No Result
View All Result
Sunday, May 10, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਕੋਟਕਪੂਰਾ ਗੋਲੀ ਕਾਂਡ ‘ਚ ਸੁਖਬੀਰ ਬਾਦਲ ਦੀ ਅਗਾਊਂ ਜ਼ਮਾਨਤ ’ਤੇ ਫ਼ੈਸਲਾ ਸੁਰੱਖਿਅਤ

admin by admin
August 23, 2023
in BREAKING, COVER STORY, PUNJAB
0
मुख्य मंत्री और मंत्री किस को बनाऐं, अब दिल्ली से फ़ैसले होने लगे: सुखबीर बादल

file pic

0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਚੰਡੀਗੜ੍ਹ, ਅਗਸਤ (ਪ੍ਰੈਸ ਕੀ ਤਾਕਤ ਬਿਊਰੋ) : ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲਿਆਂ ਤੋਂ ਬਾਅਦ ਭੜਕੀ ਭੀੜ ’ਤੇ ਕੋਟਕਪੂਰਾ ‘ਚ ਹੋਈ ਪੁਲਸ ਫਾਇਰਿੰਗ ਮਾਮਲੇ ‘ਚ ਮੁਲਜ਼ਮ ਬਣਾਏ ਗਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਅਗਾਊਂ ਜ਼ਮਾਨਤ ਮੰਗ ’ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬਹਿਸ ਪੂਰੀ ਹੋਣ ਤੋਂ ਬਾਅਦ ਫ਼ੈਸਲਾ ਸੁਰੱਖਿਅਤ ਰੱਖ ਲਿਆ ਗਿਆ ਹੈ। ਫ਼ੈਸਲਾ ਆਉਣ ਤੱਕ ਹਾਈਕੋਰਟ ਵਲੋਂ ਉਕਤ ਮਾਮਲੇ ‘ਚ ਮਿਲੀ ਰਾਹਤਾਂ ਜਾਰੀ ਰਹਿਣਗੀਆਂ। ਇਸ ਤੋਂ ਪਹਿਲਾਂ ਇਸ ਮਾਮਲੇ ‘ਚ ਐੱਸ. ਐੱਸ. ਪੀ. ਫਰੀਦਕੋਟ ਵਲੋਂ ਸਟੇਟਸ ਰਿਪੋਰਟ ਦਿੱਤੀ ਗਈ ਸੀ। ਸੁਖਬੀਰ ਬਾਦਲ ਵਲੋਂ ਪੇਸ਼ ਹੋਏ ਵਕੀਲਾਂ ਨੇ 8 ਅਗਸਤ ਨੂੰ ਜਵਾਬ ਦਾਖ਼ਲ ਕੀਤਾ ਸੀ, ਜਿਸ ਤੋ ਬਾਅਦ ਦੋਵਾਂ ਧਿਰਾਂ ਨਾਲ ਬਹਿਸ ਕੀਤੀ ਗਈ ਅਤੇ ਮੰਗਲਵਾਰ ਨੂੰ ਬਹਿਸ ਪੂਰੀ ਹੋਣ ਤੋਂ ਬਾਅਦ ਕੋਰਟ ਨੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਪਿਛਲੀ ਸੁਣਵਾਈ ’ਤੇ ਪਟੀਸ਼ਨਰ ਧਿਰ ਨੇ ਕੋਰਟ ‘ਚ ਕਿਹਾ ਸੀ ਕਿ ਸੁਖਬੀਰ ਬਾਦਲ ਨੂੰ ਸਿਆਸੀ ਰੰਜਿਸ਼ ਦੇ ਚਲਦੇ ਇਸ ਮਾਮਲੇ ‘ਚ ਫਸਾਇਆ ਗਿਆ ਹੈ, ਜਦੋਂ ਕਿ ਉਨ੍ਹਾਂ ਦੀ ਇਸ ‘ਚ ਕੋਈ ਭੂਮਿਕਾ ਨਹੀਂ ਹੈ। ਕੋਟਕਪੂਰਾ ਗੋਲੀਕਾਂਡ ਵਿਚ ਮੁਲਜ਼ਮ ਬਣਾਏ ਗਏ ਉਸ ਸਮੇਂ ਦੇ ਪੁਲਸ ਪ੍ਰਮੁੱਖ ਸੁਮੇਧ ਸਿੰਘ ਸੈਣੀ ਨੂੰ ਵੀ ਇਸ ਮਾਮਲੇ ‘ਚ ਮੁਲਜ਼ਮ ਬਣਾਇਆ ਗਿਆ ਸੀ, ਜਿਨ੍ਹਾਂ ਨੂੰ ਅਗਾਊਂ ਜ਼ਮਾਨਤ ਮਿਲੀ ਹੋਈ ਹੈ। ਸੁਮੇਧ ਸੈਣੀ ਦੀ ਵੀ ਅਗਾਊਂ ਜ਼ਮਾਨਤ ਰਾਖਵਂ ਰੱਖੇ ਗਏ ਫ਼ੈਸਲੇ ’ਤੇ ਨਿਰਭਰ ਕਰੇਗੀ।

Post Views: 98
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: aap punjablatest news punjabLatest Punjab Newslive newsnews punjabPunjab Governmentpunjab govtpunjab latest newspunjab newsPunjab news todaypunjab politicspunjabi newstoday news punjab
Previous Post

ਲੈਂਡਿੰਗ ਦਾ ਅੰਤਿਮ ਫ਼ੈਸਲਾ ਖ਼ੁਦ ਲਵੇਗਾ ਚੰਦਰਯਾਨ

Next Post

ਪੰਜਾਬ, ਹਰਿਆਣਾ ਤੇ ਚੰਡੀਗੜ੍ਹ ’ਚ ਮੀਂਹ ਨਾਲ ਗਰਮੀ ਤੇ ਹੁੰਮਸ ਤੋਂ ਰਾਹਤ ਪਰ ਲੋਕ ਹੜ੍ਹਾਂ ਦੇ ਖਤਰਿਆਂ ਤੋਂ ਚਿੰਤਤ

Next Post
ਪੰਜਾਬ ਅਤੇ ਹਰਿਆਣਾ ’ਚ ਭਾਰੀ ਮੀਂਹ ਦੀ ਚਿਤਾਵਨੀ

ਪੰਜਾਬ, ਹਰਿਆਣਾ ਤੇ ਚੰਡੀਗੜ੍ਹ ’ਚ ਮੀਂਹ ਨਾਲ ਗਰਮੀ ਤੇ ਹੁੰਮਸ ਤੋਂ ਰਾਹਤ ਪਰ ਲੋਕ ਹੜ੍ਹਾਂ ਦੇ ਖਤਰਿਆਂ ਤੋਂ ਚਿੰਤਤ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800