No Result
View All Result
Thursday, March 5, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਪੰਜਵੀਂ ਜਿੱਤ ਨਾਲ ਆਸਟਰੇਲੀਆ ਸੈਮੀਫਾਈਨਲ ਵਿੱਚ

admin by admin
November 8, 2023
in BREAKING, COVER STORY, SPORTS, WORLD
0
ਆਸਟਰੇਲੀਆ ਨੇ ਟਾਸ ਜਿੱਤ ਕੇ ਨੀਦਰਲੈਂਡ ਨੂੰ ਗੇਂਦਬਾਜ਼ੀ ਕਰਨ ਲਈ ਕਿਹਾ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਅਫਗਾਨਿਸਤਾਨ ਵੱਲੋਂ ਦਿੱਤੇ 292 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਮੈਕਸਵੈੱਲ (128 ਗੇਂਦਾਂ ’ਚ ਨਾਬਾਦ 201 ਦੌੜਾਂ) ਨੇ ਦੋਹਰਾ ਸੈਂਕੜਾ ਲਗਾਇਆ, ਜਿਸ ਦੀ ਮਦਦ ਨਾਲ ਆਸਟਰੇਲੀਆ ਨੇ 91 ਦੌੜਾਂ ’ਤੇ ਸੱਤ ਵਿਕਟਾਂ ਗੁਆਉਣ ਦੇ ਬਾਵਜੂਦ 46.5 ਓਵਰਾਂ ’ਚ ਸੱਤ ਵਿਕਟਾਂ ’ਤੇ 293 ਦੌੜਾਂ ਬਣਾ ਕੇ ਜਿੱਤ ਦਰਜ ਕੀਤੀ। ਮੈਕਸਵੈੱਲ ਨੇ ਕਮਿਨਸ (68 ਗੇਂਦਾਂ ’ਤੇ ਨਾਬਾਦ 12 ਦੌੜਾਂ) ਨਾਲ ਅੱਠਵੀਂ ਵਿਕਟ ਲਈ 202 ਦੌੜਾਂ ਦੀ ਭਾਈਵਾਲੀ ਕੀਤੀ, ਜੋ ਇੱਕ ਰੋਜ਼ਾ ਕ੍ਰਿਕਟ ਦੇ ਇਤਿਹਾਸ ’ਚ ਆਖਰੀ ਤਿੰਨ ਵਿਕਟਾਂ ਲਈ ਸਭ ਤੋਂ ਵੱਡੀ ਭਾਈਵਾਲੀ ਹੈ। ਇਸ ਵਿੱਚ ਮੈਕਸਵੈੱਲ ਨੇ 179 ਦੌੜਾਂ ਦਾ ਯੋਗਦਾਨ ਪਾਇਆ। ਮੈਕਸਵੈੱਲ ਨੇ ਮੁਜੀਬ-ਉਰ-ਰਹਿਮਾਨ ਦੀਆਂ ਗੇਂਦਾਂ ’ਤੇ ਲਗਾਤਾਰ ਤਿੰਨ ਛੱਕੇ ਅਤੇ ਇੱਕ ਚੌਕਾ ਲਗਾ ਕੇ ਆਸਟਰੇਲੀਆ ਨੂੰ ਟੀਚੇ ਤੱਕ ਪਹੁੰਚਾਇਆ। ਅਫ਼ਗ਼ਾਨਿਸਤਾਨ ਨੇ ਆਸਟਰੇਲੀਆ ਖ਼ਿਲਾਫ਼ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਰਧਾਰਤ 50 ਓਵਰਾਂ ਵਿੱਚ  5 ਵਿਕਟਾਂ ’ਤੇ 291 ਦੌੜਾਂ ਬਣਾਈਆਂ ਸਨ। ਟੀਮ ਵੱਲੋਂ ਇਬਰਾਹੀਮ ਜ਼ਦਰਾਨ ਨੇ 143 ਗੇਂਦਾਂ ’ਤੇ ਸ਼ਾਨਦਾਰ 129  ਦੌੜਾਂ ਬਣਾ ਕੇ ਟੀਮ ਨੂੰ ਮਜ਼ਬੂਤੀ ਦਿੱਤੀ। ਇਸ ਤੋਂ ਪਹਿਲਾਂ ਅਫ਼ਗ਼ਾਨਸਤਾਨ ਦੇ ਕਪਤਾਨ ਹਸ਼ਮਤੁੱਲਾ ਸ਼ਾਹਿਦੀ ਨੇ ਅੱਜ ਆਸਟਰੇਲੀਆ ਖ਼ਿਲਾਫ਼ ਇਕ ਦਿਨਾਂ ਵਿਸ਼ਵ ਕੱਪ ਕ੍ਰਿਕਟ ਮੈਚ ਵਿਚ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ।

Post Views: 62
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: ani news livebig newsbreaking newsfast newshindi latest newshindi newshindi news todayindia newslatest india newslatest newsnewsnews hindinews in hindinews indianews latestnews livenews todayToday newstop newstrending news
Previous Post

ਜੰਗ ਦੇ ਖਾਤਮੇ ਮਗਰੋਂ ਗਾਜ਼ਾ ਪੱਟੀ ਵਿੱਚ ‘ਸੁਰੱਖਿਆ ਜ਼ਿੰਮੇਵਾਰੀ’ ਲਵਾਂਗੇ: ਨੇਤਨਯਾਹੂ

Next Post

8,000 ਰੁਪਏ ਰਿਸ਼ਵਤ ਲੈਂਦਾ ਬਿਜਲੀ ਮੁਲਾਜ਼ਮ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

Next Post
ਵਿਜੀਲੈਂਸ ਬਿਊਰੋ ਵੱਲੋਂ ਜਾਇਦਾਦ ਦੇ ਇੰਤਕਾਲ ਬਦਲੇ 2,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪਟਵਾਰੀ ਗ੍ਰਿਫ਼ਤਾਰ

8,000 ਰੁਪਏ ਰਿਸ਼ਵਤ ਲੈਂਦਾ ਬਿਜਲੀ ਮੁਲਾਜ਼ਮ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800