No Result
View All Result
Monday, March 2, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਪੰਨੂ ਦੇ ਕਤਲ ਦੀ ਸਾਜ਼ਿਸ ਬਾਰੇ ਮੋਦੀ ਪਹਿਲੀ ਵਾਰ ਕਿਹਾ,‘ਜੇ ਸਬੂਤ ਦਿੱਤੇ ਜਾਣਗੇ ਤਾਂ ਯਕੀਨੀ ਤੌਰ ’ਤੇ ਗੌਰ ਕਰਾਂਗਾ’

admin by admin
December 20, 2023
in BREAKING, COVER STORY, INDIA, National, PUNJAB, WORLD
0
ਪੰਜਾਬ ਦੇ ਮੁੱਖ ਮੰਤਰੀ ਤੇ ਗਵਰਨਰ ਨੂੰ ਧਮਕੀ, ਆਜ਼ਾਦੀ ਦਿਹਾੜੇ ‘ਤੇ ਲਹਿਰਾਇਆ ਝੰਡਾ ਤਾਂ ਝੱਲਣਾ ਪਵੇਗਾ ਨੁਕਸਾਨ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਅਮਰੀਕਾ ‘ਚ ਭਾਰਤੀ ਅਧਿਕਾਰੀ ’ਤੇ ਖਾਲਿਸਤਾਨੀ ਅਤਿਵਾਦੀ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ ਲੱਗਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਪਹਿਲੀ ਵਾਰ ਆਪਣਾ ਬਿਆਨ ਦਿੱਤਾ ਹੈ। ਸ੍ਰੀ ਮੋਦੀ ਨੇ ਸਪੱਸ਼ਟ ਕਿਹਾ ਹੈ ਕਿ ਜੇ ਕਿਸੇ ਭਾਰਤੀ ਸਾਜ਼ਿਸ਼ ਬਾਰੇ ਕੋਈ ਸਬੂਤ ਦਿੱਤਾ ਜਾਂਦਾ ਹੈ ਤਾਂ ਉਹ ਯਕੀਨੀ ਤੌਰ ‘ਤੇ ਇਸ ‘ਤੇ ‘ਵਿਚਾਰ’ ਕਰਨਗੇ। ਉਨ੍ਹਾਂ ਇਹ ਵੀ ਕਿਹਾ ਕਿ ‘ਕੁਝ ਘਟਨਾਵਾਂ’ ਭਾਰਤ ਅਤੇ ਅਮਰੀਕਾ ਦੀ ਦੋਸਤੀ ਨੂੰ ਪਟੜੀ ਤੋਂ ਨਹੀਂ ਉਤਾਰ ਸਕਦੀਆਂ। ਬਰਤਾਨਵੀ ਅਖਬਾਰ ਫਾਈਨੈਂਸ਼ੀਅਲ ਟਾਈਮਜ਼ ਨੂੰ ਇੰਟਰਵਿਊ ’ਚ ਸ੍ਰੀ ਮੋਦੀ ਨੇ ਸਾਫ ਕਿਹਾ ਕਿ ਜੇ ਸਾਡੇ ਕਿਸੇ ਨਾਗਰਿਕ ਨੇ ਕੁਝ ਚੰਗਾ ਜਾਂ ਬੁਰਾ ਕੀਤਾ ਹੈ ਤਾਂ ਅਸੀਂ ਇਸ ‘ਤੇ ਵਿਚਾਰ ਕਰਨ ਲਈ ਤਿਆਰ ਹਾਂ। ਸਾਡੀ ਵਚਨਬੱਧਤਾ ਕਾਨੂੰਨ ਦੇ ਰਾਜ ਲਈ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਵਿਦੇਸ਼ਾਂ ‘ਚ ਮੌਜੂਦ ਕੁਝ ਕੱਟੜਪੰਥੀ ਸਮੂਹਾਂ ਦੀਆਂ ਗਤੀਵਿਧੀਆਂ ‘ਤੇ ਗੰਭੀਰ ਚਿੰਤਾ ਜ਼ਾਹਰ ਕੀਤੀ। ਪ੍ਰਧਾਨ ਮੰਤਰੀ ਨੇ ਕਿਹਾ, ‘ਕੱਟੜਪੰਥੀ ਤੱਤ ਪ੍ਰਗਟਾਵੇ ਦੀ ਆਜ਼ਾਦੀ ਦੇ ਨਾਂ ‘ਤੇ ਧਮਕੀਆਂ ਦੇਣ ਅਤੇ ਹਿੰਸਾ ਭੜਕਾਉਣ ‘ਚ ਲੱਗੇ ਹੋਏ ਹਨ।’ ਇਸ ਤੋਂ ਪਹਿਲਾਂ ਭਾਰਤੀ ਨਾਗਰਿਕ ਨਿਖਿਲ ਗੁਪਤਾ ‘ਤੇ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ ਲੱਗ ਚੁੱਕੇ ਹਨ।

 

Post Views: 43
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: gurpatwant pannuGurpatwant Singh Pannugurpatwant singh pannu khalistangurpatwant singh pannu latest newsgurpatwant singh pannu latest videosgurpatwant singh pannu new videogurpatwant singh pannu newsgurpatwant singh pannu videogurpatwant singh pannungurpatwant singh pannun new videoindia's reaction on pannun murderkhalistani gurpatwant singh pannunpannun killing plotpannun threat to indiaus indictment on pannunus to india on assassination plot
Previous Post

ਧਨਖੜ ਦੀ ਨਕਲ ਲਾਹੇ ਜਾਣ ’ਤੇ ਟੀਐੱਮਸੀ ਦੇ ਸੰਸਦ ਮੈਂਬਰ ਖ਼ਿਲਾਫ਼ ਪੁਲੀਸ ਨੂੰ ਸ਼ਿਕਾਇਤ

Next Post

ਆਈਪੀਐੱਲ ਨਿਲਾਮੀ: ਮਿਸ਼ੇਲ ਸਟਾਰਕ ਬਣਿਆ ਸਭ ਤੋਂ ਮਹਿੰਗਾ ਖਿਡਾਰੀ

Next Post

ਆਈਪੀਐੱਲ ਨਿਲਾਮੀ: ਮਿਸ਼ੇਲ ਸਟਾਰਕ ਬਣਿਆ ਸਭ ਤੋਂ ਮਹਿੰਗਾ ਖਿਡਾਰੀ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800