No Result
View All Result
Tuesday, October 14, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਇਜ਼ਰਾਈਲ ਮੰਤਰੀ ਮੰਡਲ ਨੇ ਹਮਾਸ ਨਾਲ 4 ਦਿਨਾਂ ਦੀ ਜੰਗਬੰਦੀ ਨੂੰ ਪ੍ਰਵਾਨਗੀ ਦਿੱਤੀ, ਬੰਦੀਆਂ ਨੂੰ ਛੱਡਣਗੀਆਂ ਦੋਵੇਂ ਧਿਰਾਂ

admin by admin
November 22, 2023
in BREAKING, COVER STORY, INDIA, National
0
ਇਜ਼ਰਾਈਲ ਮੰਤਰੀ ਮੰਡਲ ਨੇ ਹਮਾਸ ਨਾਲ 4 ਦਿਨਾਂ ਦੀ ਜੰਗਬੰਦੀ ਨੂੰ ਪ੍ਰਵਾਨਗੀ ਦਿੱਤੀ, ਬੰਦੀਆਂ ਨੂੰ ਛੱਡਣਗੀਆਂ ਦੋਵੇਂ ਧਿਰਾਂ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਯੇਰੂਸ਼ਲਮ, 22 ਨਵੰਬਰ

ਇਜ਼ਰਾਈਲ ਦੀ ਕੈਬਨਿਟ ਨੇ ਅੱਜ ਫਲਸਤੀਨੀ ਕੱਟੜਪੰਥੀ ਸੰਗਠਨ ਹਮਾਸ ਨਾਲ ਅਸਥਾਈ ਜੰਗਬੰਦੀ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਨਾਲ ਛੇ ਹਫ਼ਤਿਆਂ ਤੋਂ ਚੱਲ ਰਹੀ ਭਿਆਨਕ ਜੰਗ ਨੂੰ ਕੁਝ ਦਿਨਾਂ ਲਈ ਰੋਕ ਦਿੱਤਾ ਜਾਵੇਗਾ। ਇਸ ਦੌਰਾਨ ਗਾਜ਼ਾ ਪੱਟੀ ਵਿੱਚ ਹਮਾਸ ਵੱਲੋਂ ਬੰਦੀ ਬਣਾਏ ਲੋਕਾਂ ਦੀ ਰਿਹਾਈ ਦੇ ਬਦਲੇ ਇਜ਼ਰਾਈਲ ਦੀਆਂ ਜੇਲ੍ਹਾਂ ਵਿੱਚ ਬੰਦ ਫਲਸਤੀਨੀ ਕੈਦੀਆਂ ਨੂੰ ਰਿਹਾਅ ਕੀਤਾ ਜਾਵੇਗਾ। ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦੇ ਦਫ਼ਤਰ ਨੇ ਕਿਹਾ ਕਿ ਸਮਝੌਤੇ ਵਿੱਚ ਚਾਰ ਦਿਨਾਂ ਦੀ ਜੰਗਬੰਦੀ ਦਾ ਸੱਦਾ ਦਿੱਤਾ ਗਿਆ ਹੈ। ਇਸ ਸਮੇਂ ਦੌਰਾਨ ਇਜ਼ਰਾਈਲ ਗਾਜ਼ਾ ਵਿੱਚ ਹਮਲੇ ਬੰਦ ਕਰ ਦੇਵੇਗਾ, ਜਦੋਂ ਕਿ ਹਮਾਸ ਬੰਦੀ ਬਣਾਏ 240 ਇਜ਼ਰਾਇਲੀਆਂ ਵਿੱਚੋਂ ਘੱਟੋ-ਘੱਟ 50 ਨੂੰ ਰਿਹਾਅ ਕਰੇਗਾ। ਸਭ ਤੋਂ ਪਹਿਲਾਂ ਬੰਦੀ ਔਰਤਾਂ ਅਤੇ ਬੱਚਿਆਂ ਨੂੰ ਰਿਹਾਅ ਕੀਤਾ ਜਾਵੇਗਾ। ਹਮਾਸ ਨਾਲ ਵਿਚੋਲਗੀ ਕਰ ਰਹੇ ਕਤਰ ਵੱਲੋਂ ਅੱਜ ਸਵੇਰੇ ਜਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ ਸਮਝੌਤੇ ਵਿਚ ‘ਇਜ਼ਰਾਇਲੀ ਜੇਲ੍ਹਾਂ ਵਿਚ ਬੰਦ ਕਈ ਫਲਸਤੀਨੀ ਔਰਤਾਂ ਅਤੇ ਬੱਚਿਆਂ ਦੀ ਰਿਹਾਈ ਵੀ ਸ਼ਾਮਲ ਹੈ। ਸਮਝੌਤੇ ਨੂੰ ਲਾਗੂ ਕਰਨ ਤੋਂ ਬਾਅਦ ਪੜਾਅਵਾਰ ਰਿਹਾਅ ਕੀਤੇ ਜਾਣ ਵਾਲੇ ਲੋਕਾਂ ਦੀ ਗਿਣਤੀ ਵਧੇਗੀ। ਬਿਆਨ ਦੇ ਅਨੁਸਾਰ ਇਜ਼ਰਾਈਲ ਗਾਜ਼ਾ ਵਿੱਚ ਮਾਨਵੀ ਸਹਾਇਤਾ ਦੀ ਆਗਿਆ ਦੇਵੇਗਾ। ਹਾਲਾਂਕਿ ਇਜ਼ਰਾਈਲ ਵੱਲੋਂ ਜਾਰੀ ਬਿਆਨ ਵਿੱਚ ਇਨ੍ਹਾਂ ਵਿੱਚੋਂ ਕਿਸੇ ਵੀ ਗੱਲ ਦਾ ਜ਼ਿਕਰ ਨਹੀਂ ਕੀਤਾ ਗਿਆ ਹੈ।

Post Views: 25
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: # a picture is worth a thousand words videoa picture is worth a thousand wordsa picture is worth a thousand words examplesa picture is worth a thousand words idiom meaninga picture is worth a thousand words meaninga picture is worth a thousand words todaya picture is worth a thousand words usageexamples of a picture is worth a thousand wordshow to use a picture is worth a thousand words
Previous Post

ਜਲੰਧਰ-ਲੁਧਿਆਣਾ ਮੁੱਖ ਮਾਰਗ ‘ਤੇ ਡਟੇ ਕਿਸਾਨ, ਸਰਕਾਰ ਨੂੰ ਅਲਟੀਮੇਟਮ, ਅੱਜ ਹੱਲ ਨਾ ਨਿਕਲਿਆ ਤਾਂ ਰੇਲਵੇ ਟ੍ਰੈਕ ਵੀ ਜਾਮ

Next Post

ਵਿਆਹ ਦੇ ਬੰਧਨ ‘ਚ ਬੱਝਣ ਵਾਲਾ ਹੈ ਬਾਲੀਵੁੱਡ ਐਕਟਰ ਰਣਦੀਪ ਹੁੱਡਾ

Next Post
ਵਿਆਹ ਦੇ ਬੰਧਨ ‘ਚ ਬੱਝਣ ਵਾਲਾ ਹੈ ਬਾਲੀਵੁੱਡ ਐਕਟਰ ਰਣਦੀਪ ਹੁੱਡਾ

ਵਿਆਹ ਦੇ ਬੰਧਨ 'ਚ ਬੱਝਣ ਵਾਲਾ ਹੈ ਬਾਲੀਵੁੱਡ ਐਕਟਰ ਰਣਦੀਪ ਹੁੱਡਾ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In