No Result
View All Result
Friday, June 5, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਅਨੁਰਾਗ ਵਰਮਾ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ

admin by admin
June 26, 2023
in BREAKING, COVER STORY, PUNJAB, RAJASTHAN
0
ਅਨੁਰਾਗ ਵਰਮਾ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਚੰਡੀਗੜ੍ਹ:ਰਮਨਜੀਤ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਮੁੱਖ ਸਕੱਤਰ ਨੂੰ ਲੈ ਕੇ ਅਹਿਮ ਫ਼ੈਸਲਾ ਲਿਆ ਗਿਆ ਹੈ। ਪੰਜਾਬ ਦੀ ਮਾਨ ਸਰਕਾਰ ਨੇ ਆਈ. ਏ. ਐੱਸ. ਅਧਿਕਾਰੀ ਅਨੁਰਾਗ ਵਰਗਾ ਨੂੰ ਸੂਬੇ ਦਾ ਨਵਾਂ ਮੁੱਖ ਸਕੱਤਰ ਲਾਉਣ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਅਨੁਰਾਗ ਵਰਮਾ 1993 ਬੈਚ ਦੇ ਆਈ. ਏ. ਐੱਸ. ਅਧਿਕਾਰੀ ਹਨ, ਜੋ ਕਿ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਦੀ ਥਾਂ ਲੈਣਗੇ। ਇਸ ਸਮੇਂ ਉਹ ਐਡੀਸ਼ਨਲ ਮੁੱਖ ਸਕੱਤਰ ਗ੍ਰਹਿ, ਉਦਯੋਗ ਵਿਭਾਗ ਦੇ ਅਹੁਦੇ ‘ਤੇ ਤਾਇਨਾਤ ਹਨ। ਇਹ ਵੀ ਦੱਸ ਦੇਈਏ ਕਿ ਵਿਜੇ ਕੁਮਾਰ ਜੰਜੂਆ 31 ਜੂਨ ਨੂੰ ਸੇਵਾ ਮੁਕਤ ਹੋ ਰਹੇ ਹਨ।

Post Views: 40
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Previous Post

ਕੈਬਨਿਟ ਮੰਤਰੀ ਹਰਜੋਤ ਬੈਂਸ ਬੋਲੇ, ਸੂਬੇ ਦੇ ਵਿਕਾਸ ਦੀ ਰਫ਼ਤਾਰ ’ਚ ਅੜਿੱਕੇ ਲਾ ਰਹੀ ਹੈ ਕੇਂਦਰ ਸਰਕਾਰ

Next Post

ਪ੍ਰਧਾਨ ਮੰਤਰੀ ਮੋਦੀ ਨੇ ਮਣੀਪੁਰ ‘ਤੇ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕੀਤੀ

Next Post
ਪ੍ਰਧਾਨ ਮੰਤਰੀ ਮੋਦੀ ਨੇ ਮਣੀਪੁਰ ‘ਤੇ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕੀਤੀ

ਪ੍ਰਧਾਨ ਮੰਤਰੀ ਮੋਦੀ ਨੇ ਮਣੀਪੁਰ 'ਤੇ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕੀਤੀ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800