No Result
View All Result
Monday, June 1, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਭਾਰਤ ਤੇ ਦੱਖਣੀ ਅਫਰੀਕਾ ਵਿਚਾਲੇ ਪਹਿਲਾ ਟੈਸਟ ਅੱਜ

admin by admin
December 26, 2023
in BREAKING, COVER STORY, INDIA, National, SPORTS, WORLD
0
ਭਾਰਤ ਤੇ ਵੈਸਟਇੰਡੀਜ਼ ਦਰਮਿਆਨ ਪਹਿਲਾ ਟੀ20 ਮੈਚ ਅੱਜ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਇੱਕ ਰੋਜ਼ਾ ਕ੍ਰਿਕਟ ਵਿਸ਼ਵ ਕੱਪ ਦੇ ਫਾਈਨਲ ਵਿੱਚ 36 ਦਿਨ ਪਹਿਲਾਂ ਮਿਲੀ ਹਾਰ ਦੀ ਨਿਰਾਸ਼ਾ ਨੂੰ ਭੁੱਲ ਕੇ ਭਾਰਤੀ ਟੀਮ ਹੁਣ ਦੱਖਣੀ ਅਫਰੀਕਾ ’ਚ ਟੈਸਟ ਲੜੀ ਜਿੱਤਣ ਲਈ ਆਪਣੇ 31 ਸਾਲ ਦਾ ਇੰਤਜ਼ਾਰ ਖਤਮ ਕਰਨ ’ਚ ਕੋਈ ਕਸਰ ਨਹੀਂ ਛੱਡੇਗੀ। ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਦੋ ਟੈਸਟ ਮੈਚਾਂ ਦੀ ਲੜੀ ਭਲਕੇ ਮੰਗਲਵਾਰ ਤੋਂ ਸ਼ੁਰੂ ਹੋਵੇਗੀ। 1992 ਤੋਂ ਬਾਅਦ ਦੱਖਣੀ ਅਫਰੀਕਾ ’ਚ ਭਾਰਤ ਦੀ ਇਹ ਨੌਵੀਂ ਟੈਸਟ ਲੜੀ ਹੋਵੇਗੀ ਪਰ ਹੁਣ ਤੱਕ ਭਾਰਤ ਇੱਥੇ ਇੱਕ ਵੀ ਲੜੀ ਨਹੀਂ ਜਿੱਤ ਸਕਿਆ। ਇਹੀ ਕਾਰਨ ਹੈ ਕਿ ਹਮੇਸ਼ਾ ਦੀ ਤਰ੍ਹਾਂ ਮੌਜੂਦਾ ਲੜੀ ਨੂੰ ਵੀ ਰੋਹਿਤ ਸ਼ਰਮਾ ਦੀ ਅਗਵਾਈ ਵਾਲੀ ਟੀਮ ਲਈ ‘ਆਖਰੀ ਕਿਲ੍ਹਾ’ ਕਿਹਾ ਜਾ ਰਿਹਾ ਹੈ। ਸੁਪਰਸਪੋਰਟ ਪਾਰਕ ਵਿੱਚ ਹੋਣ ਵਾਲੇ ਮੈਚ ਦੇ ਪਹਿਲੇ ਦੋ ਦਿਨਾਂ ਵਿੱਚ ਭਾਰੀ ਮੀਂਹ ਦੀ ਪੇਸ਼ੀਨਗੋਈ ਕੀਤੀ ਗਈ ਹੈ।

ਵਿਰਾਟ ਕੋਹਲੀ ਤੇ ਰੋਹਿਤ ਸ਼ਰਮਾ ਵਰਗੇ ਭਾਰਤ ਦੇ ਕੁਝ ਸਟਾਰ ਕ੍ਰਿਕਟਰਾਂ ਲਈ ਇਹ ਦੱਖਣੀ ਅਫਰੀਕਾ ਦਾ ਆਖਰੀ ਦੌਰਾ ਹੋ ਸਕਦਾ ਹੈ ਅਤੇ ਉਹ ਯਕੀਨੀ ਤੌਰ ’ਤੇ ਇਸ ਨੂੰ ਯਾਦਗਾਰ ਬਣਾਉਣ ਦੀ ਕੋਸ਼ਿਸ਼ ਕਰਨਗੇ। ਤੈਂਬਾ ਬਾਵੁਮਾ ਦੀ ਅਗਵਾਈ ਵਾਲੀ ਦੱਖਣੀ ਅਫਰੀਕਾ ਕੋਲ ਕੁਝ ਚੰਗੇ ਤੇਜ਼ ਗੇਂਦਬਾਜ਼ ਹਨ ਜੋ ਭਾਰਤ ਦੇ ਨੌਜਵਾਨ ਬੱਲੇਬਾਜ਼ਾਂ ਲਈ ਮੁਸ਼ਕਲਾਂ ਪੈਦਾ ਕਰ ਸਕਦੇ ਹਨ। ਸਲਾਮੀ ਬੱਲੇਬਾਜ਼ ਯਸ਼ਸਵੀ ਜੈਸਵਾਲ ਦੀ ਅਸਲੀ ਪ੍ਰੀਖਿਆ ਕਾਗਿਸੋ ਰਬਾਡਾ, ਲੁੰਗੀ ਐਨਗਿਡੀ, ਮਾਰਕੋ ਜੈਨਸਨ ਅਤੇ ਜੇਰਾਲਡ ਕੋਏਟਜ਼ੀ ਵਰਗੇ ਗੇਂਦਬਾਜ਼ਾਂ ਦੇ ਸਾਹਮਣੇ ਹੋਵੇਗੀ। ਇਸੇ ਤਰ੍ਹਾਂ ਸ਼ੁਭਮਨ ਗਿੱਲ ਅਤੇ ਸ਼੍ਰੇਅਸ ਅਈਅਰ ਵਰਗੇ ਬੱਲੇਬਾਜ਼ਾਂ ਨੂੰ ਹੋਰ ਚੁਣੌਤੀਪੂਰਨ ਹਾਲਾਤ ’ਚ ਆਪਣਾ ਸਰਬੋਤਮ ਪ੍ਰਦਰਸ਼ਨ ਕਰਨਾ ਹੋਵੇਗਾ। ਉਧਰ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਦੀ ਜਗ੍ਹਾ ਮੁਕੇਸ਼ ਕੁਮਾਰ ਜਾਂ ਪ੍ਰਸਿੱਧ ਕ੍ਰਿਸ਼ਨਾ ਨੂੰ ਚੁਣਿਆ ਜਾ ਸਕਦਾ ਹੈ। ਇਸ ਮੈਚ ਵਿੱਚ ਕੇ.ਐੱਲ ਰਾਹੁਲ ਵਿਕਟਕੀਪਰ ਦੀ ਜ਼ਿੰਮੇਵਾਰੀ ਨਿਭਾਏਗਾ।

Post Views: 40
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: ani news livebig newsbreaking newsdaily hindi newspaper patiala Punjabdaily punjabi newspaper patiala punjabfast newshindi latest newshindi newshindi news todayindia newslatest breaking news Punjablatest india newslatest Indian hindi newslatest newslatest political news Punjablatest punjabi newsnewsnews hindinews in hindinews indianews latestnews livenews todaypress ki takat daily newspaperpress ki taquat daily hindi newspaperPRESS KI TAQUAT DAILY HINDI NEWSPAPER DELHI AND PRESS KI TAQUAT DAILY PUNJABI NEWSPAPER PATIALApress ki taquat daily punjabi newspaperToday newstop 10 newspaper of Punjabtop newstrending news
Previous Post

‘ਇੰਡੀਆ’ ਗੱਠਜੋੜ ਨਾਲ ਕੋਈ ਨਾਰਾਜ਼ਗੀ ਨਹੀਂ: ਨਿਤੀਸ਼

Next Post

ਧੁੰਦ ਕਾਰਨ ਸੜਕੀ ਤੇ ਹਵਾਈ ਆਵਾਜਾਈ ਪ੍ਰਭਾਵਿਤ

Next Post
ਧੁੰਦ ਕਾਰਨ ਸੜਕੀ ਤੇ ਹਵਾਈ ਆਵਾਜਾਈ ਪ੍ਰਭਾਵਿਤ

ਧੁੰਦ ਕਾਰਨ ਸੜਕੀ ਤੇ ਹਵਾਈ ਆਵਾਜਾਈ ਪ੍ਰਭਾਵਿਤ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800