No Result
View All Result
Saturday, October 11, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਸੁਖਬੀਰ ਬਾਦਲ ਵੱਲੋਂ ਮਾਣਹਾਨੀ ਦਾ ਕੇਸ ਕਰਨ ‘ਤੇ ਸੀਐਮ ਮਾਨ ਨੇ ਦਿੱਤਾ ਜਵਾਬ,ਕਿਹਾ ਮੇਰੇ ਕੋਲ ਹੈ ਪੂਰਾ ਬਿਊਰਾ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦਾ ਰਾਖਾ ਪਰਮਾਤਮਾ ਹੈ, ਅਸੀਂ ਤਾਂ ਉਸ ਦੇ ਬਣਾਏ ਹੋਏ ਬੰਦੇ ਹਾਂ। ਜਿਹੜੇ ਪਿੰਡਾਂ ‘ਚ ਮੈਂ ਜਾਂਦਾ ਹਾਂ, ਉਨ੍ਹਾਂ ਪਿੰਡਾ ਦੇ ਵਿਰੋਧੀਆਂ ਨੇ ਕਦੇ ਨਾਂ ਵੀ ਨਹੀਂ ਸੁਣੇ ਹੋਣਗੇ। ਕੇਂਦਰ ‘ਤੇ ਨਿਸ਼ਾਨਾ ਵਿੰਨ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਨੇ 26 ਜਨਵਰੀ ਦੀ ਪੰਜਾਬ ਦੀ ਝਾਕੀ ਦਿਖਾਉਣ ਤੋਂ ਇਨਕਾਰ ਕਰ ਦਿੱਤਾ ਤਾਂ ਅਸੀਂ ਇਹ ਝਾਕੀਆਂ ਹੁਣ ਪੰਜਾਬ ‘ਚ ਕੱਢਾਂਗੇ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਕਿਸੇ ਪਾਸਿਓਂ ਵੀ ਇੱਜ਼ਤ ਘੱਟਣ ਨਹੀਂ ਦੇਣੀ।

admin by admin
January 11, 2024
in BREAKING, COVER STORY, INDIA, POLITICS, PUNJAB
0
ਪੰਜਾਬ ਵਿੱਚ 300 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਇਕ ਵਰ੍ਹਾ ਮੁਕੰਮਲ, 90 ਫੀਸਦੀ ਘਰਾਂ ਨੂੰ ਮਿਲਿਆ ਜ਼ੀਰੋ ਬਿੱਲ ਦਾ ਲਾਭ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੰਗਰੂਰ ਵਿਖੇ 14 ਨਵੀਆਂ ਲਾਇਬ੍ਰੇਰੀਆਂ ਦਾ ਉਦਘਾਟਨ ਕੀਤਾ ਗਿਆ। ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਲਾਇਬ੍ਰੇਰੀ ‘ਚ ਹਰ ਤਰ੍ਹਾਂ ਦੀਆਂ ਕਿਤਾਬਾਂ ਪਈਆਂ ਹਨ, ਜਿਨ੍ਹਾਂ ਨੂੰ ਪੜ੍ਹ ਕੇ ਬੱਚਿਆਂ ਨੂੰ ਪਤਾ ਲੱਗੇਗਾ ਕਿ ਵੱਡੇ ਅਫ਼ਸਰ, ਡਿਪਟੀ ਕਮਿਸ਼ਨਰ, IAS ਕਿਵੇਂ ਬਣਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਵਾਰ ਹੀਰੋਜ਼ ਸਟੇਡੀਅਮ ਵਿਖੇ ਹਾਕੀ ਐਸਟ੍ਰੋਟਰਫ ਤੇ ਵੇਟ ਲਿਫਟਿੰਗ ਸੈਂਟਰ ਦਾ ਉਦਘਾਟਨ ਵੀ ਕੀਤਾ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਜਿੰਨੀ ਸ਼ਕਤੀ ਮੈਨੂੰ ਲੋਕਾਂ ਨੇ ਦਿੱਤੀ ਹੈ, ਮੈਂ ਉਹ ਸ਼ਕਤੀ ਲੋਕਾਂ ਵਾਸਤੇ ਇਸਤੇਮਾਲ ਕਰ ਰਿਹਾ ਹਾਂ, ਲੋਕਾਂ ‘ਤੇ ਇਸਤੇਮਾਲ ਨਹੀਂ ਕਰ ਰਿਹਾ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦਾ ਰਾਖਾ ਪਰਮਾਤਮਾ ਹੈ, ਅਸੀਂ ਤਾਂ ਉਸ ਦੇ ਬਣਾਏ ਹੋਏ ਬੰਦੇ ਹਾਂ। ਜਿਹੜੇ ਪਿੰਡਾਂ ‘ਚ ਮੈਂ ਜਾਂਦਾ ਹਾਂ, ਉਨ੍ਹਾਂ ਪਿੰਡਾ ਦੇ ਵਿਰੋਧੀਆਂ ਨੇ ਕਦੇ ਨਾਂ ਵੀ ਨਹੀਂ ਸੁਣੇ ਹੋਣਗੇ। ਕੇਂਦਰ ‘ਤੇ ਨਿਸ਼ਾਨਾ ਵਿੰਨ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਨੇ 26 ਜਨਵਰੀ ਦੀ ਪੰਜਾਬ ਦੀ ਝਾਕੀ ਦਿਖਾਉਣ ਤੋਂ ਇਨਕਾਰ ਕਰ ਦਿੱਤਾ ਤਾਂ ਅਸੀਂ ਇਹ ਝਾਕੀਆਂ ਹੁਣ ਪੰਜਾਬ ‘ਚ ਕੱਢਾਂਗੇ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਕਿਸੇ ਪਾਸਿਓਂ ਵੀ ਇੱਜ਼ਤ ਘੱਟਣ ਨਹੀਂ ਦੇਣੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਵੱਡਾ ਐਲਾਨ ਕਰਦਿਆਂ ਕਿਹਾ ਕਿ ਧੂਰੀ ਦੇ ਸਾਰੇ ਪਿੰਡਾਂ ਲਈ 29 ਕਰੋੜ ਰੁਪਿਆ ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਦੇ ਨਾਂ ‘ਤੇ ਕਦੇ ਵੀ ਇਕ ਰੁਪਿਆ ਨਾ ਖਾਣ ਦੇਵਾਂਗਾ ਅਤੇ ਨਾ ਹੀ ਕਦੇ ਹੇਰਾ-ਫੇਰੀ ਕਰਾਂਗਾ। ਮੈਂ ਇਹ ਸਮਝਦਾ ਹੈ ਕਿ ਜਿਹੜਾ ਜਨਤਾ ਨੇ ਮੈਨੂੰ ਖਜ਼ਾਨਾ ਦਿੱਤਾ ਹੈ, ਉਹ ਜਨਤਾ ਦਾ ਪੈਸਾ ਹੈ। ਉਨ੍ਹਾਂ ਕਿਹਾ ਕਿ ਇਕੱਲੇ ਸਰਕਾਰੀ ਸਕੂਲਾਂ ਦੀਆਂ ਵਰਦੀਆਂ ਸਿਊਂ ਕੇ ਇਕ-ਇਕ ਔਰਤ ਨੇ ਡੇਢ ਲੱਖ ਦੇ ਕਰੀਬ ਕਮਾ ਲਿਆ ਤਾਂ ਫਿਰ ਅਸੀਂ ਹੁਣ ਪ੍ਰਾਈਵੇਟ ਸਕੂਲਾਂ ਵਾਲਿਆਂ ਨੂੰ ਵੀ ਕਹਿ ਦਿੱਤਾ ਕਿ ਸਾਨੂੰ ਹੀ ਵਰਦੀਆਂ ਸਿਊਣ ਲਈ ਦੇ ਦਿਆ ਕਰੋ।

25 ਪ੍ਰਾਈਵੇਟ ਸਕੂਲਾਂ ਨੇ ਵੀ ਵਰਦੀਆਂ ਦੇ ਆਰਡਰ ਦੇ ਦਿੱਤੇ ਹਨ। ਉਨ੍ਹਾਂ ਨੇ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਦੀਆਂ ਵਰਦੀਆਂ ਵੀ ਇਨ੍ਹਾਂ ਨੂੰ ਹੀ ਸਿਲਾਈ ਲਈ ਦਿਆ ਕਰਾਂਗੇ। ਉਨ੍ਹਾਂ ਕਿਹਾ ਕਿ ਮੇਰਾ ਸੁਫ਼ਨਾ ਹੈ ਕਿ ਜਦੋਂ ਪੰਜਾਬ ਦਾ ਕੋਈ ਕਿਸਾਨ ਜਾਂ ਸਰਕਾਰੀ ਮੁਲਾਜ਼ਮ ਸ਼ਾਮ ਨੂੰ ਘਰ ਆਵੇ ਤਾਂ ਘਰ ਬੈਠੀ ਔਰਤ ਦਿਨ ਦਾ 1000 ਰੁਪਿਆ ਕਮਾ ਲਵੇ। ਇਹ ਹੀ ਛੋਟੀਆਂ-ਛੋਟੀਆਂ ਸਕੀਮਾਂ ਹਨ, ਜੋ ਪੰਜਾਬ ਦੇ ਵਿਕਾਸ ‘ਚ ਬੇਹੱਦ ਯੋਗਦਾਨ ਪਾਉਣਗੀਆਂ।

 

Post Views: 44
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: @Bhagwant Mannbhagwant maanbhagwant maan livebhagwant mann cm ceremonybhagwant mann latest newsbhagwant mann latest speechbhagwant mann livebhagwant mann marriagebhagwant mann newsbhagwant mann speechbhagwant mann wifebhagwant mann wife namecm bhagwant maancm bhagwant maan livecm bhagwant maan marriage videocm bhagwant manncm bhagwant mann livepunjab cm bhagwant maanpunjab cm bhagwant mannpunjab cm bhagwant mann oath ceremony
Previous Post

Navjot Sidhu Rally: ਨਵਜੋਤ ਸਿੱਧੂ ਦੀ ਇੱਕ ਹੋਰ ਟਿੱਚਰ ! ਹੁਣ ਚੌਥੀ ਰੈਲੀ ਕਰਨ ਦਾ ਕੀਤਾ ਐਲਾਨ, ਪੋਸਟਰ ਜਾਰੀ

Next Post

ਕੜਾਕੇ ਦੀ ਠੰਡ ‘ਚ ਔਰਤ ਨੇ ਹਸਪਤਾਲ ਦੇ ਬਾਹਰ ਸਬਜ਼ੀ ਦੀ ਰੇਹੜੀ ‘ਤੇ ਦਿੱਤਾ ਬੱਚੇ ਨੂੰ ਜਨਮ

Next Post
ਪੂਰੇ ਪੰਜਾਬ ‘ਚ ਮੀਂਹ ਦਾ ਅਲਰਟ

ਕੜਾਕੇ ਦੀ ਠੰਡ 'ਚ ਔਰਤ ਨੇ ਹਸਪਤਾਲ ਦੇ ਬਾਹਰ ਸਬਜ਼ੀ ਦੀ ਰੇਹੜੀ 'ਤੇ ਦਿੱਤਾ ਬੱਚੇ ਨੂੰ ਜਨਮ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In