No Result
View All Result
Sunday, September 20, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ BJP ਦੇ ਨਵੇਂ ਪੰਜਾਬ ਪ੍ਰਧਾਨ ਸੁਨੀਲ ਜਾਖੜ

admin by admin
July 6, 2023
in BREAKING, COVER STORY, PUNJAB
0
ਸੁਨੀਲ ਜਾਖੜ ਦੇ ਹੱਥ ਪੰਜਾਬ ਭਾਜਪਾ ਦੀ ਕਮਾਨ, ਬਣੇ ਸੂਬਾ ਪ੍ਰਧਾਨ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਅੰਮ੍ਰਿਤਸਰ, 6 ਜੁਲਾਈ (ਪ੍ਰੈਸ ਕੀ ਤਾਕਤ ਬਿਊਰੋ )- ਪੰਜਾਬ ਭਾਜਪਾ ਦੇ ਨਵ-ਨਿਯੁਕਤ ਪ੍ਰਧਾਨ ਸੁਨੀਲ ਜਾਖੜ ਅੱਜ ਅੰਮ੍ਰਿਤਸਰ ਵਿਖੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਸੁਨੀਲ ਜਾਖੜ ਨਾਲ ਕਈ ਭਾਜਪਾ ਆਗੂ ਤੇ ਭਾਰੀ ਗਿਣਤੀ ‘ਚ ਸਮਰਥਕ ਵੀ ਨਜ਼ਰ ਆਏ। ਇਸ ਮੌਕੇ ਅੰਮ੍ਰਿਤਸਰ ਪਹੁੰਚਣ ‘ਤੇ ਭਾਜਪਾ ਆਗੂ ਅਸ਼ਵਨੀ ਸ਼ਰਮਾ ਸਣੇ ਵਰਕਰਾਂ ਵੱਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਇਸ ਤੋਂ ਬਾਅਦ ਸੁਨੀਲ ਜਾਖੜ ਗੁਰੂ ਸਾਹਿਬ ਦੇ ਦਰਸ਼ਨ ਕਰ ਪਹੁੰਚੇ, ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਇਲਾਹੀ ਬਾਣੀ ਦਾ ਕੀਰਤਨ ਸੁਣਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਸੁਨੀਲ ਜਾਖੜ ਨੇ ਗੁਰੂ ਘਰ ‘ਚ ਮੱਥਾ ਟੇਕ ਕੇ ਵਾਹਿਗੁਰੂ ਜੀ ਦਾ ਸ਼ੁਕਰਾਨਾ ਕਰਕੇ ਅਸ਼ੀਰਵਾਦ ਲਿਆ।

ਦੱਸ ਦੇਈਏ ਕਿ ਸੁਨੀਲ ਜਾਖੜ ਨੂੰ ਕਾਂਗਰਸ ਤੋਂ ਭਾਜਪਾ ਵਿੱਚ ਆਉਣ ਦੇ ਇੱਕ ਸਾਲ ਬਾਅਦ ਹੀ ਪੰਜਾਬ ਦਾ ਪ੍ਰਧਾਨ ਬਣਾਇਆ ਗਿਆ ਹੈ।  ਜਾਖੜ 2002, 2007 ਅਤੇ 2012 ‘ਚ ਲਗਾਤਾਰ ਤਿੰਨ ਵਾਰ ਅਬੋਹਰ ਤੋਂ ਵਿਧਾਇਕ ਵੀ ਰਹਿ ਚੁੱਕੇ ਹਨ।

Post Views: 72
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: durgiana mandirGolden TempleJallianwala Baghpunjab CM
Previous Post

ਅੰਸਾਰੀ ਨੂੰ ਬੋਰਡ ਦੀ ਜਮੀਨ ਦੇਣਾ ਲਈ ਭਗਵੰਤ ਮਾਨ ਵੀ ਬਰਾਬਰ ਜਿੰਮੇਵਾਰ

Next Post

ਪੇਸ਼ਾਬ ਕਾਂਡ ਪੀੜਤ ਨੂੰ ‘ਸੁਦਾਮਾ’ ਆਖ਼ CM ਸ਼ਿਵਰਾਜ ਨੇ ਪੈਰ ਧੋ ਕੇ ਕੀਤਾ ਸਨਮਾਨ, ਮੰਗੀ ਮੁਆਫ਼ੀ

Next Post
ਪੇਸ਼ਾਬ ਕਾਂਡ ਪੀੜਤ ਨੂੰ ‘ਸੁਦਾਮਾ’ ਆਖ਼ CM ਸ਼ਿਵਰਾਜ ਨੇ ਪੈਰ ਧੋ ਕੇ ਕੀਤਾ ਸਨਮਾਨ, ਮੰਗੀ ਮੁਆਫ਼ੀ

ਪੇਸ਼ਾਬ ਕਾਂਡ ਪੀੜਤ ਨੂੰ 'ਸੁਦਾਮਾ' ਆਖ਼ CM ਸ਼ਿਵਰਾਜ ਨੇ ਪੈਰ ਧੋ ਕੇ ਕੀਤਾ ਸਨਮਾਨ, ਮੰਗੀ ਮੁਆਫ਼ੀ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800