No Result
View All Result
Thursday, July 2, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਡਾ. ਬਲਜੀਤ ਕੌਰ ਵੱਲੋਂ ਸੀਨੀਅਰ ਸਿਟੀਜ਼ਨ ਐਕਟ ਸਬੰਧੀ ਬਣੀ ਲਘੂ ਫਿਲਮ ਅਤੇ ਪੋਸਟਰ ਜ਼ਾਰੀ

admin by admin
August 23, 2023
in BREAKING, COVER STORY, PUNJAB
0
ਡਾ. ਬਲਜੀਤ ਕੌਰ ਵੱਲੋਂ ਸੀਨੀਅਰ ਸਿਟੀਜ਼ਨ ਐਕਟ ਸਬੰਧੀ ਬਣੀ ਲਘੂ ਫਿਲਮ ਅਤੇ ਪੋਸਟਰ ਜ਼ਾਰੀ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਕਿਹਾ, ਸੀਨੀਅਰ ਸਿਟੀਜ਼ਨ ਆਪਣੀ ਮੁਸ਼ਕਿਲ ਬਾਬਤ ਸਬੰਧਤ ਐਸ.ਡੀ.ਐਮ. ਨੂੰ  ਦੇ ਸਕਦਾ ਹੈ ਸ਼ਿਕਾਇਤ

ਚੰਡੀਗੜ੍ਹ, 23  ਅਗਸਤ (ਪ੍ਰੈਸ ਕੀ ਤਾਕਤ ਬਿਊਰੋ)

ਸੂਬੇ ਦੇ ਬਜੁਰਗਾਂ ਨੂੰ ਉਨ੍ਹਾਂ ਦੇ ਹੱਕਾਂ ਤੋਂ ਜਾਣੂ ਕਰਵਾਉਣ ਦੇ ਮਕਸਦ ਨਾਲ ਸੀਨੀਅਰ ਸਿਟੀਜ਼ਨ ਐਕਟ-2007 ਸਬੰਧੀ ਬਣਾਈ ਗਈ ਲਘੂ ਫਿਲ਼ਮ ਅਤੇ ਪੋਸਟਰ ਨੂੰ ਅੱਜ  ਇੱਥੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਜ਼ਾਰੀ ਕੀਤਾ।

ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਬਜ਼ੁਰਗਾਂ ਨੂੰ ਸਨਮਾਨ ਦੇਣ ਅਤੇ ਉਨ੍ਹਾਂ ਦੇ ਨਿਰਬਾਹ ਨੂੰ ਸੁਰੱਖਿਅਤ ਕਰਨ ਦੇ ਮਕਸਦ ਨਾਲ ਸਰਕਾਰ ਵੱਲੋਂ ਮਾਤਾ ਪਿਤਾ ਅਤੇ ਸੀਨੀਅਰ ਸਿਟੀਜ਼ਨ ਦਾ ਪਾਲਣ ਪੋਸ਼ਣ ਅਤੇ ਭਲਾਈ ਐਕਟ-2007  ਲਾਗੂ ਕੀਤਾ ਗਿਆ  ਹੈ। ਇਸ ਐਕਟ ਅਧੀਨ ਜਿਹੜੇ ਬੱਚੇ, ਰਿਸਤੇਦਾਰ (ਖੂਨ ਦਾ ਰਿਸ਼ਤਾ) ਆਪਣੇ ਮਾਂ-ਬਾਪ ਦੀ ਦੇਖ-ਭਾਲ ਨਹੀ ਕਰਦੇ, ਉਨ੍ਹਾਂ ਬਜ਼ੁਰਗਾਂ ਨੂੰ ਜੀਵਨ ਨਿਰਬਾਹ ਲਈ ਗੁਜਾਰਾ ਭੱਤਾ ਲੈਣ ਦਾ ਉਪਬੰਧ ਹੈ।

ਉਨ੍ਹਾਂ ਦੱਸਿਆ ਕਿ ਇਸ ਐਕਟ ਅਧੀਨ ਮੇਨਟੈਨੈਸ ਟ੍ਰਿਬਿਊਨਲ ਅਤੇ ਐਪੀਲੈਂਟ ਟ੍ਰਿਬਿਊਨਲ ਸਥਾਪਤ ਕੀਤਾ ਗਿਆ ਹੈ। ਜਿੱਥੇ ਕੋਈ ਵੀ ਸੀਨੀਅਰ ਸਿਟੀਜ਼ਨ ਆਪਣੀ ਮੁਸ਼ਕਿਲ ਬਾਬਤ ਸਬੰਧਤ ਸਬ-ਡਵੀਜਨ ਦੇ ਉਪ ਮੰਡਲ ਅਫਸਰ ਨੂੰ ਸ਼ਿਕਾਇਤ ਦੇ ਸਕਦਾ ਹੈ ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਐਕਟ ਅਧੀਨ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਨੂੰ ਪਾਲਣ-ਪੋਸ਼ਣ ਅਫਸਰ ਲਗਾਇਆ ਗਿਆ ਹੈ ਅਤੇ ਬਜੁਰਗ ਨਾਗਰਿਕਾਂ ਨੂੰ ਮੂਲ ਜਰੂਰਤਾਂ ਦੇ ਰੂਪ ਵਿੱਚ ਭੋਜਨ, ਕੱਪੜੇ ਰਿਹਾਇਸ਼ ਅਤੇ ਸਿਹਤ ਦੇਖ-ਭਾਲ ਲਈ ਜ਼ਰੂਰੀ ਰਾਸ਼ੀ ਮੁਹੱਈਆ ਕਰਾਉਣੀ ਵੀ ਸ਼ਾਮਿਲ ਹੈ।

ਇਸ ਮੌਕੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਮਾਧਵੀ ਕਟਾਰੀਆ,  ਏ.ਆਈ.ਜੀ(ਪ੍ਰਸੋਨਲ-2) ਸ੍ਰੀ ਗੌਰਵ ਤੂਰਾ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਐਡੀਸ਼ਨਲ ਡਾਇਰੈਕਟਰ ਸ੍ਰੀ ਚਰਨਜੀਤ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Post Views: 65
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: aap punjablatest news punjabLatest Punjab Newslive newsnews punjabPunjab Governmentpunjab govtpunjab latest newspunjab newsPunjab news todaypunjab politicspunjabi newstoday news punjab
Previous Post

ਲੁਧਿਆਣਾ ‘ਚ ਵੱਡਾ ਹਾਦਸਾ, ਸਰਕਾਰੀ ਸਕੂਲ ਦੇ ਸਟਾਫ ਰੂਮ ਦਾ ਲੈਂਟਰ ਡਿੱਗਿਆ, 4 ਅਧਿਆਪਕ ਮਲਬੇ ਹੇਠ ਫਸੇ

Next Post

ਭਾਖੜਾ ਤੇ ਪੌਂਗ ਡੈਮਾਂ ’ਚ ਪਾਣੀ ਦੀ ਆਮਦ ਵਧਣ ਕਾਰਨ ਪੰਜਾਬ ਹਾਈ ਅਲਰਟ ’ਤੇ

Next Post
ਭਾਖੜਾ ਤੇ ਪੌਂਗ ਡੈਮਾਂ ’ਚ ਪਾਣੀ ਦੀ ਆਮਦ ਵਧਣ ਕਾਰਨ ਪੰਜਾਬ ਹਾਈ ਅਲਰਟ ’ਤੇ

ਭਾਖੜਾ ਤੇ ਪੌਂਗ ਡੈਮਾਂ ’ਚ ਪਾਣੀ ਦੀ ਆਮਦ ਵਧਣ ਕਾਰਨ ਪੰਜਾਬ ਹਾਈ ਅਲਰਟ ’ਤੇ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800