No Result
View All Result
Tuesday, April 14, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

CM ਕੇਜਰੀਵਾਲ ਵੱਲੋਂ ਸਕੂਲ ਬੰਦ ਕਰਨ ਦਾ ਐਲਾਨ

admin by admin
July 13, 2023
in BREAKING, COVER STORY, DELHI, Education
0
महंगाई और बेरोजगारी को लेकर अरविंद केजरीवाल ने केंद्र पर साधा निशाना
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਨਵੀਂ ਦਿੱਲੀ,13 ਜੁਲਾਈ (ਪ੍ਰੈਸ ਕੀ ਤਾਕਤ ਬਿਊਰੋ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਕਿਹਾ ਕਿ ਯਮੁਨਾ ਨਦੀ ਦੇ ਪਾਣੀ ਦਾ ਪੱਧਰ ਲਗਾਤਾਰ ਵਧਣ ਕਾਰਨ ਨਦੀ ਦੇ ਆਲੇ-ਦੁਆਲੇ ਦੀਆਂ ਸੜਕਾਂ ‘ਚ ਪਾਣੀ ਭਰ ਗਿਆ ਹੈ। ਕੇਜਰੀਵਾਲ ਨੇ ਅੱਜ ਟਵੀਟ ਕਰਕੇ ਕਿਹਾ ਕਿ ਯਮੁਨਾ ਦੇ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਹੁਣ ਪਾਣੀ 208.46 ਮੀਟਰ ਤੱਕ ਪਹੁੰਚ ਗਿਆ ਹੈ। ਪਾਣੀ ਦਾ ਪੱਧਰ ਵਧਣ ਕਾਰਨ ਯਮੁਨਾ ਨਦੀ ਦੇ ਆਲੇ-ਦੁਆਲੇ ਦੀਆਂ ਸੜਕਾਂ ‘ਤੇ ਆ ਗਈ ਹੈ। ਤੁਹਾਨੂੰ ਇਨ੍ਹਾਂ ਰਸਤਿਆਂ ‘ਤੇ ਨਾ ਜਾਣ ਦੀ ਬੇਨਤੀ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਜਿੱਥੇ ਪਾਣੀ ਭਰ ਗਿਆ ਹੈ ਲੋਕਾਂ ਨੂੰ ਉਨ੍ਹਾਂ ਆਬਾਦੀ ਵਾਲੇ ਇਲਾਕਿਆਂ ਤੋਂ ਹਟਾਇਆ ਜਾ ਰਿਹਾ ਹੈ। ਉਨ੍ਹਾਂ ਨੇ ਉਥੇ ਰਹਿੰਦੇ ਲੋਕਾਂ ਨੂੰ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਜਾਂਦੀ ਹੈ। ਲੋਕਾਂ ਦੀ ਜਾਨ ਬਚਾਉਣੀ ਸਭ ਤੋਂ ਜ਼ਰੂਰੀ ਹੈ। ਕੇਜਰੀਵਾਲ ਨੇ ਦਿੱਲੀ ਦੇ ਸਾਰੇ ਲੋਕਾਂ ਨੂੰ ਇਸ ਐਮਰਜੈਂਸੀ ਵਿੱਚ ਹਰ ਸੰਭਵ ਤਰੀਕੇ ਨਾਲ ਇੱਕ-ਦੂਜੇ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ। ਇਸਦੇ ਨਾਲ ਹੀ ਕੇਜਰੀਵਾਲ ਨੇ ਹੜ੍ਹ ਦੇ ਪਾਣੀ ਨਾਲ ਘਿਰੇ ਇਲਾਕਿਆਂ ‘ਚ ਸਕੂਲ ਬੰਦ ਕਰਨ ਦਾ ਐਲਾਨ ਕੀਤਾ ਹੈ।ਜ਼ਿਕਰਯੋਗ ਹੈ ਕਿ ਕੇਜਰੀਵਾਲ ਨੇ ਯਮੁਨਾ ‘ਚ ਪਾਣੀ ਦੇ ਵਧਦੇ ਪੱਧਰ ਦੇ ਮੱਦੇਨਜ਼ਰ ਕੱਲ੍ਹ ਅਧਿਕਾਰੀਆਂ ਨਾਲ ਹੰਗਾਮੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਕਿਹਾ ਸੀ ਕਿ ਯਮੁਨਾ ‘ਚ ਪਾਣੀ ਦਾ ਪੱਧਰ ਵੱਧ ਰਿਹਾ ਹੈ ਅਤੇ ਦਿੱਲੀ ਹੜ੍ਹ ਦੀ ਸਥਿਤੀ ‘ਚ ਹੈ। ਦਿੱਲੀ ਵਿੱਚ ਯਮੁਨਾ ਦਾ ਖ਼ਤਰਨਾਕ ਪੱਧਰ 205.33 ਮੀਟਰ ਹੈ, ਜਦੋਂ ਕਿ ਇਸ ਸਮੇਂ ਦਿੱਲੀ ਵਿੱਚ ਯਮੁਨਾ ਦਾ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਨੂੰ ਪਾਰ ਕਰਕੇ 207.71 ਮੀਟਰ ਤੱਕ ਪਹੁੰਚ ਗਿਆ ਹੈ। ਇਸ ਤੋਂ ਪਹਿਲਾਂ 1978 ਵਿੱਚ ਯਮੁਨਾ ਦਾ ਵੱਧ ਤੋਂ ਵੱਧ ਪਾਣੀ ਦਾ ਪੱਧਰ 207.49 ਮੀਟਰ ਤੱਕ ਪਹੁੰਚ ਗਿਆ ਸੀ, ਉਸ ਸਮੇਂ ਦਿੱਲੀ ‘ਚ ਹੜ੍ਹ ਆ ਗਿਆ ਸੀ। ਦਿੱਲੀ ਦਾ 45 ਸਾਲ ਪੁਰਾਣਾ ਰਿਕਾਰਡ ਟੁੱਟ ਗਿਆ ਹੈ ਅਤੇ ਯਮੁਨਾ ਦੇ ਪਾਣੀ ਦਾ ਪੱਧਰ ਹੋਰ ਵੀ ਵੱਧ ਗਿਆ ਹੈ।

Post Views: 84
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: #announces#cloure#delhiCM#yamunaRiverfloodkejriwalschool
Previous Post

ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਦੇਖਣਗੇ ਚੰਦਰਯਾਨ-3 ਦਾ ਲਾਂਚ

Next Post

ਕੇਂਦਰ ਨੇ ਕੁਦਰਤੀ ਆਫਤਾਂ ਨਾਲ ਨਜਿੱਠਣ ਲਈ ਸੂਬਿਆਂ ਨੂੰ ਜਾਰੀ ਕੀਤਾ ਫੰਡ, ਜਾਣੋ ਪੰਜਾਬ ਨੂੰ ਕਿੰਨੇ ਕਰੋੜ ਮਿਲੇ

Next Post
ਪ੍ਰਧਾਨ ਮੰਤਰੀ ਦੀ ਰਿਹਾਇਸ਼ ਦੇ ਉੱਪਰ ਡਰੋਨ ਉੱਡਣ ਦੀ ਸੂਚਨਾ ਨਾਲ ਹੜਕੰਪ ਮਚ ਗਿਆ

ਕੇਂਦਰ ਨੇ ਕੁਦਰਤੀ ਆਫਤਾਂ ਨਾਲ ਨਜਿੱਠਣ ਲਈ ਸੂਬਿਆਂ ਨੂੰ ਜਾਰੀ ਕੀਤਾ ਫੰਡ, ਜਾਣੋ ਪੰਜਾਬ ਨੂੰ ਕਿੰਨੇ ਕਰੋੜ ਮਿਲੇ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800