ਪੰਜਾਬੀ ਫ਼ਿਲਮ ‘ਕੈਰੀ ਆਨ ਜੱਟਾ 3’ ਦੀ ਇਨ੍ਹੀਂ ਦਿਨੀਂ ਦੇਸ਼-ਵਿਦੇਸ਼ਾਂ ’ਚ ਧੂਮ ਹੈ। ਫ਼ਿਲਮ ਦੀ ਪ੍ਰਮੋਸ਼ਨ ਵੱਡੇ ਪੱਧਰ ’ਤੇ ਹੋਈ ਤੇ ਹੁਣ ਫ਼ਿਲਮ ਵੀ ਵੱਡੇ ਪੱਧਰ ’ਤੇ ਰਿਲੀਜ਼ ਹੋ ਰਹੀ ਹੈ।
ਤੁਹਾਨੂੰ ਦੱਸ ਦੇਈਏ ਕਿ ‘ਕੈਰੀ ਆਨ ਜੱਟਾ 3’ ਪਹਿਲੀ ਪੰਜਾਬੀ ਫ਼ਿਲਮ ਬਣ ਗਈ ਹੈ, ਜੋ ਦੁਨੀਆ ਭਰ ਦੇ 30 ਦੇਸ਼ਾਂ ’ਚ ਰਿਲੀਜ਼ ਹੋਣ ਜਾ ਰਹੀ ਹੈ। ਹੇਠਾਂ ਦੇਖੋ ਵੱਖ-ਵੱਖ ਦੇਸ਼ਾਂ ਦੀ ਸਿਨੇਮਾ ਲਿਸਟਿੰਗ–

