No Result
View All Result
Monday, July 6, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

25 ਮਹੀਨਿਆਂ ਦੇ ਹੇਠਲੇ ਪੱਧਰ ’ਤੇ ਮਹਿੰਗਾਈ ; ਦੁੱਧ, ਦਾਲ ਛੱਡੋ ਸਭ ਤੋਂ ਵੱਧ ਜੀਰੇ ਨੇ ਮਚਾਈ ਤਬਾਹੀ

admin by admin
June 29, 2023
in BREAKING, COVER STORY, DELHI, INDIA
0
25 ਮਹੀਨਿਆਂ ਦੇ ਹੇਠਲੇ ਪੱਧਰ ’ਤੇ ਮਹਿੰਗਾਈ ; ਦੁੱਧ, ਦਾਲ ਛੱਡੋ ਸਭ ਤੋਂ ਵੱਧ ਜੀਰੇ ਨੇ ਮਚਾਈ ਤਬਾਹੀ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਨਵੀਂ ਦਿੱਲੀ 29ਜੂਨ(ਪ੍ਰੈੱਸ ਕਿ ਤਾਕਤ)– ਦੇਸ਼ ’ਚ ਜਸ਼ਨ ਦਾ ਮਾਹੌਲ ਹੈ। ਵਾਸ਼ਿੰਗਟਨ ਦਾ ਖੁਮਾਰ ਹਾਲੇ ਵੀ ਲੋਕਾਂ ਦੇ ਦਿਲ ਅਤੇ ਦਿਮਾਗ ’ਤੇ ਛਾਇਆ ਹੋਇਆ ਹੈ। ਪ੍ਰਚੂਨ ਮਹਿੰਗਾਈ 25 ਮਹੀਨਿਆਂ ਦੇ ਹੇਠਲੇ ਪੱਧਰ ’ਤੇ ਪੁੱਜ ਗਈ ਹੈ। ਥੋਕ ਮਹਿੰਗਾਈ -3.50 ਫੀਸਦੀ ਦੇ ਲਗਭਗ ਪੁੱਜ ਗਈ ਹੈ। ਫਿਰ ਵੀ ਆਮ ਲੋਕਾਂ ਦੀ ਰਸੋਈ ਦਾ ਬਜਟ ਵਿਗੜ ਗਿਆ ਹੈ। ਇਸ ਵੱਲ ਕਿਸੇ ਦਾ ਧਿਆਨ ਹੀ ਨਹੀਂ ਜਾ ਰਿਹਾ ਹੈ। ਰਸੋਈ ’ਚ ਰੱਖੇ ਦੁੱਧ ਅਤੇ ਦਾਲਾਂ ਦੀਆਂ ਕੀਮਤਾਂ ਹਾਲੇ ਤੱਕ ਘੱਟ ਨਹੀਂ ਹੋਈਆਂ ਹਨ। ਦੁੱਧ ਅਤੇ ਦਾਲ ਤਾਂ ਛੱਡੋ ਰਸੋਈ ਦੀ ਮਸਾਲੇਦਾਨੀ ਵਿਚ ਰੱਖਿਆ ਜੀਰਾ ਮੌਜੂਦਾ ਸਮੇਂ ’ਚ ‘ਹੀਰਾ’ ਬਣ ਚੱਲਿਆ ਹੈ। ਜੀਰੇ ਦੀ ਕੀਮਤ ਅੱਜ 60 ਹਜ਼ਾਰ ਰੁਪਏ ਪ੍ਰਤੀ ਕੁਇੰਟਲ ’ਤੇ ਪੁੱਜ ਗਈ ਹੈ।ਦੇਸ਼ ਦੀ ਹਰ ਰਸੋਈ ’ਚ 99 ਫੀਸਦੀ ਸਬਜ਼ੀਆਂ ’ਚ ਜੀਰੇ ਦੀ ਵਰਤੋਂ ਕੀਤੀ ਜਾਂਦੀ ਹੈ। ਜੇ ਅਜਿਹੇ ’ਚ ਉਸ ਦੀਆਂ ਕੀਮਤਾਂ ਹੀ ਅਸਮਾਨ ਛੂਹਣ ਲੱਗੀਆਂ ਤਾਂ ਆਮ ਲੋਕਾਂ ਦਾ ਕੀ ਹੋਵੇਗਾ। ਗੁਜਰਾਤ ਦੀ ਊਂਝਾ ਮੰਡੀ ’ਚ ਜੀਰੇ ਦੀਆਂ ਕੀਮਤਾਂ ’ਚ ਲਗਾਤਾਰ ਉਛਾਲ ਦੇਖਣ ਨੂੰ ਮਿਲ ਰਿਹਾ ਹੈ। ਉੱਝ ਕੁੱਝ ਦਿਨ ਪਹਿਲਾਂ ਜੀਰੇ ਦੀਆਂ ਕੀਮਤਾਂ 67 ਹਜ਼ਾਰ ਨੂੰ ਵੀ ਪਾਰ ਕਰ ਚੁੱਕੀਆਂ ਹਨ।

Post Views: 45
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: #groceryshopping #grocerystoresclosing #groceryshortages #grocerystoresinus #grocerystoresclosures #stockingupgroceryhaul #grocerysong
Previous Post

Epaper 29 June 2023

Next Post

ਮੁੱਖ ਮੰਤਰੀ ਵੱਲੋਂ ਕੰਢੀ ਖੇਤਰ ਵਿੱਚ ਸੈਰ-ਸਪਾਟੇ ਨੂੰ ਉਤਸਾਹਿਤ ਕਰਨ ਲਈ ਯਤਨ ਹੋਰ ਤੇਜ਼ ਕਰਨ ਦੇ ਹੁਕਮ

Next Post
ਮੁੱਖ ਮੰਤਰੀ ਵੱਲੋਂ ਕੰਢੀ ਖੇਤਰ ਵਿੱਚ ਸੈਰ-ਸਪਾਟੇ ਨੂੰ ਉਤਸਾਹਿਤ ਕਰਨ ਲਈ ਯਤਨ ਹੋਰ ਤੇਜ਼ ਕਰਨ ਦੇ ਹੁਕਮ

ਮੁੱਖ ਮੰਤਰੀ ਵੱਲੋਂ ਕੰਢੀ ਖੇਤਰ ਵਿੱਚ ਸੈਰ-ਸਪਾਟੇ ਨੂੰ ਉਤਸਾਹਿਤ ਕਰਨ ਲਈ ਯਤਨ ਹੋਰ ਤੇਜ਼ ਕਰਨ ਦੇ ਹੁਕਮ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800