No Result
View All Result
Friday, September 18, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਪੰਜਾਬ ਨੂੰ ਛੱਡ ਕੇ ਹੋਰ ਰਾਜਾਂ ਨੇ ਪਰਾਲੀ ਸਾੜਨ ਤੋਂ ਰੋਕਣ ਵਿੱਚ ਪ੍ਰਗਤੀ ਕੀਤੀ

admin by admin
December 8, 2023
in BREAKING, COVER STORY, PUNJAB
0
ਪੰਜਾਬ ਨੂੰ ਛੱਡ ਕੇ ਹੋਰ ਰਾਜਾਂ ਨੇ ਪਰਾਲੀ ਸਾੜਨ ਤੋਂ ਰੋਕਣ ਵਿੱਚ ਪ੍ਰਗਤੀ ਕੀਤੀ

**EDS: VIDEO GRAB VIA SANSAD TV** New Delhi: Union Minister Bhupender Yadav speaks in the Rajya Sabha during the Winter session of Parliament, in New Delhi, Thursday, Dec. 7, 2023. (PTI Photo) (PTI12_07_2023_000074B)

0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਵਾਤਾਵਰਨ ਮੰਤਰੀ ਭੁਪੇਂਦਰ ਯਾਦਵ ਨੇ ਅੱਜ ਰਾਜ ਸਭਾ ਵਿੱਚ ਕਿਹਾ ਕਿ ਹਰਿਆਣਾ ਤੇ ਕਈ ਹੋਰ ਰਾਜਾਂ ਨੇ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਰੋਕਣ ’ਚ ਅਹਿਮ ਪ੍ਰਗਤੀ ਕੀਤੀ ਹੈ ਪਰ ਪੰਜਾਬ ’ਚ ਅਜਿਹਾ ਨਹੀਂ ਹੋਇਆ।

ਯਾਦਵ ਨੇ ਸਦਨ ’ਚ ਪ੍ਰਸ਼ਨ ਕਾਲ ਦੌਰਾਨ ਪੂਰਕ ਪ੍ਰਸ਼ਨਾਂ ਦਾ ਜਵਾਬ ਦਿੰਦਿਆਂ ਕਿਹਾ, ‘ਇਹ ਦੁੱਖ ਦੀ ਗੱਲ ਹੈ ਕਿ ਪਰਾਲੀ ਸਾੜਨ ਦੀਆਂ ਸਭ ਤੋਂ ਵੱਧ ਘਟਨਾਵਾਂ ਪੰਜਾਬ ਦੇ ਸੰਗਰੂਰ ਜ਼ਿਲ੍ਹੇ ’ਚ ਹੋਈਆਂ ਜੋ ਮੁੱਖ ਮੰਤਰੀ ਭਗਵੰਤ ਮਾਨ ਦਾ ਪਿਤਰੀ ਜ਼ਿਲ੍ਹਾ ਹੈ।’

ਉਨ੍ਹਾਂ ਕਿਹਾ ਕਿ ਕੇਂਦਰ ਨੇ ਖੇਤਾਂ ’ਚ ਪਰਾਲੀ ਸਾੜਨ ਤੋਂ ਰੋਕਣ ਲਈ ਸੂਬਾ ਸਰਕਾਰਾਂ ਨੂੰ ਵਿਸ਼ੇਸ਼ ਫੰਡ ਦਿੱਤੇ ਹਨ। ਉਨ੍ਹਾਂ ਕਿਹਾ ਕਿ ਹਰਿਆਣਾ ਤੇ ਹੋਰ ਰਾਜਾਂ ’ਚ ਪਰਾਲੀ ਸਾੜਨ ਤੋਂ ਰੋਕਣ ਦੀ ਦਿਸ਼ਾ ’ਚ ਜੋ ਪ੍ਰਗਤੀ ਦਿਖਾਈ ਦਿੱਤੀ ਹੈ ਉਹ ਪੰਜਾਬ ’ਚ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਵੱਲੋਂ ਸੁਝਾਏ ਗਏ ਉਪਾਵਾਂ ’ਤੇ ਅਮਲ ਕੀਤਾ ਜਾਂਦਾ ਤਾਂ ਪੰਜਾਬ ’ਚ ਵੀ ਅਜਿਹਾ ਹੁੰਦਾ। ਉਨ੍ਹਾਂ ਕਿਹਾ ਕਿ ਕੇਂਦਰ ਨੇ ਪੰਜਾਬ, ਹਰਿਆਣਾ ਤੇ ਉੱਤਰ ਪ੍ਰਦੇਸ਼ ’ਚ ਪਰਾਲੀ ਸਾੜਨ ਨੂੰ ਰੋਕਣ ਲਈ 2440 ਕਰੋੜ ਰੁਪਏ ਦੇ ਫੰਡ ਜਾਰੀ ਕੀਤੇ ਹਨ। 1981 ਦੇ ਹਵਾ ਪ੍ਰਦੂਸ਼ਣ ਕਾਨੂੰਨ ਤੇ 2009 ਦੇ ਕੌਮੀ ਹਵਾ ਗੁਣਵੱਤਾ ਮਾਪਦੰਡ ਦੀ ਸਮੀਖਿਆ ਬਾਰੇ ਸਵਾਲ ਦੇ ਜਵਾਬ ’ਚ ਉਨ੍ਹਾਂ ਕਿਹਾ ਕਿ ਕੇਂਦਰ ਨੇ ਪ੍ਰਦੂਸ਼ਣ ਘਟਾਉਣ ਲਈ ਦੇਸ਼ ਭਰ ’ਚ 131 ਸ਼ਹਿਰਾਂ ਦੀ ਪਛਾਣ ਕੀਤੀ ਹੈ ਤੇ ਮਾਪਦੰਡ ਤੈਅ ਕੀਤੇ ਗਏ ਹਨ। ਇਨ੍ਹਾਂ ਸ਼ਹਿਰਾਂ ਦੇ ਹਵਾ ਪ੍ਰਦੂਸ਼ਣ ਵਿੱਚ ਤਸੱਲੀਬਖਸ਼ ਸੁਧਾਰ ਹੋਇਆ ਹੈ। ਮੰਤਰੀ ਨੇ ਕਿਹਾ ਕਿ ਇਨ੍ਹਾਂ ਸ਼ਹਿਰਾਂ ’ਚ ਚੰਗਾ ਕੰਮ ਕਰਨ ਵਾਲੀਆਂ ਕੁਝ ਨਗਰ ਨਿਗਮਾਂ ਨੂੰ ਸਨਮਾਨਿਆ ਗਿਆ ਹੈ।

Post Views: 34
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: aap punjabdaily hindi newspaper patiala Punjabdaily punjabi newspaper patiala punjablatest breaking news Punjablatest Indian hindi newslatest news punjablatest political news PunjabLatest Punjab Newslatest punjabi newslive newsnews punjabpress ki takat daily newspaperpress ki taquat daily hindi newspaperpress ki taquat daily punjabi newspaperPunjab Governmentpunjab govtpunjab latest newspunjab newsPunjab news todaypunjab politicspunjabi newstoday PRESS KI TAQUAT DAILY HINDI NEWSPAPER DELHI AND PRESS KI TAQUAT DAILY PUNJABI NEWSPAPER PATIALAtop 10 newspaper of Punjab
Previous Post

ਭਾਰਤ ਨੇ ਪੰਨੂ ਦੀ ਹਵਾਲਗੀ ਲਈ ਅਮਰੀਕਾ ਤੋਂ ਮਦਦ ਮੰਗੀ

Next Post

ਸੂਬਾ ਸਰਕਾਰ ਛੇਤੀ ਹੀ 100 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰੇਗੀ-ਮੁੱਖ ਮੰਤਰੀ

Next Post
ਸੂਬਾ ਸਰਕਾਰ ਛੇਤੀ ਹੀ 100 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰੇਗੀ-ਮੁੱਖ ਮੰਤਰੀ

ਸੂਬਾ ਸਰਕਾਰ ਛੇਤੀ ਹੀ 100 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰੇਗੀ-ਮੁੱਖ ਮੰਤਰੀ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800