No Result
View All Result
Monday, June 1, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਹਰਿਆਣਾ ਦੀ ਖੱਟਰ ਸਰਕਾਰ ਵੱਲੋਂ ਬਜ਼ੁਰਗਾਂ ਨੂੰ ਵੱਡਾ ਤੋਹਫ਼ਾ

admin by admin
October 11, 2023
in BREAKING, COVER STORY, HARYANA
0
CM ਨੇ ਆਦਿਪੁਰਸ਼ ਫਿਲਮ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਹਰਿਆਣਾ ਦੀ ਮਨੋਹਰ ਲਾਲ ਖੱਟਰ ਸਰਕਾਰ ਬਜ਼ੁਰਗਾਂ ਨੂੰ ਵੱਡਾ ਤੋਹਫ਼ਾ ਦੇਣ ਜਾ ਰਹੀ ਹੈ। ਸੀਐਮ ਖੱਟਰ ਨੇ ਐਲਾਨ ਕੀਤਾ ਹੈ ਕਿ ਬਜ਼ੁਰਗਾਂ ਦੀ ਬੁਢਾਪਾ ਪੈਨਸ਼ਨ ਹੁਣ 3,000 ਰੁਪਏ ਪ੍ਰਤੀ ਮਹੀਨਾ ਹੋਵੇਗੀ।

ਇਸ ਫੈਸਲੇ ਨੂੰ ਜਲਦੀ ਹੀ ਲਾਗੂ ਕਰ ਦਿੱਤਾ ਜਾਵੇਗਾ। ਚੌਧਰੀ ਚਰਨ ਸਿੰਘ ਹਰਿਆਣਾ ਐਗਰੀਕਲਚਰਲ ਯੂਨੀਵਰਸਿਟੀ ‘ਚ ਆਯੋਜਿਤ ਜਨ ਸੰਵਾਦ ਪ੍ਰੋਗਰਾਮ ‘ਚ ਖੱਟਰ ਨੇ ਕਿਹਾ ਕਿ ਪੈਨਸ਼ਨ ਦੀ ਰਾਸ਼ੀ ਜ਼ਰੂਰ ਵਧੇਗੀ। ਨਾਲ ਹੀ 60 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਨੂੰ ਪੈਨਸ਼ਨ ਲਈ ਭਟਕਣਾ ਨਹੀਂ ਪਵੇਗਾ।

ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਰਾਜ ਦੇ ਅਜਿਹੇ ਸੀਨੀਅਰ ਨਾਗਰਿਕ, ਜਿਨ੍ਹਾਂ ਦੀ ਉਮਰ 60 ਸਾਲ ਤੋਂ ਵੱਧ ਹੈ, ਨੂੰ ਪੈਨਸ਼ਨ ਲਈ ਅਰਜ਼ੀ ਦੇਣ ਲਈ ਚਿੰਤਾ ਨਹੀਂ ਕਰਨੀ ਪਵੇਗੀ। ਸਗੋਂ ਹੁਣ ਉਨ੍ਹਾਂ ਦੇ ਪਰਿਵਾਰਕ ਸ਼ਨਾਖਤੀ ਕਾਰਡ ਰਾਹੀਂ ਪੈਨਸ਼ਨ ਆਪਣੇ ਆਪ ਮਿਲਣੀ ਸ਼ੁਰੂ ਹੋ ਜਾਵੇਗੀ।

ਜ਼ਿਕਰਯੋਗ ਹੈ ਕਿ ਭਾਜਪਾ ਨੇ ਆਪਣੇ ਚੋਣ ਮਨੋਰਥ ਪੱਤਰ ‘ਚ ਬਜ਼ੁਰਗਾਂ ਦੀ ਪੈਨਸ਼ਨ ਵਧਾ ਕੇ 3000 ਰੁਪਏ ਪ੍ਰਤੀ ਮਹੀਨਾ ਕਰਨ ਦਾ ਵਾਅਦਾ ਵੀ ਕੀਤਾ ਸੀ। ਵਿਰੋਧੀ ਪਾਰਟੀਆਂ ਇਸ ਮੁੱਦੇ ‘ਤੇ ਖੱਟਰ ਸਰਕਾਰ ਨੂੰ ਲਗਾਤਾਰ ਘੇਰ ਰਹੀਆਂ ਹਨ।ਦੱਸ ਦਈਏ ਕਿ ਹਰਿਆਣਾ ‘ਚ ਮੌਜੂਦਾ ਸਮੇਂ ‘ਚ 60 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਨੂੰ ‘ਬੁਢਾਪਾ ਸਨਮਾਨ ਭੱਤਾ’ ਦੇ ਰੂਪ ‘ਚ ਹਰ ਮਹੀਨੇ 2750 ਰੁਪਏ ਦੀ ਪੈਨਸ਼ਨ ਦਿੱਤੀ ਜਾਂਦੀ ਹੈ।

ਹਰਿਆਣਾ ਵਿੱਚ ਬਜ਼ੁਰਗਾਂ, ਵਿਧਵਾ ਅਤੇ ਬੇਸਹਾਰਾ ਪੈਨਸ਼ਨ ਤੋਂ ਇਲਾਵਾ ਅਪਾਹਜ ਪੈਨਸ਼ਨ, ਬੇਸਹਾਰਾ ਬੱਚਿਆਂ ਲਈ ਪੈਨਸ਼ਨ, ਲਾਡਲੀ ਸਮਾਜਿਕ ਸੁਰੱਖਿਆ ਪੈਨਸ਼ਨ ਦਿੱਤੀ ਜਾਂਦੀ ਹੈ।

Post Views: 62
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: arrested by vigilancePunjab VigilancePunjab Vigilance Bureaupunjab vigilance news #vigilancebureau #punjabvigilancebureau #vigilance #vigilanceteam #punjabvigilance #vigilanceofficer #vigilancebureaunewsState Vigilance Bureausunder sham arrested by vigilanceVIGILANCEvigilance arrest sham sunder aroraVigilance Bureauvigilance bureau newsvigilance bureau news todayvigilance newsvigilance officervigilance officer on sunder sham aroravigilance punjabvigilance team
Previous Post

ਹਮਾਸ ਨੇ ਭਾਰਤੀ ਟੀਵੀ ਅਦਾਕਾਰਾ ਮਧੁਰਾ ਨਾਇਕ ਦੀ ਭੈਣ ਤੇ ਜੀਜੇ ਦੀ ਬੱਚਿਆਂ ਸਾਹਮਣੇ ਹੱਤਿਆ ਕੀਤੀ

Next Post

ਮਾਨ ਦਾ ਨਵਾਂ ਟਵੀਟ- ‘ਸੁਖਬੀਰ ਸਿੰਹਾਂ Oberoi ਹੋਟਲ ਵਾਲੀ ਫਰਦ ਵੀ ਲੈਂਦਾ ਆਈਂ…

Next Post
ਮੁੱਖ ਮੰਤਰੀ ਨੇ ਅੰਕੜਿਆਂ ਨਾਲ ਦਿੱਤਾ ਰਾਜਪਾਲ ਦੀ ਚਿੱਠੀਆਂ ਦਾ ਮੋੜਵਾਂ ਜਵਾਬ

ਮਾਨ ਦਾ ਨਵਾਂ ਟਵੀਟ- 'ਸੁਖਬੀਰ ਸਿੰਹਾਂ Oberoi ਹੋਟਲ ਵਾਲੀ ਫਰਦ ਵੀ ਲੈਂਦਾ ਆਈਂ...

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800