No Result
View All Result
Wednesday, August 27, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਧਨਖੜ, ਮੋਦੀ, ਸੋਨੀਆ ਤੇ ਹੋਰਾਂ ਵੱਲੋਂ ਸ਼ਰਧਾਂਜਲੀਆਂ

admin by admin
December 14, 2023
in BREAKING, COVER STORY, INDIA, National
0
ਧਨਖੜ, ਮੋਦੀ, ਸੋਨੀਆ ਤੇ ਹੋਰਾਂ ਵੱਲੋਂ ਸ਼ਰਧਾਂਜਲੀਆਂ

New Delhi: Prime Minister Narendra Modi pays floral tribute to the martyrs who lost their lives in the 2001 Parliament attack, during a tribute ceremony at the Samvidhan Sadan, in New Delhi, Wednesday, Dec. 13, 2023. Union Home Minister Amit Shah and BJP National President JP Nadda are also seen. (PTI Photo/Kamal Singh) (PTI12_13_2023_000026A)

  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਉਪ ਰਾਸ਼ਟਰਪਤੀ ਜਗਦੀਪ ਧਨਖੜ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਅੱਜ ਸੰਸਦ ਭਵਨ ’ਤੇ 2001 ਦੇ ਅਤਿਵਾਦੀ ਹਮਲੇ ਵਿਚ ਆਪਣੀਆਂ ਜਾਨਾਂ ਗਵਾਉਣ ਵਾਲੇ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਹਨ। ਇਸ ਮੌਕੇ ਕਾਂਗਰਸ ਨੇਤਾ ਸੋਨੀਆ ਗਾਂਧੀ ਅਤੇ ਮਲਿਕਾਰਜੁਨ ਖੜਗੇ, ਗ੍ਰਹਿ ਮੰਤਰੀ ਅਮਿਤ ਸ਼ਾਹ, ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ, ਵਣਜ ਮੰਤਰੀ ਪਿਊਸ਼ ਗੋਇਲ, ਵਿਗਿਆਨ ਅਤੇ ਤਕਨਾਲੋਜੀ ਮੰਤਰੀ ਜਤਿੰਦਰ ਸਿੰਘ ਸਣੇ ਹੋਰਾਂ ਨੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ, ਖਾਸਕਰ ਉਨ੍ਹਾਂ ਦੇ ਬੱਚਿਆਂ ਨਾਲ ਗੱਲਬਾਤ ਕਰਦੇ ਦਿਖਾਈ ਦਿੱਤੇ। ਸਮਾਗਮ ਵਾਲੀ ਥਾਂ ’ਤੇ ਕਾਂਗਰਸੀ ਆਗੂ ਰਾਜੀਵ ਸ਼ੁਕਲਾ ਨੂੰ ਵੀ ਪ੍ਰਧਾਨ ਮੰਤਰੀ ਨਾਲ ਗੱਲਬਾਤ ਕਰਦਿਆਂ ਦੇਖਿਆ ਗਿਆ। ਉਪ ਰਾਸ਼ਟਰਪਤੀ ਨੇ ਐਕਸ ’ਤੇ ਕਿਹਾ,‘‘2001 ਵਿੱਚ ਸਾਡੀ ਸੰਸਦ ’ਤੇ ਹੋਏ ਹਮਲੇ ਦੌਰਾਨ ਆਪਣੀ ਜਾਨ ਕੁਰਬਾਨ ਕਰਨ ਵਾਲੇ ਦਲੇਰ ਸੁਰੱਖਿਆ ਕਰਮੀਆਂ ਨੂੰ ਯਾਦ ਕਰ ਰਿਹਾ ਹਾਂ। ਭਾਰਤ ਉਨ੍ਹਾਂ ਦੇ ਬਲੀਦਾਨ ਲਈ ਹਮੇਸ਼ਾ ਕਰਜ਼ਦਾਰ ਰਹੇਗਾ।’’ ਉਨ੍ਹਾਂ ਨੇ ਕਿਹਾ,‘‘ਅਤਿਵਾਦ ਦੁਨੀਆ ਭਰ ਵਿੱਚ ਮਾਨਵਤਾ ਲਈ ਖਤਰਾ ਬਣਿਆ ਹੋਇਆ ਹੈ ਅਤੇ ਵਿਸ਼ਵ ਸ਼ਾਂਤੀ ਲਈ ਇਸ ਨੂੰ ਖਤਮ ਕਰਨ ਲਈ ਦੇਸ਼ਾਂ ਦਾ ਇੱਕਜੁਟ ਹੋਣਾ ਜ਼ਰੂਰੀ ਹੈ।’’

ਪ੍ਰਧਾਨ ਮੰਤਰੀ ਨੇ ਐਕਸ ’ਤੇ ਕਿਹਾ,‘‘ਅੱਜ ਅਸੀਂ 2001 ’ਚ ਸੰਸਦ ਹਮਲੇ ਦੌਰਾਨ ਸ਼ਹੀਦ ਹੋਏ ਬਹਾਦਰ ਸੁਰੱਖਿਆ ਕਰਮੀਆਂ ਨੂੰ ਯਾਦ ਕਰਦੇ ਹਾਂ ਅਤੇ ਭਾਵ-ਭਿੰਨੀਆਂ ਸ਼ਰਧਾਂਜਲੀਆਂ ਭੇਟ ਕਰਦੇ ਹਾਂ। ਖਤਰੇ ਦਾ ਸਾਹਮਣਾ ਕਰਦੇ ਹੋਏ ਉਨ੍ਹਾਂ ਦਾ ਸਾਹਸ ਅਤੇ ਬਲੀਦਾਨ ਹਮੇਸ਼ਾ ਸਾਡੇ ਦੇਸ਼ ਦੀ ਯਾਦ ’ਚ ਉਕਰਿਆ ਰਹੇਗਾ।’’ ਜ਼ਿਕਰਯੋਗ ਹੈ ਕਿ 13 ਦਸੰਬਰ 2001 ਨੂੰ ਲਸ਼ਕਰ-ਏ-ਤਇਬਾ ਅਤੇ ਜੈਸ਼-ਏ-ਮੁਹੰਮਦ ਦੇ ਅਤਿਵਾਦੀਆਂ ਨੇ ਸੰਸਦ ਭਵਨ ’ਚ ਹਮਲਾ ਕੀਤਾ ਸੀ। ਇਸ ਦੌਰਾਨ ਸੰਸਦ ਸੁਰੱਖਿਆ ਸੇਵਾ, ਸੀਆਰਪੀਐੱਫ ਤੇ ਦਿੱਲੀ ਪੁਲੀਸ ਦੇ ਕਰਮਚਾਰੀਆਂ ਨੇ ਅਤਿਵਾਦੀਆਂ ਦੇ ਹਮਲੇ ਨੂੰ ਨਾਕਾਮ ਕਰ ਦਿੱਤਾ ਸੀ। ਇਸ ਹਮਲੇ ਵਿੱਚ ਅਤਿਵਾਦੀਆਂ ਦਾ ਮੁਕਾਬਲਾ ਕਰਦੇ ਹੋਏ ਦਿੱਲੀ ਪੁਲੀਸ ਨੇ ਪੰਜ ਜਵਾਨ, ਕੇਂਦਰੀ ਰਿਜ਼ਰਵ ਪੁਲੀਸ ਬਲ ਦੀ ਇੱਕ ਮਹਿਲਾ ਕਰਮੀ ਅਤੇ ਸੰਸਦ ਦੇ ਦੋ ਕਰਮੀ ਸ਼ਹੀਦ ਹੋ ਗਏ ਸਨ। ਇੱਕ ਕਰਮਚਾਰੀ ਅਤੇ ਇੱਕ ਕੈਮਰਾਮੈਨ ਦੀ ਵੀ ਹਮਲੇ ਵਿੱਚ ਮੌਤ ਹੋ ਗਈ ਸੀ।

Post Views: 51
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: ani news livebig newsbreaking newsdaily hindi newspaper patiala Punjabdaily punjabi newspaper patiala punjabfast newshindi latest newshindi newshindi news todayhindustan timesindia newsindia prime ministerindian prime ministerlatest breaking news Punjablatest india newslatest Indian hindi newslatest newslatest political news Punjablatest punjabi newsmodi egypt state visitmodi in australiamodi in germanymodi in parismodi in uaemodi in usamodi order of nilemodi parismodi speech in hindimodi state visit egyptmodi with egypt prime ministermodi-meloninewsnews hindinews in hindinews indianews latestnews livenews todaypm modi arrives in germanypm modi in germanypm modi speech latestpress ki takat daily newspaperpress ki taquat daily hindi newspaperPRESS KI TAQUAT DAILY HINDI NEWSPAPER DELHI AND PRESS KI TAQUAT DAILY PUNJABI NEWSPAPER PATIALApress ki taquat daily punjabi newspaperPrime Ministerprime minister modhiPrime Minister Narendra ModiPrime Minister of Indiastate dinnerToday newstop 10 newspaper of Punjabtop newstrending news
Previous Post

ਮੋਹਨ ਯਾਦਵ ਨੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਹਲਫ਼ ਲਿਆ

Next Post

ਕੌਮੀ ਰਾਜਧਾਨੀ ਦੀ ਹਵਾ ਅੱਜ ਬਹੁਤ ਖ਼ਰਾਬ ਸ਼੍ਰੇਣੀ ’ਚ

Next Post
ਦਿੱਲੀ ਦੀ ਹਵਾ ਦੀ ਗੁਣਵੱਤਾ ਪੰਜਵੇਂ ਦਿਨ ਵੀ ਖਰਾਬ ਰਹੀ

ਕੌਮੀ ਰਾਜਧਾਨੀ ਦੀ ਹਵਾ ਅੱਜ ਬਹੁਤ ਖ਼ਰਾਬ ਸ਼੍ਰੇਣੀ ’ਚ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In