No Result
View All Result
Monday, July 6, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

‘ਕੌਫ਼ੀ ਵਿਦ ਆਫ਼ੀਸਰ’ ਪ੍ਰੋਗਰਾਮ ਦਾ ਆਗ਼ਾਜ਼

admin by admin
February 16, 2024
in BREAKING, CHANDIGARH, INDIA, PUNJAB
0
‘ਕੌਫ਼ੀ ਵਿਦ ਆਫ਼ੀਸਰ’ ਪ੍ਰੋਗਰਾਮ ਦਾ ਆਗ਼ਾਜ਼
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
ਪਟਿਆਲਾ, 16 ਫਰਵਰੀ(ਓਜ਼ੀ ਨਿਊਜ਼ ਡੈਸਕ):  ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਦੀ ਨਿਵੇਕਲੀ ਪਹਿਲਕਦਮੀ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਨੇ ‘ਕੌਫ਼ੀ ਵਿਦ ਆਫ਼ੀਸਰ’ ਦਾ ਆਗ਼ਾਜ਼ ਕੀਤਾ ਹੈ। ਇਸ ਤਹਿਤ ਅੱਜ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ ਨੇ ਪਟਿਆਲਾ ਜ਼ਿਲ੍ਹੇ ਦੇ ਉਤਸ਼ਾਹੀ ਨੌਜਵਾਨਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਰੋਜ਼ਗਾਰ ਦੀ ਚੋਣ ਕਰਨ ਲਈ ਮਾਰਗ ਦਰਸ਼ਨ ਕੀਤਾ।
ਡਾ. ਹਰਜਿੰਦਰ ਸਿੰਘ ਬੇਦੀ ਨੇ ਆਪਣੀ ਮੈਡੀਕਲ ਦੀ ਪੜ੍ਹਾਈ ਤੇ ਆਈ.ਏ.ਐਸ. ਬਣਨ ਦਾ ਸਫ਼ਰ ਅਤੇ ਨਿਜੀ ਤਜਰਬਾ ਸਾਂਝਾ ਕਰਦਿਆਂ ਨੌਜਵਾਨਾਂ ਨੂੰ ਟੀਚੇ ਨਿਰਧਾਰਤ ਕਰਕੇ ਮਿਹਨਤ ਕਰਨ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਕੈਰੀਅਰ ਕਾਊਂਸਲਿੰਗ, ਮਾਰਗ ਦਰਸ਼ਨ, ਕੈਰੀਅਰ ਦੇ ਟੀਚਿਆਂ ਦਾ ਵਿਕਾਸ ਕਰਨਾ, ਨਿੱਜੀ ਸ਼ਕਤੀਆਂ ਤੇ ਕਮਜ਼ੋਰੀਆਂ ਦੀ ਪਛਾਣ ਕਰਨ ਸਮੇਤ ਨਿੱਜੀ ਤੇ ਸਰਕਾਰੀ ਸੈਕਟਰ ਵਿੱਚ ਕੈਰੀਅਰ/ਨੌਕਰੀ  ਦੇ ਮੌਕਿਆਂ ਬਾਰੇ ਗਿਆਨ ਸਾਂਝਾ ਕਰਨਾ ਅਤੇ ਸਵੈ-ਰੁਜ਼ਗਾਰ ਲਈ ਆਤਮ ਵਿਸ਼ਵਾਸ ਵਧਾਉਣ ਦੇ ਨੁਕਤੇ ਸਾਂਝੇ ਕੀਤੇ।
ਏ.ਡੀ.ਸੀ. ਡਾ. ਬੇਦੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨੌਜਵਾਨਾਂ ਦਾ ਮਾਰਗ ਦਰਸ਼ਨ ਕਰਨ ਲਈ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਦੀ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਨੌਜਵਾਨਾਂ ਨਾਲ ਹਰ ਮਹੀਨੇ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਦੇ ਅਫ਼ਸਰਾਂ ਨਾਲ ਮੁਲਾਕਾਤ ਕਰਨ ਦਾ ਮੌਕਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਚਾਹਵਾਨ ਪ੍ਰਾਰਥੀ https://forms.gle/-kF2swdxe8HUy3mtM6 ਲਿੰਕ ਉਪਰ ਰਜਿਸਟਰ ਕਰ ਸਕਦੇ ਹਨ ਜਾਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਬਲਾਕ-ਡੀ ਮਿੰਨੀ ਸਕੱਤਰੇਤ ਦੇ ਦਫ਼ਤਰ ਆ ਕੇ ਮਿਲ ਸਕਦੇ ਹਨ।
ਇਸ ਦੌਰਾਨ ਪੁੱਜੇ ਨੌਜਵਾਨ ਲੜਕੇ ਤੇ ਲੜਕੀਆਂ ਨੇ ਇਸ ਪ੍ਰੋਗਰਾਮ ਵਿਚ ਭਾਗ ਲੈ ਕੇ ਕਾਫੀ ਉਤਸਾਹਿਤ ਮਹਿਸੂਸ ਕੀਤਾ ਤੇ ਕੈਰੀਅਰ ਤੇ ਰੁਜ਼ਗਾਰ ਦੇ ਮੌਕੇ ਸਬੰਧੀ ਆਪਣੇ ਸ਼ੰਕੇ ਦੂਰ ਕਰਨ ਲਈ ਸਵਾਲ ਜਵਾਬ ਕੀਤੇ।ਪ੍ਰੋਗਰਾਮ ਮੌਕੇ ਰੋਜ਼ਗਾਰ ਅਫ਼ਸਰ ਕੰਵਲ ਪੁਨੀਤ ਕੌਰ ਤੇ ਤੇਜਵਿੰਦਰ ਸਿੰਘ, ਡਿਪਟੀ ਸੀਈਓ ਸਤਿੰਦਰ ਸਿੰਘ ਤੇ ਕੈਰੀਅਰ ਕਾਉਂਸਲਰ ਰੂਪਸੀ ਪਾਹੂਜਾ ਵੀ ਮੌਜੂਦ ਸਨ।
Post Views: 21
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: #ozinews #latestnews #topnews #karobarbureaupatiala #deputycommissioner # dr.harjindersingh #kanwalpuneetkaur #deputyCEOsatindersingh
Previous Post

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਾਰੇ ਡਿਪਟੀ ਕਮਿਸ਼ਨਰਾਂ ਨੂੰ “ਇਸ ਵਾਰ 70 ਪਾਰ” ਵੋਟ ਪ੍ਰਤੀਸ਼ਤ ਦਾ ਟੀਚਾ

Next Post

ਦਿੱਲੀ ਟਰੱਸਟ ਵੋਟ ਤੋਂ ਪਹਿਲਾਂ ਈਡੀ ਸੰਮਨ ਚੋਰੀ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਸਲ ਵਿੱਚ ਅਦਾਲਤ ਵਿੱਚ ਪੇਸ਼ ਹੋਏ

Next Post
ਦਿੱਲੀ ਟਰੱਸਟ ਵੋਟ ਤੋਂ ਪਹਿਲਾਂ ਈਡੀ ਸੰਮਨ ਚੋਰੀ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਸਲ ਵਿੱਚ ਅਦਾਲਤ ਵਿੱਚ ਪੇਸ਼ ਹੋਏ

ਦਿੱਲੀ ਟਰੱਸਟ ਵੋਟ ਤੋਂ ਪਹਿਲਾਂ ਈਡੀ ਸੰਮਨ ਚੋਰੀ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਸਲ ਵਿੱਚ ਅਦਾਲਤ ਵਿੱਚ ਪੇਸ਼ ਹੋਏ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800