No Result
View All Result
Sunday, September 20, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

12-13 ਸਾਲਾ ਬੱਚੇ ਨੇ ਪ੍ਰਸ਼ਾਦ ਵਿੱਚ ਥੁੱਕਿਆ ਤੇ ਬਾਅਦ ਵਿੱਚ ਗੁਰੂ ਗ੍ਰੰਥ ਸਾਹਿਬ ਦਾ ਅੰਗ ਪਾੜ ਕੇ ਤੇਜ਼ੀ ਨਾਲ ਗੁਰਦੁਆਰੇ ਸਾਹਿਬ ’ਚੋਂ ਭੱਜ ਗਿਆ

admin by admin
November 20, 2023
in BREAKING, COVER STORY, Dharm, PUNJAB
0
12-13 ਸਾਲਾ ਬੱਚੇ ਨੇ ਪ੍ਰਸ਼ਾਦ ਵਿੱਚ ਥੁੱਕਿਆ ਤੇ ਬਾਅਦ ਵਿੱਚ ਗੁਰੂ ਗ੍ਰੰਥ ਸਾਹਿਬ ਦਾ ਅੰਗ ਪਾੜ ਕੇ ਤੇਜ਼ੀ ਨਾਲ ਗੁਰਦੁਆਰੇ ਸਾਹਿਬ ’ਚੋਂ ਭੱਜ ਗਿਆ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਬਟਾਲਾ ਦੇ ਨੇੜਲੇ ਪਿੰਡ ਸਦਾਰੰਗ ਵਿੱਚ ਅੱਜ ਸਵੇਰੇ ਕਰੀਬ ਸਾਢੇ 8 ਵਜੇ 12-13 ਸਾਲਾ ਬੱਚੇ ਵੱਲੋਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ‘ਤੇ ਮਾਹੌਲ ਤਣਾਅ ਪੂਰਨ ਹੋ ਗਿਆ। ਬੇਅਦਬੀ ਕਰਨ ਦੀ ਘਟਨਾ ਗੁਰਦੁਆਰੇ ਅੰਦਰ ਲੱਗੇ ਸੀਸੀਟੀਵੀ ਕੈਮਰਿਆਂ ‘ਚ ਰਿਕਾਰਡ ਹੋ ਗਈ। ਬੱਚੇ ਨੇ ਪਹਿਲਾਂ ਪ੍ਰਸ਼ਾਦ ਵਿੱਚ ਥੁੱਕਿਆ ਤੇ ਬਾਅਦ ਵਿੱਚ ਗੁਰੂ ਗ੍ਰੰਥ ਸਾਹਿਬ ਦਾ ਅੰਗ ਪਾੜ ਕੇ ਤੇਜ਼ੀ ਨਾਲ ਗੁਰਦੁਆਰੇ ਸਾਹਿਬ ’ਚੋਂ ਭੱਜ ਗਿਆ। ਘਟਨਾ ਦਾ ਪਤਾ ਗੁਰਦੁਆਰੇ ਦੇ ਗ੍ਰੰਥੀ ਨੂੰ ਉਦੋਂ ਲੱਗਾ, ਜਦੋਂ ਉਨ੍ਹਾਂ ਰੁਮਾਲੇ ਨਾਲ ਛੇੜਛਾੜ ਹੋੋਈ ਦੇਖੀ।

Post Views: 77
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: #guru granth sahib3 swaroops of shree guru granth sahib jiaap punjabdaily hindi newspaper patiala Punjabdaily punjabi newspaper patiala punjabgurdwaraguru granth sahib brought to indiaguru granth sahib saroopguru granth sahib talibangurudwaragurudwara sahib tarn taran punjabgurudwara tarn taran sahibhardeep puri guru granth sahib jilatest breaking news Punjablatest Indian hindi newslatest news punjablatest political news PunjabLatest Punjab Newslatest punjabi newslive newsnews punjabpress ki takat daily newspaperpress ki taquat daily hindi newspaperpress ki taquat daily punjabi newspaperPunjab Governmentpunjab govtpunjab latest newspunjab newsPunjab news todaypunjab politicspunjabi newssahibshri guru granth sahib ji arthtarn taran sahib gurdwara sahibthe ranveer show beerbicepsthree copies of guru granth sahib flown to india from kabultoday PRESS KI TAQUAT DAILY HINDI NEWSPAPER DELHI AND PRESS KI TAQUAT DAILY PUNJABI NEWSPAPER PATIALAtop 10 newspaper of Punjabwho are the sikhs
Previous Post

ਕੋਹਲੀ ਨੂੰ ਆਊਟ ਕਰਕੇ ਦਰਸ਼ਕਾਂ ਨੂੰ ਚੁੱਪ ਕਰਾਉਣਾ ਸਭ ਤੋਂ ਤਸੱਲੀ ਵਾਲਾ ਪਲ: ਕਮਿੰਸ

Next Post

ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ ਪੰਜਵਾਂ ਸੈਸ਼ਨ 28 ਤੇ 29 ਨਵੰਬਰ ਨੂੰ ਸੱਦਣ ਦੀ ਪ੍ਰਵਾਨਗੀ

Next Post
ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ ਪੰਜਵਾਂ ਸੈਸ਼ਨ 28 ਤੇ 29 ਨਵੰਬਰ ਨੂੰ ਸੱਦਣ ਦੀ ਪ੍ਰਵਾਨਗੀ

ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ ਪੰਜਵਾਂ ਸੈਸ਼ਨ 28 ਤੇ 29 ਨਵੰਬਰ ਨੂੰ ਸੱਦਣ ਦੀ ਪ੍ਰਵਾਨਗੀ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800