No Result
View All Result
Thursday, October 8, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਸੁਪਰੀਮ ਕੋਰਟ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਚੇਅਰਮੈਨ ਤੋਂ ਬਿਨ੍ਹਾਂ ਸ਼ਰਤ ਮੁਆਫ਼ੀ ਮੰਗਣ ਲਈ ਕਿਹਾ

admin by admin
November 3, 2023
in BREAKING, COVER STORY, INDIA, National
0
चण्डीगढ़ नगर निगम मतदान पर राघव चड्ढा का ब्यान
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਨਵੀਂ ਦਿੱਲੀ, 3 ਨਵੰਬਰ (ਪ੍ਰੈਸ ਕੀ ਤਾਕਤ ਬਿਊਰੋ)

ਸੁਪਰੀਮ ਕੋਰਟ ਨੇ ਮੁਅੱਤਲ ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਮਿਲ ਕੇ ਸਿਲੈਕਟ ਕਮੇਟੀ ਦੇ ਮੁੱਦੇ ‘ਤੇ ਬਿਨਾਂ ਸ਼ਰਤ ਮੁਆਫ਼ੀ ਮੰਗਣ ਲਈ ਕਿਹਾ ਹੈ। ਸਰਉੱਚ ਅਦਾਲਤ ਨੇ ਕਿਹਾ ਕਿ ਰਾਜ ਸਭਾ ਚੇਅਰਮੈਨ ‘ਆਪ’ ਦੇ ਰਾਜ ਸਭਾ ਮੈਂਬਰ ਦੀ ਮੁਆਫ਼ੀ ‘ਤੇ ਹਮਦਰਦੀ ਨਾਲ ਵਿਚਾਰ ਕਰਨਗੇ ਅਤੇ ਕੋਈ ਰਾਹ ਲੱਭਣ ਦੀ ਕੋਸ਼ਿਸ਼ ਕਰਨਗੇ। ਅਦਾਲਤ ਨੇ ਦੀਵਾਲੀ ਦੀਆਂ ਛੁੱਟੀਆਂ ਤੋਂ ਬਾਅਦ ‘ਆਪ’ ਸੰਸਦ ਮੈਂਬਰ ਦੀ ਪਟੀਸ਼ਨ ‘ਤੇ ਸੁਣਵਾਈ ਦਾ ਸਮਾਂ ਤੈਅ ਕੀਤਾ ਤੇ ਅਟਾਰਨੀ ਜਨਰਲ ਨੂੰ ਮਾਮਲੇ ’ਚ ਹੋਈ ਪ੍ਰਗਤੀ ਬਾਰੇ ਜਾਣਕਾਰੀ ਦੇਣ ਲਈ ਕਿਹਾ।

Post Views: 57
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: breaking newsDelhidelhi newsdelhi news today in hindihindi newslatest newslive newstoday latest newsToday newstop news
Previous Post

ਸ਼ਾਹਰੁਖ਼ ਖਾਨ ਨੇ ਜਨਮ ਦਿਨ ਮਨਾਇਆ

Next Post

ਸੱਪ ਦੇ ਜ਼ਹਿਰ ਨਾਲ ਰੇਵ ਪਾਰਟੀ, 5 ਗ੍ਰਿਫ਼ਤਾਰ ਤੇ ਯੂ-ਟਿਊਬਰ ਐਲਵਿਸ਼ ਯਾਦਵ ਖ਼ਿਲਾਫ਼ ਕੇਸ ਦਰਜ

Next Post
Instagram Influencer ਜਸਨੀਤ ਕੌਰ ਗ੍ਰਿਫਤਾਰ

ਸੱਪ ਦੇ ਜ਼ਹਿਰ ਨਾਲ ਰੇਵ ਪਾਰਟੀ, 5 ਗ੍ਰਿਫ਼ਤਾਰ ਤੇ ਯੂ-ਟਿਊਬਰ ਐਲਵਿਸ਼ ਯਾਦਵ ਖ਼ਿਲਾਫ਼ ਕੇਸ ਦਰਜ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800