No Result
View All Result
Tuesday, March 3, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਪਾਕਿਸਤਾਨ ਦੇ ਗੁਰਦੁਆਰਾ ਕਰਤਾਰਪੁਰ ਸਾਹਿਬ ਪੁੱਜੀ ਫਿਲਮ ‘ਮੌਜਾਂ ਹੀ ਮੌਜਾਂ’ ਦੀ ਟੀਮ

admin by admin
October 18, 2023
in BREAKING, COVER STORY, ENTERTAINMENT, PUNJAB, WORLD
0
ਪਾਕਿਸਤਾਨ ਦੇ ਗੁਰਦੁਆਰਾ ਕਰਤਾਰਪੁਰ ਸਾਹਿਬ ਪੁੱਜੀ ਫਿਲਮ ‘ਮੌਜਾਂ ਹੀ ਮੌਜਾਂ’ ਦੀ ਟੀਮ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਗਿੱਪੀ ਗਰੇਵਾਲ ਦੀ ਅਦਾਕਾਰੀ ਵਾਲੀ ਫਿਲਮ ‘ਮੌਜਾਂ ਹੀ ਮੌਜਾਂ’ 20 ਅਕਤੂਬਰ ਨੂੰ ਰਿਲੀਜ਼ ਹੋ ਰਹੀ ਹੈ। ਇਸ ਫਿਲਮ ਦੀ ਸਟਾਰ ਕਾਸਟ ਫਿਲਮ ਦੀ ਸਫਲਤਾ ਤੇ ਗੁਰੂ ਘਰ ਦਾ ਸ਼ੁਕਰਾਨਾ ਕਰਨ ਲਈ ਅੱਜ ਪਾਕਿਸਤਾਨ ਦੇ ਗੁਰਦੁਆਰਾ ਕਰਤਾਰਪੁਰ ਸਾਹਿਬ ਪੁੱਜੀ। ਇਸ ਮੌਕੇ ਗਿੱਪੀ ਗਰੇਵਾਲ, ਬਿੰਨੂ ਢਿੱਲੋਂ, ਕਰਮਜੀਤ ਅਨਮੋਲ, ਤਨੂ ਗਰੇਵਾਲ, ਹਸ਼ਨੀਨ ਚੌਹਾਨ, ਜਿੰਮੀ ਸ਼ਰਮਾ ਸਮੇਤ ਪੰਜਾਬੀ ਫਿਲਮ ਦੇ ਅਦਾਕਾਰ ਤੇ ਪ੍ਰਬੰਧਕ ਗੁਰੂ ਘਰ ਵਿਚ ਨਤਮਸਤਕ ਹੋਏ। ਉਨ੍ਹਾਂ ਦੀ ਇਹ ਫੇਰੀ ਦੋਸਤੀ ਦਾ ਵੀ ਪ੍ਰਤੀਕ ਹੈ ਕਿ ਕਿਵੇਂ ਮਨੋਰੰਜਨ, ਪਿਆਰ ਅਤੇ ਸੰਗੀਤ ਲਈ ਸਰਹੱਦਾਂ ਕੋਈ ਮਾਅਨੇ ਨਹੀਂ ਰੱਖਦੀਆਂ ਤੇ ਇਹ ਅਜਿਹੀਆਂ ਸਰਹੱਦਾਂ ਨੂੰ ਬਿਨਾ ਰੁਕਾਵਟ ਪਾਰ ਕਰ ਸਕਦੇ ਹਨ। ਇਸ ਫਿਲਮੀ ਟੀਮ ਦਾ ਉਤਸ਼ਾਹ ਨਾਲ ਸਵਾਗਤ ਕੀਤਾ ਗਿਆ। ਇਸ ਮੌਕੇ ਅਦਾਕਾਰਾਂ ਦੇ ਪ੍ਰਸ਼ੰਸਕਾਂ ਨੇ ਉਨ੍ਹਾਂ ਨਾਲ ਹੱਥ ਮਿਲਾਇਆ ਤੇ ਸੈਲਫੀਆਂ ਖਿੱਚੀਆਂ। ਨਿਰਮਾਤਾ ਅਮਰਦੀਪ ਗਰੇਵਾਲ ਨੇ ਕਿਹਾ, ‘ਸਾਡੀ ਫਿਲਮ ‘ਮੌਜਾਂ ਹੀ ਮੌਜਾਂ’ ਸਿਰਫ ਇੱਕ ਫਿਲਮ ਨਹੀਂ ਹੈ, ਇਹ ਸਰਹੱਦਾਂ ਤੋਂ ਬਿਨਾ ਪਿਆਰ ਦਾ ਜਸ਼ਨ ਹੈ।’ ਕਰਤਾਰਪੁਰ ਸਾਹਿਬ ਜਾਣ ਤੋਂ ਪਹਿਲਾਂ ਫਿਲਮ ਦੀ ਟੀਮ ਨੇ ਅੰਮ੍ਰਿਤਸਰ ਸਥਿਤ ਹਰਿਮੰਦਰ ਸਾਹਿਬ ਦੇ ਦਰਸ਼ਨ ਵੀ ਕੀਤੇ।

Post Views: 58
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: full moviemovieMoviesmovies full movienew movienew movie trailersnew movie trailers 2023new moviesnew movies 2023
Previous Post

ਸਾਲ 2040 ਤੱਕ ਪਹਿਲੇ ਭਾਰਤੀ ਨੂੰ ਚੰਦ ’ਤੇ ਭੇਜਣ ਦਾ ਟੀਚਾ ਮਿੱਥੇ ਇਸਰੋ: ਮੋਦੀ

Next Post

ਹਸਪਤਾਲ ’ਚ ਇਜ਼ਰਾਈਲ ਦੇ ਹਵਾਈ ਹਮਲੇ ’ਚ 500 ਮੌਤਾਂ

Next Post
ਹਸਪਤਾਲ ’ਚ ਇਜ਼ਰਾਈਲ ਦੇ ਹਵਾਈ ਹਮਲੇ ’ਚ 500 ਮੌਤਾਂ

ਹਸਪਤਾਲ ’ਚ ਇਜ਼ਰਾਈਲ ਦੇ ਹਵਾਈ ਹਮਲੇ ’ਚ 500 ਮੌਤਾਂ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800