No Result
View All Result
Wednesday, July 8, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਸੀ ਪਾਈਟ ਕੈਂਪ ਨਾਭਾ ਵੱਲੋਂ ਫ਼ੌਜ ‘ਚ ਭਰਤੀ ਲਈ ਟਰੇਨਿੰਗ ਕੈਂਪ ਸ਼ੁਰੂ

admin by admin
February 14, 2024
in BREAKING, INDIA, PUNJAB
0
ਸੀ ਪਾਈਟ ਕੈਂਪ ਨਾਭਾ ਵੱਲੋਂ ਫ਼ੌਜ ‘ਚ ਭਰਤੀ ਲਈ ਟਰੇਨਿੰਗ ਕੈਂਪ ਸ਼ੁਰੂ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪਟਿਆਲਾ, 14 ਫਰਵਰੀ(ਓਜੀ ਨਿਊਜ਼ ਡੈਸਕ): ਸੀ-ਪਾਈਟ ਕੈਂਪ ਨਾਭਾ ਦੇ ਟ੍ਰੇਨਿੰਗ ਅਫ਼ਸਰ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਫ਼ੌਜ ਦੀ ਭਰਤੀ ਤੋਂ ਪਹਿਲਾਂ ਲਿਖਤੀ ਪੇਪਰ ਅਤੇ ਸਰੀਰਕ ਪ੍ਰੀਖਿਆ ਦੀ ਤਿਆਰੀ ਸਬੰਧੀ ਪੂਰੇ ਪੰਜਾਬ ਦੇ ਵਿੱਚ 14 ਕੈਂਪ ਲਗਾਏ ਜਾ ਰਹੇ ਹਨ, ਜਿਨ੍ਹਾਂ ਵਿੱਚੋਂ ਇੱਕ ਕੈਂਪ ਸੀ- ਪਾਈਟ ਕੈਂਪ ਭਵਾਨੀਗੜ੍ਹ ਰੋਡ ਨਾਭਾ ਵਿਖੇ ਸ਼ੁਰੂ ਕਰ ਦਿੱਤਾ ਗਿਆ ਹੈ।

ਇਸ ਕੈਂਪ ਵਿੱਚ ਪਟਿਆਲਾ, ਸੰਗਰੂਰ, ਮਲੇਰਕੋਟਲਾ ਅਤੇ ਬਰਨਾਲਾ ਦੇ ਬੇਰੁਜ਼ਗਾਰ ਨੌਜਵਾਨ ਪਹੁੰਚ ਕੇ ਆਪਣੇ ਡਾਕੂਮੈਂਟ ਲੈ ਕੇ ਵੱਧ ਤੋਂ ਵੱਧ ਲਾਭ ਲੈ ਸਕਦੇ ਹਨ। ਫ਼ੌਜ ਦੀ ਭਰਤੀ ਸਬੰਧੀ ਰਜਿਸਟਰੇਸ਼ਨ ਸ਼ੁਰੂ ਹੋ ਚੁੱਕੀ ਹੈ। ਇਸ ਤੋਂ ਇਲਾਵਾ ਕਿਸੇ ਨੇ ਹੋਰ ਪੁਲਿਸ ਵਿੱਚ, ਸੀਆਰਪੀਐਫ, ਐਸਐਸਸੀ ਵਿੱਚ ਕੀਤੇ ਵੀ ਅਪਲਾਈ ਕੀਤਾ ਹੋਇਆ ਹੈ ਅਤੇ ਲਿਖਤੀ ਪੇਪਰ ਦੀ ਤਿਆਰੀ ਕਰਨੀ ਹੈ ਜਾਂ ਸਰੀਰ ਪ੍ਰੀਖਿਆ ਦੀ ਤਿਆਰੀ ਕਰਨੀ ਹੈ ਉਹਨਾਂ ਵਾਸਤੇ ਪੰਜਾਬ ਸਰਕਾਰ ਵੱਲੋਂ ਪੇਪਰ ਦੀ ਤਿਆਰੀ, ਸਰੀਰਕ ਪ੍ਰੀਖਿਆ, ਰਹਿਣਾ ਖਾਣਾ, ਸਭ ਕੁਝ ਬਿਲਕੁਲ ਮੁਫ਼ਤ ਦਿੱਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਸੀ-ਪਾਈਟ ਕੈਂਪ ਨਾਭਾ ਵਿਖੇ ਕੈਂਪ ਸ਼ੁਰੂ ਹੈ ਤੇ ਨੌਜਵਾਨ ਇਸ ਦਾ ਵੱਧ ਤੋਂ ਵੱਧ ਲਾਭ ਉਠਾਉਣ।

Post Views: 17
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: #ozinews #latestnews #topnews #patialanews #c-pietcamp #trainingofficeryadvindersingh #armyforce #punjabilatestnews
Previous Post

5994 ਅਧਿਆਪਕਾਂ ਦੀ ਭਰਤੀ ਸਬੰਧੀ ਕੇਸ ਦੇ ਜਲਦ ਨਿਬੇੜੇ ਹਿੱਤ ਪੰਜਾਬ ਸਰਕਾਰ ਵਲੋਂ ਹਾਈਕੋਰਟ ਸੀ.ਐਮ. ਦਾਇਰ

Next Post

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

Next Post
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ 'ਚ ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800