No Result
View All Result
Friday, October 10, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਗਾਇਕ ਦਿਲਜੀਤ ਦੋਸਾਂਝ ਨੇ ਮੁੜ ਵਧਾਇਆ ਪੰਜਾਬੀਆਂ ਦਾ ਮਾਣ

admin by admin
July 25, 2023
in BREAKING, COVER STORY, ENTERTAINMENT, PUNJAB
0
ਗਾਇਕ ਦਿਲਜੀਤ ਦੋਸਾਂਝ ਨੇ ਮੁੜ ਵਧਾਇਆ ਪੰਜਾਬੀਆਂ ਦਾ ਮਾਣ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਜਲੰਧਰ (ਬਿਊਰੋ) : ਇੰਨੀਂ ਦਿਨੀਂ ਪੰਜਾਬੀ ਕਲਾਕਾਰਾਂ ਦੀ ਹਰ ਪਾਸੇ ਬੱਲੇ-ਬੱਲੇ ਹੋ ਰਹੀ ਹੈ। ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਪਿਛਲੇ ਮਹੀਨੇ ਹੀ ’ਚ ‘ਕੋਚੈਲਾ ਮਿਊਜ਼ਿਕ ਫੈਸਟੀਵਲ 2023’ ’ਚ ਪ੍ਰਫਾਰਮ ਕਰਕੇ ਵੱਡਾ ਮੁਕਾਮ ਹਾਸਲ ਕੀਤਾ ਸੀ।

ਦੱਸ ਦਈਏ ਕਿ ਕੋਚੇਲਾ ’ਚ ਪ੍ਰਫਾਰਮ ਕਰਨ ਵਾਲੇ ਦਿਲਜੀਤ ਦੋਸਾਂਝ ਪਹਿਲੇ ਪੰਜਾਬੀ ਬਣ ਗਏ ਸਨ। ਹੁਣ ਦਿਲਜੀਤ ਦੋਸਾਂਝ ਦੇ ਨਾਂ ਇਕ ਹੋਰ ਵੱਡੀ ਉਪਲੱਬਧੀ ਹਾਸਲ ਕੀਤੀ ਹੈ, ਜਿਸ ਦੀ ਚਰਚਾ ਹਰ ਪਾਸੇ ਹੋਣ ਲੱਗੀ ਹੈ। ਦਰਅਸਲ, ਦਿਲਜੀਤ ਦੀ ਫ਼ਿਲਮ ‘ਪੰਜਾਬ 95’ ਹੁਣ ‘ਇੰਟਰਨੈਸ਼ਨਲ ਟੋਰਾਂਟੋ ਫ਼ਿਲਮ ਫੈਸਟੀਵਲ’ ‘ਚ ਦਿਖਾਈ ਜਾਵੇਗੀ। ਦੱਸਿਆ ਜਾ ਰਿਹਾ ਹੈ ਕਿ ‘ਪੰਜਾਬ 95’ ਇਹ ਉਪਲੱਬਧੀ ਹਾਸਲ ਕਰਨ ਵਾਲੀ ਪਹਿਲੀ ਪੰਜਾਬੀ ਫ਼ਿਲਮ ਬਣ ਜਾਵੇਗੀ।

ਦਿਲਜੀਤ ਦੋਸਾਂਝ ਨੇ ਇਸ ਦੀ ਜਾਣਕਾਰੀ ਦਿੰਦੇ ਹੋਏ ਇੱਕ ਪੋਸਟ ਸਾਂਝੀ ਕੀਤੀ ਹੈ। ਉਨ੍ਹਾਂ ਨੇ ਫ਼ਿਲਮ ਦਾ ਪੋਸਟਰ ਸ਼ੇਅਰ ਕਰਦਿਆਂ ਲਿਖਿਆ, ”ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ! ????ਟੋਰਾਂਟੋ ਇੰਟਰਨੈਸ਼ਨਲ ਫ਼ਿਲਮ ਫੈਸਟੀਵਲ???? ਵਿਖੇ ਵਰਲਡ ਪ੍ਰੀਮੀਅਰ, ਪੰਜਾਬ ’95 ਦੀ ਪਹਿਲੀ ਝਲਕ ਪੇਸ਼ ਕਰਦੇ ਹੋਏ, ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਜੀ ਦੇ ਜੀਵਨ ‘ਤੇ ਆਧਾਰਿਤ ਇੱਕ ਪ੍ਰਭਾਵਸ਼ਾਲੀ ਕਹਾਣੀ ????????…।”

ਦੱਸਣਯੋਗ ਹੈ ਕਿ ਦਿਲਜੀਤ ਦੋਸਾਂਝ ਦੀ ਫ਼ਿਲਮ ‘ਚਮਕੀਲਾ’ ਵੀ ਪਾਈਪਲਾਈਨ ‘ਚ ਹੈ। ਇਸ ਫ਼ਿਲਮ ‘ਚ ਪਰਿਣੀਤੀ ਚੋਪੜਾ ਵੀ ਮੁੱਖ ਭੂਮਿਕਾ ‘ਚ ਹੈ। ਇਹ ਫ਼ਿਲਮ ਪੰਜਾਬੀ ਗਾਇਕ ਅਤੇ ਸੰਗੀਤਕਾਰ ਅਮਰ ਸਿੰਘ ਚਮਕੀਲਾ ਦੀ ਜ਼ਿੰਦਗੀ ‘ਤੇ ਆਧਾਰਿਤ ਹੈ, ਜਿਸ ਨੂੰ ਉਸ ਦੀ ਪਤਨੀ ਅਮਰਜੋਤ ਨਾਲ ਦਿਨ ਦਿਹਾੜੇ ਮਾਰ ਦਿੱਤਾ ਗਿਆ ਸੀ।

Post Views: 65
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: #punjab proud#viral postDiljit DosanjhPunjabi singer
Previous Post

ਪੰਜਾਬ ਦੇ ਸਾਬਕਾ ਸੰਸਦੀ ਸਕੱਤਰ ਗੁਰਬਿੰਦਰ ਸਿੰਘ ਅਟਵਾਲ ਦਾ ਦੇਹਾਂਤ

Next Post

ਵਿਰੋਧੀਆਂ ਦੇ ਰਵੱਈਏ ਤੋਂ ਲਗਦੈ ਉਨ੍ਹਾਂ ਨੇ ਲੰਮੇ ਸਮੇਂ ਤੱਕ ਵਿਰੋਧੀ ਧਿਰ ’ਚ ਬੈਠਣ ਦਾ ਮਨ ਬਣਾ ਲਿਆ ਹੈ: ਮੋਦੀ

Next Post
ਵਿਰੋਧੀਆਂ ਦੇ ਰਵੱਈਏ ਤੋਂ ਲਗਦੈ ਉਨ੍ਹਾਂ ਨੇ ਲੰਮੇ ਸਮੇਂ ਤੱਕ ਵਿਰੋਧੀ ਧਿਰ ’ਚ ਬੈਠਣ ਦਾ ਮਨ ਬਣਾ ਲਿਆ ਹੈ: ਮੋਦੀ

ਵਿਰੋਧੀਆਂ ਦੇ ਰਵੱਈਏ ਤੋਂ ਲਗਦੈ ਉਨ੍ਹਾਂ ਨੇ ਲੰਮੇ ਸਮੇਂ ਤੱਕ ਵਿਰੋਧੀ ਧਿਰ ’ਚ ਬੈਠਣ ਦਾ ਮਨ ਬਣਾ ਲਿਆ ਹੈ: ਮੋਦੀ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In