No Result
View All Result
Sunday, June 28, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

10 ਸਾਲ ਪਹਿਲਾਂ ਜਾਰੀ ਕੀਤੇ ਆਧਾਰ ਕਾਰਡ ਅੱਪਡੇਟ ਕਰਵਾਏ ਜਾਣੇ ਯਕੀਨੀ ਬਣਾਏ ਜਾਣ : ਭਾਵਨਾ ਗਰਗ

admin by admin
November 23, 2023
in BREAKING
0
10 ਸਾਲ ਪਹਿਲਾਂ ਜਾਰੀ ਕੀਤੇ ਆਧਾਰ ਕਾਰਡ ਅੱਪਡੇਟ ਕਰਵਾਏ ਜਾਣੇ ਯਕੀਨੀ ਬਣਾਏ ਜਾਣ : ਭਾਵਨਾ ਗਰਗ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪਟਿਆਲਾ, 23 ਨਵੰਬਰ:
ਡਿਪਟੀ ਡਾਇਰੈਕਟਰ ਜਨਰਲ ਯੂ.ਆਈ.ਡੀ.ਏ.ਆਈ. ਭਾਵਨਾ ਗਰਗ ਨੇ ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਨਾਲ ਮੀਟਿੰਗ ਕਰਕੇ ਜ਼ਿਲ੍ਹੇ ਵਿੱਚ ਆਧਾਰ ਪ੍ਰੋਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਸ ਮੌਕੇ ਆਧਾਰ ਦੀ ਵੱਧ ਰਹੀ ਵਰਤੋਂ ਅਤੇ ਭਾਰਤ ਸਰਕਾਰ ਦੇ ਨਵੇਂ ਦਿਸ਼ਾ-ਨਿਰਦੇਸ਼ਾਂ ਬਾਰੇ ਵੀ ਚਰਚਾ ਕੀਤੀ ਗਈ।
ਮੀਟਿੰਗ ਦੌਰਾਨ ਭਾਵਨਾ ਗਰਗ ਨੇ ਦੱਸਿਆ ਕਿ ਸਰਕਾਰ ਨੇ ਭਾਰਤ ਵਾਸੀਆਂ ਦੇ ਆਧਾਰ ਨੂੰ ਉਨ੍ਹਾਂ ਦੇ ਨਵੀਨਤਮ ਪਛਾਣ ਦੇ ਸਬੂਤ ਅਤੇ ਪਤੇ ਦੇ ਸਬੂਤ ਨੂੰ ਅਪਡੇਟ ਕਰਕੇ ਮਜ਼ਬੂਤਕਰਨ ਲਈ ਇੱਕ ਅਭਿਆਸ ਸ਼ੁਰੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਨਾਗਰਕਿ ਨੇ 2015 ਤੋਂ ਪਹਿਲਾਂ ਆਧਾਰ ਲਈ ਨਾਮ ਦਰਜ ਕਰਵਾਇਆ ਸੀ ਅਤੇ ਇਸ ਨੂੰ ਇੱਕ ਵਾਰ ਵੀ ਅਪਡੇਟ ਨਹੀਂ ਕੀਤਾ ਹੈ ਤਾਂ ਉਹ ਨੇੜਲੇ ਆਧਾਰ ਕੇਂਦਰ ‘ਤੇ ਜ਼ਰੂਰੀ ਦਸਤਾਵੇਜ਼ ਲਿਜਾ ਕੇ ਆਧਾਰ ਨੂੰ ਅੱਪਡੇਟ ਕਰਵਾਉਣ। ਉਨ੍ਹਾਂ ਇਹ ਵੀ ਦੱਸਿਆ ਕਿ ਇਹ ਸਹੂਲਤ ਯੂ.ਆਈ.ਡੀ.ਏ.ਆਈ ਦੀਆਂ ਆਨਲਾਈਨ ਸੇਵਾਵਾਂ ਰਾਹੀਂ ਵੀ ਪ੍ਰਾਪਤ ਕੀਤੀ ਜਾ ਸਕਦੀ ਹੈ ਅਤੇ ਇਹ 14 ਦਸੰਬਰ, 2023 ਤੱਕ ਮੁਫਤ ਹੈ।
ਇਸ ਮੌਕੇ ਉਨ੍ਹਾਂ ਆਧਾਰ ਵਿੱਚ ਮੋਬਾਈਲ ਨੰਬਰ ਰਜਿਸਟਰਡ ਹੋਣ ਦੀ ਮਹੱਤਤਾ ‘ਤੇ ਜ਼ੋਰ ਦਿੱਤਾ ਕਿਉਂਕਿ ਨਿਵਾਸੀ https://myaadhaaruidai.govin/ ‘ਤੇ ਲੌਗਇਨ ਕਰਕੇ ਜਾਂ ਯੂ.ਆਈ.ਡੀ.ਏ.ਆਈ. ਦੀ ਐਮ ਆਧਾਰ ਐਪਲੀਕੇਸ਼ਨ ਰਾਹੀਂ ਆਨਲਾਈਨ ਆਧਾਰ ਸੇਵਾਵਾਂ ਦਾ ਲਾਭ ਲੈ ਸਕਦਾ ਹੈ। ਕਿਉਂਕਿ ਆਧਾਰ ‘ਪਛਾਣ ਦੇ ਸਭ ਤੋਂ ਵੱਧ ਪ੍ਰਵਾਨਿਤ ਸਬੂਤ ਵਜੋਂ ਉਭਰਿਆ ਹੈ, ਬਾਇਓਮੀਟ੍ਰਿਕ ਪ੍ਰਮਾਣੀਕਰਣ ਦੁਆਰਾ ਇੱਕ ਨਿਵਾਸੀ ਦੀ ਪਛਾਣ ਕਰਨ ਦੇ ਪ੍ਰਬੰਧਾਂ ਦੇ ਨਾਲ, ਨਿਵਾਸੀ ਆਪਣੇ ਬਾਇਓਮੈਟ੍ਰਿਕਸ ਨੂੰ ਔਨਲਾਈਨ ਲਾਕ ਕਰਕੇ ਸੁਰੱਖਿਅਤ ਢੰਗ ਨਾਲ ਇਸਦੀ ਵਰਤੋਂ ਕਰਨ ਦੇ ਯੋਗ ਹੋਣਗੇ।

Post Views: 30
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: aap punjabdaily hindi newspaper patiala Punjabdaily punjabi newspaper patiala punjablatest breaking news Punjablatest Indian hindi newslatest news punjablatest political news PunjabLatest Punjab Newslatest punjabi newslive newsnews punjabpress ki takat daily newspaperpress ki taquat daily hindi newspaperpress ki taquat daily punjabi newspaperPunjab Governmentpunjab govtpunjab latest newspunjab newsPunjab news todaypunjab politicspunjabi newstoday PRESS KI TAQUAT DAILY HINDI NEWSPAPER DELHI AND PRESS KI TAQUAT DAILY PUNJABI NEWSPAPER PATIALAtop 10 newspaper of Punjab
Previous Post

ਕੌਂਸਲ ਆਫ ਜੂਨੀਅਰ ਇੰਜੀਨੀਅਰ ਪੀ.ਐਸ.ਈ.ਬੀ ਵੱਲੋਂ ‘ਪੰਜਾਬ ਮੁੱਖ ਮੰਤਰੀ ਰਾਹਤ ਫੰਡ’ ਵਿੱਚ 7.63 ਲੱਖ ਰੁਪਏ ਦਾ ਯੋਗਦਾਨ

Next Post

ਬੱਚਿਆਂ ਦੀ ਅਸ਼ਲੀਲ ਸਮੱਗਰੀ ਫੇਸਬੁੱਕ ’ਤੇ ਪ੍ਰਸਾਰਿਤ ਕਰਨ ਦੇ ਦੋਸ਼ ’ਚ ਲੁਧਿਆਣਾ ਦੇ ਵਿਅਕਤੀ ਨੂੰ 3 ਸਾਲ ਦੀ ਕੈਦ, 10 ਹਜ਼ਾਰ ਰੁਪਏ ਦਾ ਜੁਰਮਾਨਾ

Next Post
Instagram Influencer ਜਸਨੀਤ ਕੌਰ ਗ੍ਰਿਫਤਾਰ

ਬੱਚਿਆਂ ਦੀ ਅਸ਼ਲੀਲ ਸਮੱਗਰੀ ਫੇਸਬੁੱਕ ’ਤੇ ਪ੍ਰਸਾਰਿਤ ਕਰਨ ਦੇ ਦੋਸ਼ ’ਚ ਲੁਧਿਆਣਾ ਦੇ ਵਿਅਕਤੀ ਨੂੰ 3 ਸਾਲ ਦੀ ਕੈਦ, 10 ਹਜ਼ਾਰ ਰੁਪਏ ਦਾ ਜੁਰਮਾਨਾ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800