No Result
View All Result
Monday, March 2, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਪੰਜਾਬ ਮੰਤਰੀ ਮੰਡਲ ‘ਚ ਫੇਰਬਦਲ ਦੇ ਚਰਚੇ, ਇਸ ਜ਼ਿਲ੍ਹੇ ਨੂੰ ਮਿਲ ਸਕਦੀ ਹੈ ਵੱਡੀ ਜ਼ਿੰਮੇਵਾਰੀ

admin by admin
August 14, 2023
in BREAKING, COVER STORY, PUNJAB
0
शादी के बंधन में बंधेंगे पंजाब के Chief Minister भगवंत मान
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਆਜ਼ਾਦੀ ਦਿਵਸ ਨੂੰ ਲੈ ਕੇ ਜਿੱਥੇ ਹਰ ਦੇਸ਼ ਵਾਸੀ ਉਤਸ਼ਾਹਿਤ ਹੈ, ਉੱਥੇ ਇਨ੍ਹਾਂ ਦਿਨਾਂ ‘ਚ ਹੀ ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਮੰਤਰੀ ਮੰਡਲ ਦਾ ਵਿਸਥਾਰ ਹੋਣ ਦੀ ਚਰਚਾ ਵੀ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀ ਹੈ। ਭਗਵੰਤ ਮਾਨ ਸਰਕਾਰ ਵਲੋਂ ਕੀਤੇ ਜਾ ਰਹੇ ਮੰਤਰੀ ਮੰਡਲ ਫੇਰਬਦਲ ਦੀਆਂ ਖ਼ਬਰਾਂ ਦੇ ਵਿਚਕਾਰ ਇਸ ਵਾਰ ਲੁਧਿਆਣਾ ਨੂੰ ਜ਼ਿੰਮੇਵਾਰੀ ਮਿਲਣ ਦੇ ਪੂਰੇ ਕਿਆਸ ਲਗਾਏ ਜਾ ਰਹੇ ਹਨ।ਪੰਜਾਬ ਦੀ ਸੱਤਾ ’ਤੇ ਪਿਛਲੇ ਕਈ ਸਾਲਾਂ ਤੋਂ ਕਾਂਗਰਸ ਅਤੇ ਅਕਾਲੀ-ਭਾਜਪਾ ਨੇ ਰਾਜ ਕੀਤਾ, ਜਿਸ ‘ਚ ਆਪਣੇ ਮੰਤਰੀ-ਮੰਡਲ ‘ਚ ਹਮੇਸ਼ਾ ਲੁਧਿਆਣਾ ਨੂੰ ਤਰਜ਼ੀਹ ਦਿੱਤੀ ਗਈ ਪਰ ‘ਆਪ’ ਦੀ ਸਰਕਾਰ ਨੇ ਸੱਤਾ ‘ਚ ਆਉਂਦੇ ਹੀ ਇਸ ਤਰ੍ਹਾਂ ਨਹੀਂ ਕੀਤਾ। ਸੂਤਰ ਦੱਸਦੇ ਹਨ ਕਿ ਇਸ ਵਾਰ ਭਗਵੰਤ ਮਾਨ ਦੇ ਮੰਤਰੀ ਮੰਡਲ ’ਚ ਜ਼ਿਲ੍ਹਾ ਲੁਧਿਆਣਾ ਦੇ ਕਿਸੇ ਵਿਧਾਇਕ ਦੀ ਲਾਟਰੀ ਲੱਗ ਸਕਦੀ ਹੈ ਕਿਉਂਕਿ ਪੰਜਾਬ ਦਾ ਸਭ ਤੋਂ ਵੱਡਾ ਜ਼ਿਲ੍ਹਾ ਹੋਣ ਕਾਰਨ ਲੁਧਿਆਣਾ ਕਿਤੇ ਨਾ ਕਿਤੇ ਇਸ ਤੋਂ ਪਿੱਛੇ ਰਹਿ ਗਿਆ ਹੈ, ਜਿਸ ਨੂੰ ਲੈ ਕੇ ਇਸ ਵਾਰ ਲੁਧਿਆਣਾ ਨੂੰ ਜ਼ਿੰਮੇਵਾਰੀ ਮਿਲ ਸਕਦੀ ਹੈ।2022 ’ਚ ਪੰਜਾਬ ਦੀ ਸੱਤਾ ’ਤੇ ਰਿਕਾਰਡ ਤੋੜ ਜਿੱਤ ਦੇ ਨਾਲ ਸੱਤਾ ’ਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਲਗਭਗ ਡੇਢ ਸਾਲ ਦੇ ਕਾਰਜਕਾਲ ਦੌਰਾਨ ਮੰਤਰੀ ਮੰਡਲ ’ਚ ਫੇਰਬਦਲ ਕੀਤਾ, ਜਿਸ ‘ਚ ਜਿੱਥੇ ਨਵੇਂ ਚਿਹਰਿਆਂ ਨੂੰ ਮੌਕਾ ਦਿੱਤਾ ਗਿਆ, ਉੱਥੇ ਕਈਆਂ ਦੇ ਵਿਭਾਗ ਵੀ ਬਦਲੇ ਗਏ ਪਰ ਪੰਜਾਬ ਦਾ ਮਾਨਚੈਸਟਰ ਕਹੇ ਜਾਣ ਵਾਲੇ ਮਹਾਨਗਰ ਲੁਧਿਆਣਾ ਨੂੰ ਹਰ ਵਾਰ ਮੰਤਰੀ ਮੰਡਲ ਤੋਂ ਬਾਹਰ ਰੱਖ ਕੇ ਮਾਯੂਸੀ ਦਾ ਸਾਹਮਣਾ ਕਰਨਾ ਪਿਆ ਹੈ।

Post Views: 48
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: aap punjablatest news punjabLatest Punjab Newslive newsnews punjabPunjab Governmentpunjab govtpunjab latest newspunjab newsPunjab news todaypunjab politicspunjabi newstoday news punjab
Previous Post

ਪੰਜਾਬ ’ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਨੇ ਫਿਰ ਜਾਰੀ ਕੀਤਾ ਅਲਰਟ

Next Post

‘ਪੰਜਾਬ ਹੁਣ ਰੁਕੇਗਾ ਨਹੀਂ’ ਬੋਲੇ CM ਕੇਜਰੀਵਾਲ

Next Post
आम आदमी पार्टी उद्योगपतियों की  समस्याओं का करेगी समाधान- अरविंद केजरीवाल

'ਪੰਜਾਬ ਹੁਣ ਰੁਕੇਗਾ ਨਹੀਂ' ਬੋਲੇ CM ਕੇਜਰੀਵਾਲ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800