No Result
View All Result
Friday, June 26, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਪ੍ਰਾਈਵੇਟ ਸਕੂਲਾਂ ਦੇ ਬੋਰਡ ਪੰਜਾਬੀ ਭਾਸ਼ਾ ਵਿਚ ਲਿਖੇ ਜਾਣ ਸਬੰਧੀ ਸਿੱਖਿਆ ਅਧਿਕਾਰੀਆਂ ਨਾਲ ਮੀਟਿੰਗ

admin by admin
October 28, 2023
in BREAKING, COVER STORY, PUNJAB
0
ਪ੍ਰਾਈਵੇਟ ਸਕੂਲਾਂ ਦੇ ਬੋਰਡ ਪੰਜਾਬੀ ਭਾਸ਼ਾ ਵਿਚ ਲਿਖੇ ਜਾਣ ਸਬੰਧੀ ਸਿੱਖਿਆ ਅਧਿਕਾਰੀਆਂ ਨਾਲ ਮੀਟਿੰਗ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪਟਿਆਲਾ, 28 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ)
ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਮਨਜਿੰਦਰ ਸਿੰਘ ਵੱਲੋਂ ਪ੍ਰਾਈਵੇਟ ਸਕੂਲਾਂ ਦੇ ਬੋਰਡ ਪੰਜਾਬੀ ਭਾਸ਼ਾ ਵਿੱਚ ਲਿਖਾਉਣ ਸਬੰਧੀ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਪਟਿਆਲਾ ਦੇ ਸਿੱਖਿਆ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।
ਇਸ ਮੀਟਿੰਗ ਵਿੱਚ ਜ਼ਿਲ੍ਹਾ ਭਾਸ਼ਾ ਅਫ਼ਸਰ ਵੱਲੋਂ ਵੱਖ ਵੱਖ ਬਲਾਕਾਂ ਦੇ ਆਏ ਹੋਏ ਸਿੱਖਿਆ ਅਧਿਕਾਰੀਆਂ ਨੂੰ ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਪ੍ਰਾਈਵੇਟ ਸਕੂਲਾਂ ਦੇ ਬੋਰਡ ਪੰਜਾਬੀ ਵਿੱਚ ਲਿਖਾਉਣ ਦੀ ਜ਼ਿੰਮੇਵਾਰੀ ਸੌਂਪੀ ਗਈ ਅਤੇ 21 ਨਵੰਬਰ 2023 ਤੱਕ ਇਹ ਕਾਰਜ ਮੁਕੰਮਲ ਕਰਨ ਲਈ ਕਿਹਾ ਗਿਆ।
ਇਸ ਦੌਰਾਨ ਡਾ. ਅਰਚਨਾ ਮਹਾਜਨ ਜ਼ਿਲ੍ਹਾ ਸਿਖਿਆ ਅਫਸਰ (ਐ. ਸਿ.) ਪਟਿਆਲਾ  ਵੱਲੋਂ ਸਮੂਹ ਅਧਿਕਾਰੀਆਂ ਨੂੰ ਇਸ ਕੰਮ ਨੂੰ ਪਹਿਲ ਦੇ ਅਧਾਰ ਤੇ ਕਰਵਾਉਣ ਦੀ ਤਾਕੀਦ ਕੀਤੀ ਗਈ ਅਤੇ ਅਗਲੇ ਕੁਝ ਦਿਨਾਂ ਤੱਕ ਇਸ ਕੰਮ ਦੇ ਮੁਕੰਮਲ ਹੋਣ ਬਾਬਤ ਸਰਟੀਫਿਕੇਟ ਦਫ਼ਤਰ ਵਿਖੇ ਜਮ੍ਹਾਂ ਕਰਵਾਉਣ ਲਈ ਕਿਹਾ।
ਇਸ ਮੌਕੇ ਸ੍ਰੀਮਤੀ ਮਨਵਿੰਦਰ ਕੌਰ ਭੁੱਲਰ ਉਪ ਜ਼ਿਲ੍ਹਾ ਸਿਖਿਆ ਅਫਸਰ (ਐ. ਸਿ.) ਪਟਿਆਲਾ, ਬੀ ਪੀ ਈ ਓਜ਼, ਹੰਸ ਰਾਜ, ਜਗਜੀਤ ਸਿੰਘ , ਜਸਵਿੰਦਰ ਸਿੰਘ, ਧਰਮਿੰਦਰ ਸਿੰਘ, ਮਨੋਜ ਕੁਮਾਰ, ਨੀਰੂ ਬਾਲਾ, ਪ੍ਰਿਥੀ ਸਿੰਘ, ਭਾਰਤ ਭੂਸ਼ਣ, ਬਲਜੀਤ ਕੌਰ, ਮਨਜੀਤ ਕੌਰ, ਸੁਰਜੀਤ ਸਿੰਘ, ਬਲਵਿੰਦਰ ਕੁਮਾਰ, ਪ੍ਰੇਮ ਕੁਮਾਰ, ਬੀ.ਐੱਸ.ਓਜ਼, ਲਖਵਿੰਦਰ ਕੌਲੀ, ਰਾਜਵੰਤ ਸਿੰਘ, ਡਾ. ਨਰਿੰਦਰ ਸਿੰਘ, ਜਗਜੀਤ ਸਿੰਘ ਵਾਲੀਆ, ਅਵਤਾਰ ਸਿੰਘ, ਦਲਜੀਤ ਸਿੰਘ ਆਦਿ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

Post Views: 59
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: aap punjablatest news punjabLatest Punjab Newslive newsnews punjabPunjab Governmentpunjab govtpunjab latest newspunjab newsPunjab news todaypunjab politicspunjabi newstoday news punjab
Previous Post

ਹਰਿਆਣਾ ਦੇ ਵਿਕਾਸ ਅਤੇ ਪੰਚਾਇਤ ਮੰਤਰੀ ਸ਼੍ਰੀ ਵਲਵੇਲ ਸਿੰਘ ਬਬਲੀ ਸ਼ਨੀਵਾਰ ਸਵੇਰੇ ਅਧਿਕਾਰੀਆਂ ਦੇ ਨਾਲ ਟੋਹਾਣਾ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਜ਼ਿਲਿਆਂ ‘ਚ ਪਹੁੰਚੇ। ਉਨ੍ਹਾਂ ਪਿੰਡ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਲਈ ਰਾਹ ਪਾਇਆ

Next Post

ਪਰਾਲੀ ਪ੍ਰਬੰਧਨ ਕਰਨ ਲਈ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨਾਲ ਬੈਠਕ

Next Post
ਪਰਾਲੀ ਪ੍ਰਬੰਧਨ ਕਰਨ ਲਈ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨਾਲ ਬੈਠਕ

ਪਰਾਲੀ ਪ੍ਰਬੰਧਨ ਕਰਨ ਲਈ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨਾਲ ਬੈਠਕ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800