No Result
View All Result
Monday, March 2, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਧਨਖੜ ਦੀ ਨਕਲ ਲਾਹੇ ਜਾਣ ’ਤੇ ਟੀਐੱਮਸੀ ਦੇ ਸੰਸਦ ਮੈਂਬਰ ਖ਼ਿਲਾਫ਼ ਪੁਲੀਸ ਨੂੰ ਸ਼ਿਕਾਇਤ

admin by admin
December 20, 2023
in BREAKING, COVER STORY, INDIA, National
0
ਉਪ-ਰਾਸ਼ਟਰਪਤੀ ਧਨਖੜ ਅੱਜ ਹੋਣਗੇ ਗੀਤਾ ਜੈਅੰਤੀ ਮਹਾਉਤਸਵ ਵਿੱਚ ਸ਼ਾਮਲ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਕਲਿਆਣ ਬੈਨਰਜੀ ਖ਼ਿਲਾਫ਼ ਸੰਸਦ ਕੰਪਲੈਕਸ ਵਿਚ ਉਪ ਪ੍ਰਧਾਨ ਜਗਦੀਪ ਧਨਖੜ ਦੀ ਨਕਲ ਲਾਹੇ ਜਾਣ ’ਤੇ ਵਕੀਲ ਨੇ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਸੱਤਾਧਾਰੀ ਭਾਜਪਾ ਦੀ ਸਖ਼ਤ ਨਿੰਦਾ ਕਰਦੇ ਹੋਏ ਸੰਸਦ ਮੈਂਬਰਾਂ ਦੀ ਮੁਅੱਤਲੀ ਖ਼ਿਲਾਫ਼ ਮੰਗਲਵਾਰ ਨੂੰ ਸੰਸਦ ਦੀਆਂ ਪੌੜੀਆਂ ‘ਤੇ ਵਿਰੋਧੀ ਧਿਰ ਦੇ ਪ੍ਰਦਰਸ਼ਨ ਦੌਰਾਨ ਬੈਨਰਜੀ ਨੇ ਧਨਖੜ ਦੀ ਨਕਲ ਲਾਹੀ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ ਬੈਨਰਜੀ ਦੇ ਮੋਬਾਈਲ ਫੋਨ ‘ਤੇ ਇਸ ਦੀ ਵੀਡੀਓ ਬਣਾਉਂਦੇ ਦੇਖਿਆ ਗਿਆ। ਪੁਲੀਸ ਅਧਿਕਾਰੀ ਨੇ ਦੱਸਿਆ, ‘ਐਡਵੋਕੇਟ ਅਭਿਸ਼ੇਕ ਗੌਤਮ ਨੇ ਮੰਗਲਵਾਰ ਸ਼ਾਮ ਨੂੰ ਡਿਫੈਂਸ ਕਲੋਨੀ ਪੁਲੀਸ ਸਟੇਸ਼ਨ ‘ਚ ਸ਼ਿਕਾਇਤ ਦਰਜ ਕਰਵਾਈ। ਅਸੀਂ ਉਸ ਨੂੰ ਅੱਗੇ ਆਪਣੇ ਸੀਨੀਅਰਾਂ ਕੋਲ ਭੇਜ ਦਿੱਤਾ ਹੈ।’

Post Views: 27
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: ani news livebig newsbreaking newsdaily hindi newspaper patiala Punjabdaily punjabi newspaper patiala punjabfast newshindi latest newshindi newshindi news todayindia newslatest breaking news Punjablatest india newslatest Indian hindi newslatest newslatest political news Punjablatest punjabi newsnewsnews hindinews in hindinews indianews latestnews livenews todaypress ki takat daily newspaperpress ki taquat daily hindi newspaperPRESS KI TAQUAT DAILY HINDI NEWSPAPER DELHI AND PRESS KI TAQUAT DAILY PUNJABI NEWSPAPER PATIALApress ki taquat daily punjabi newspaperToday newstop 10 newspaper of Punjabtop newstrending news
Previous Post

ਮੋਦੀ ਨੇ ਉਪ ਰਾਸ਼ਟਰਪਤੀ ਨੂੰ ਫੋਨ ਕਰਕੇ ਕੁੱਝ ਸੰਸਦ ਮੈਂਬਰਾਂ ਦੇ ‘ਮਾੜੇ ਵਿਵਹਾਰ’ ’ਤੇ ਦੁੱਖ ਪ੍ਰਗਟਾਇਆ

Next Post

ਪੰਨੂ ਦੇ ਕਤਲ ਦੀ ਸਾਜ਼ਿਸ ਬਾਰੇ ਮੋਦੀ ਪਹਿਲੀ ਵਾਰ ਕਿਹਾ,‘ਜੇ ਸਬੂਤ ਦਿੱਤੇ ਜਾਣਗੇ ਤਾਂ ਯਕੀਨੀ ਤੌਰ ’ਤੇ ਗੌਰ ਕਰਾਂਗਾ’

Next Post
ਪੰਜਾਬ ਦੇ ਮੁੱਖ ਮੰਤਰੀ ਤੇ ਗਵਰਨਰ ਨੂੰ ਧਮਕੀ, ਆਜ਼ਾਦੀ ਦਿਹਾੜੇ ‘ਤੇ ਲਹਿਰਾਇਆ ਝੰਡਾ ਤਾਂ ਝੱਲਣਾ ਪਵੇਗਾ ਨੁਕਸਾਨ

ਪੰਨੂ ਦੇ ਕਤਲ ਦੀ ਸਾਜ਼ਿਸ ਬਾਰੇ ਮੋਦੀ ਪਹਿਲੀ ਵਾਰ ਕਿਹਾ,‘ਜੇ ਸਬੂਤ ਦਿੱਤੇ ਜਾਣਗੇ ਤਾਂ ਯਕੀਨੀ ਤੌਰ ’ਤੇ ਗੌਰ ਕਰਾਂਗਾ’

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800