No Result
View All Result
Thursday, June 4, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home CHANDIGARH

CM ਮਾਨ ਨੇ ਕੀਤਾ ਅਹਿਮ ਟਵੀਟ ,ਚਿੱਟਫੰਡ ਕੰਪਨੀ ਖ਼ਿਲਾਫ਼ ਪੰਜਾਬ ਸਰਕਾਰ ਦੀ ਕਾਰਵਾਈ ਸ਼ੁਰੂ

admin by admin
June 29, 2023
in CHANDIGARH, COVER STORY, POLITICS, PUNJAB
0
CM ਦੀ ਅਗਵਾਈ ਵਿਚ ਵਜ਼ਾਰਤ ਨੇ ਪੰਜਾਬ ਦੇ 14239 ਅਧਿਆਪਕਾਂ ਨੂੰ ਰੈਗੂਲਰ ਕਰਨ ’ਤੇ ਮੋਹਰ ਲਾਈ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਚੰਡੀਗੜ੍ਹ 29 ਜੂਨ (ਪ੍ਰੈੱਸ ਕਿ ਤਾਕਤ) : ਪੰਜਾਬ ‘ਚ ਚਿੱਟ ਫੰਡ ਕੰਪਨੀ ਪਰਲ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਅਹਿਮ ਟਵੀਟ ਸਾਹਮਣੇ ਆਇਆ ਹੈ। ਉਨ੍ਹਾਂ ਨੇ ਆਪਣੇ ਟਵੀਟ ‘ਚ ਦੱਸਿਆ ਕਿ ਪਰਲ ਦੀਆਂ ਪੰਜਾਬ ‘ਚ ਮੌਜੂਦਾ ਸਾਰੀਆਂ ਜਾਇਦਾਦਾਂ ਨੂੰ ਸਰਕਾਰ ਨੇ ਆਪਣੇ ਕਬਜ਼ੇ ‘ਚ ਲੈਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਕਾਨੂੰਨੀ ਕਰਵਾਈ ਪੂਰੀ ਕਰਕੇ ਨਿਲਾਮੀ ਕਰਕੇ ਲੋਕਾਂ ਨੂੰ ਉਨ੍ਹਾਂ ਦੇ ਪੈਸੇ ਵਾਪਸ ਕਰਨ ਦਾ ਸਿਲਸਿਲਾ ਸ਼ੁਰੂ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਦੱਸਣਯੋਗ ਹੈ ਕਿ ਮੁੱਖ ਮੰਤਰੀ ਮਾਨ ਨੇ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਲੋਕਾਂ ਦਾ ਪੈਸਾ ਲੁੱਟਣ ਵਾਲੀਆਂ ਚਿੱਟਫੰਡ ਕੰਪਨੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Post Views: 41
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Previous Post

ASI ਤੇ ਬਾਕੀ ਮੁਲਾਜ਼ਮ ਹੋਏ ਲਹੂ-ਲੁਹਾਨ, ਥਾਣੇ ਅੰਦਰ ਪੰਜਾਬ ਪੁਲਸ ‘ਤੇ ਹਮਲਾ

Next Post

ਪੰਜਾਬ ਨੇ ਨੀਲੀ ਰਾਵੀ ਦੀ ਪੈਡਿਗਰੀ ਸਿਲੈਕਸ਼ਨ ਸਕੀਮ ਵਿੱਚ ਦੇਸ਼ ਭਰ ਵਿੱਚੋਂ ਤੀਜਾ ਸਥਾਨ ਹਾਸਲ ਕੀਤਾ: ਗੁਰਮੀਤ ਸਿੰਘ ਖੁੱਡੀਆਂ

Next Post
ਪੰਜਾਬ ਨੇ ਨੀਲੀ ਰਾਵੀ ਦੀ ਪੈਡਿਗਰੀ ਸਿਲੈਕਸ਼ਨ ਸਕੀਮ ਵਿੱਚ ਦੇਸ਼ ਭਰ ਵਿੱਚੋਂ ਤੀਜਾ ਸਥਾਨ ਹਾਸਲ ਕੀਤਾ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਨੇ ਨੀਲੀ ਰਾਵੀ ਦੀ ਪੈਡਿਗਰੀ ਸਿਲੈਕਸ਼ਨ ਸਕੀਮ ਵਿੱਚ ਦੇਸ਼ ਭਰ ਵਿੱਚੋਂ ਤੀਜਾ ਸਥਾਨ ਹਾਸਲ ਕੀਤਾ: ਗੁਰਮੀਤ ਸਿੰਘ ਖੁੱਡੀਆਂ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800