਤਾ ‘ਤੇ ਕਾਰਵਾਈ ਨਾ ਕਰਨ ‘ਤੇ ਬਿਜਲੀ ਮੰਤਰੀ ਚੌਧਰੀ ਰਣਜੀਤ ਸਿੰਘ ਨੇ ਜੀਂਦ ਨਗਰ ਪਰਿਸ਼ਦ ਦੇ ਈਓ ਨੂੰ ਸਸਪੈਂਡ ਕਰਨ ਤੇ ਵਿਜੀਲੇਂਸ ਜਾਂਚ ਦੇ ਦਿੱਤੇ ਆਦੇਸ਼
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਚੰਡੀਗੜ੍ਹ, 30-05-2023(ਪ੍ਰੈਸ ਕੀ ਤਾਕਤ) –ਹਰਿਆਣਾ ਦੇ ਬਿਜਲੀ ਮੰਤਰੀ ਚੌਧਰੀ ਰਣਜੀਤ ਸਿੰਘ ਨੇ ਜਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਹੱਲ ਸਮਿਤੀ ਦੀ ਮੀਟਿੰਗ ਵਿਚ ਲੰਬਿਤ ਪਈਆਂ ਸ਼ਿਕਾਇਤਾਂ ‘ਤੇ ਜੀਂਦ ਨਗਰ ਪਰਿਸ਼ਦ ਦੇ ਈਓ ਵੱਲੋਂ ਕਾਰਵਾਈ ਨਾ ਕਰਨ ਤੇ ਸੰਤੋਸ਼ਜਨਕ ਜਵਾਬ ਨਾ ਦੇਣ ‘ਤੇ ਸਸਪੈਂਡ ਕਰਨ ਤੇ ਵਿਜੀਲੈਂਸ ਜਾਂਚ ਦੇ ਆਦੇਸ਼ ਦਿੱਤੇ। ਉਨ੍ਹਾਂ ਨੇ ਸਫੀਦੋਂ ਨਰਸਿੰਗ ਕਾਲਜ ਦੀ ਵਿਦਿਆਰਥਣਾਂ ਦੀ ਪ੍ਰਾਈਵੇਟ ਬੱਸ ਡਰਾਈਵਰਾਂ ਵੱਲੋਂ ਬੱਸ ਨਾ ਰੋਕਨ ਤੇ ਦੁਰਵਿਹਾਰ ਕਰਨ ਦੀ ਸ਼ਿਕਾਇਤ ‘ਤੇ ਵੀ ਐਕਸ਼ਨ ਲੈਂਦੇ ਹੋਏ ਬੱਸ ਨੂੰ ਇੰਪਾਉਂਡ ਕਰਨ ਤੇ ਡਰਾਈਵਰ ਅਤੇ ਕੰਡਕਟਰ ‘ਤੇ ਐਫਆਈਆਰ ਦਰਜ ਕਰ ਤੁਰੰਤ ਕਾਰਵਾਈ ਕਰਨ ਲਈ ਪੁਲਿਸ ਸੁਪਰਡੈਂਟ ਨੁੰ ਨਿਰਦੇਸ਼ ਦਿੱਤੇ।

          ਬਿਜਲੀ ਮੰਤਰੀ ਚੌਧਰੀ ਰਣਜੀਤ ਸਿੰਘ ਅੱਜ ਜਿਲ੍ਹਾ ਜੀਂਦ ਵਿਚ ਪ੍ਰਬੰਧਿਤ ਜਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਹੱਲ ਸਮਿਤੀ  ਦੀ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਮੀਟਿੰਗ ਵਿਚ 16 ਸ਼ਿਕਾਇਤਾਂ ਰੱਖੀਟਾ ਗਈਆਂ ਜਿਨ੍ਹਾਂ ਵਿੱਚੋਂ 14 ਸ਼ਿਕਾਇਤਾਂ ਦਾ ਮੌਕੇ ‘ਤੇ ਹੀ ਹੱਲ ਕੀਤਾ ਗਿਆ।

          ਬਿਜਲੀ ਮੰਤਰੀ ਨੇ ਸਾਰੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਜਨ ਸਾਧਾਰਣ ਦੀ ਆਉਣ ਵਾਲੀਆਂ ਸ਼ਿਕਾਇਤਾਂ ਦਾ ਤੁਰੰਤ ਆਧਾਰ ‘ਤੇ ਹੱਲ ਕਰਨਾ ਸਕੀਨੀ ਕਰਨ। ਉਨ੍ਹਾਂ ਨੇ ਪੁਲਿਸ ਸੁਪਰਡੈਂਟ ਜੀਂਦ ਨੂੰ ਜਿਲ੍ਹਾ ਵਿਚ ਮਹਿਲਾਵਾਂ ਦੀ ਸੁਰੱਖਿਆ ਤੇ ਸ਼ਰਾਰਤੀ ਤੱਤਾਂ ਨਾਲ ਨਜਿਠਣ ਲਈ ਪਾਰਕ, ਮਹਿਲਾ ਕਾਲਜ ਤੇ ਹੋਰ ਸਕੂਲਾਂ ਦੇ ਸਾਹਮਣੇ ਪੀਸੀਆਰ ਦੀ ਲਗਾਤਾਰ ਗਸ਼ਤ ਲਗਾਉਣ ਦੇ ਨਿਰਦੇਸ਼ ਦਿੱਤੇ।

          ਮਨੋਹਰਪੁਰ ਪਿੰਡ ਦੀ ਸਰਪੰਚ ਵੱਲੋਂ ਸੀਜਨਲ ਮੰਡੀ ਵਿਚ ਬਿਜਲੀ ਦੇ ਖੰਬਿਆਂ ਦੀ ਸ਼ਿਕਾਇਤ ‘ਤੇ ਮੰਤਰੀ ਨੇ ਬਿਜਲੀ ਵਿਭਾਂਗ ਦੇ ਅਧਿਕਾਰੀਆਂ ਨੂੰ ਪਿੰਡ ਪੰਚਾਇਤ ਨਾਲ ਤਾਲਮੇਲ ਕਰ ਸਮਸਿਆ ਦਾ ਹੱਲ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਪਿੰਡ ਵਿਚ ਵਿਕਾਸ ਕੰਮਾਂ ਨੂੰ ਗਤੀ ਮਿਲ ਸਕੇ।

Post Views: 71
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Previous Post

ਕੇਂਦਰੀ ਵਿੱਤ ਮੰਤਰੀ ਨੇ ਕੀਤੀ ਐਨਆਈਸੀਡੀਆਈਟੀ ਦੀ ਸਿਖਰ ਮਾਨੀਟਰਿੰਗ ਅਥਾਰਿਟੀ ਦੀ ਦੂਜੀ ਮੀਟਿੰਗ ਦੀ ਅਗਵਾਈ

Next Post

ਅਮਨ ਅਰੋੜਾ ਦੀ ਹਾਜ਼ਰੀ ਵਿੱਚ ਆਸ਼ਾ ਬਜਾਜ ਨੇ ਸੀਨੀਅਰ ਮੀਤ ਪ੍ਰਧਾਨ ਅਤੇ ਗੁਰਤੇਜ ਸਿੰਘ ਨਿੱਕਾ ਨੇ ਮੀਤ ਪ੍ਰਧਾਨ ਵਜੋਂ ਅਹੁਦੇ ਸੰਭਾਲੇ

Next Post
ਅਮਨ ਅਰੋੜਾ ਦੀ ਹਾਜ਼ਰੀ ਵਿੱਚ ਆਸ਼ਾ ਬਜਾਜ ਨੇ ਸੀਨੀਅਰ ਮੀਤ ਪ੍ਰਧਾਨ ਅਤੇ ਗੁਰਤੇਜ ਸਿੰਘ ਨਿੱਕਾ ਨੇ ਮੀਤ ਪ੍ਰਧਾਨ ਵਜੋਂ ਅਹੁਦੇ ਸੰਭਾਲੇ

ਅਮਨ ਅਰੋੜਾ ਦੀ ਹਾਜ਼ਰੀ ਵਿੱਚ ਆਸ਼ਾ ਬਜਾਜ ਨੇ ਸੀਨੀਅਰ ਮੀਤ ਪ੍ਰਧਾਨ ਅਤੇ ਗੁਰਤੇਜ ਸਿੰਘ ਨਿੱਕਾ ਨੇ ਮੀਤ ਪ੍ਰਧਾਨ ਵਜੋਂ ਅਹੁਦੇ ਸੰਭਾਲੇ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800