ਜੰਮੂ, 31 ਜੁਲਾਈ(ਪ੍ਰੈਸ ਕੀ ਤਾਕਤ ਬਿਊਰੋ)
ਜੰਮੂ-ਕਸ਼ਮੀਰ ਵਿੱਚ ਅੰਤਰਰਾਸ਼ਟਰੀ ਸਰਹੱਦ ਨੇੜੇ ਐਤਵਾਰ ਦੇਰ ਰਾਤ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਦੇ ਜਵਾਨਾਂ ਨੇ ਪਾਕਿਸਤਾਨੀ ਘੁਸਪੈਠੀਏ ਨੂੰ ਮਾਰ ਮੁਕਾਇਆ।ਹਫ਼ਤੇ ਵਿੱਚ ਇਸ ਤਰ੍ਹਾਂ ਦੀ ਇਹ ਦੂਜੀ ਘਟਨਾ ਹੈਜਿਸ ਤੋਂ ਬਾਅਦ ਜਵਾਨਾਂ ਨੇ ਗੋਲੀ ਚਲਾ ਦਿੱਤੀ ਅਤੇ ਉਸ ਨੂੰ ਮਾਰ ਦਿੱਤਾ। ਅਧਿਕਾਰੀਆਂ ਨੇ ਦੱਸਿਆ ਕਿ ਘੁਸਪੈਠੀਏ ਨੇ ਬੀਐੱਸਐੱਫ ਦੇ ਜਵਾਨਾਂ ਦੀਆਂ ਵਾਰ-ਵਾਰ ਚਿਤਾਵਨੀਆਂ ਨੂੰ ਨਜ਼ਰਅੰਦਾਜ਼ ਕਰਦਿਆਂ ਅਰਨੀਆ ਸੈਕਟਰ ਵਿੱਚ ਜੱਬੋਵਾਲ ਸਰਹੱਦੀ ਚੌਕੀ ਨੇੜੇ ਭੱਜਣ ਦੀ ਕੋਸ਼ਿਸ਼ ਕੀਤੀ ਜਿਸ ਤੋਂ ਬਾਅਦ ਜਵਾਨਾਂ ਨੇ ਗੋਲੀ ਚਲਾ ਦਿੱਤੀ ਅਤੇ ਉਸ ਨੂੰ ਮਾਰ ਦਿੱਤਾ।ਜਿਸ ਤੋਂ ਬਾਅਦ ਜਵਾਨਾਂ ਨੇ ਗੋਲੀ ਚਲਾ ਦਿੱਤੀ ਅਤੇ ਉਸ ਨੂੰ ਮਾਰ ਦਿੱਤਾ।