No Result
View All Result
Sunday, March 1, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਡੀ ਸੀ ਵੱਲੋਂ ਮੰਦਿਰ ਸ੍ਰੀ ਕਾਲੀ ਦੇਵੀ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ

admin by admin
November 19, 2025
in BREAKING, COVER STORY, INDIA, National, PUNJAB
0
ਡੀ ਸੀ ਵੱਲੋਂ ਮੰਦਿਰ ਸ੍ਰੀ ਕਾਲੀ ਦੇਵੀ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪਟਿਆਲਾ, 19 ਨਵੰਬਰ:

                    ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਮੰਦਿਰ ਸ੍ਰੀ ਕਾਲੀ ਦੇਵੀ ਅਤੇ ਸ੍ਰੀ ਰਾਜ ਰਾਜੇਸ਼ਵਰੀ ਦੇਵੀ ਦੇ ਚੱਲ ਰਹੇ ਵਿਕਾਸ ਕਾਰਜਾਂ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ। ਉਨ੍ਹਾਂ ਨੇ ਮੰਦਿਰ ਦੀ ਪਵਿੱਤਰਤਾ, ਸਫ਼ਾਈ ਅਤੇ ਸਰੋਵਰ ਦੇ ਪਾਣੀ ਦੀ ਗੁਣਵੱਤਾ ਨੂੰ ਸੁਧਾਰਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਪ੍ਰਭਾਵਸ਼ਾਲੀ ਤਰੀਕੇ ਨਾਲ ਸਮੀਖਿਆ ਕੀਤੀ।

                    ਡਾ. ਪ੍ਰੀਤੀ ਯਾਦਵ ਨੇ ਖ਼ਾਸ ਤੌਰ ‘ਤੇ ਡਰੇਨੇਜ ਵਿਭਾਗ ਦੁਆਰਾ ਸਰੋਵਰ ਵਿੱਚ ਤਾਜ਼ਾ ਜਲ ਭਰਨ ਲਈ ਪਾਈ ਜਾ ਰਹੀ ਨਵੀਂ ਪਾਈਪਲਾਈਨ ਦੇ ਕੰਮ ਦੀ ਜਾਂਚ ਕੀਤੀ ਅਤੇ ਮੌਕੇ ‘ਤੇ ਮੌਜੂਦ ਤਕਨੀਕੀ ਟੀਮ ਨੂੰ ਕੰਮ ਨੂੰ ਗੁਣਵੱਤਾ ਮੁਤਾਬਕ ਤੇ ਸਮੇਂਬੱਧ ਤਰੀਕੇ ਨਾਲ ਪੂਰਾ ਕਰਨ ਲਈ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪਵਿੱਤਰ ਸਰੋਵਰ ਦਾ ਪਾਣੀ ਸਾਫ਼ ਅਤੇ ਤਾਜ਼ਾ ਰੱਖਣਾ ਮੰਦਿਰ ਦੀ ਪਵਿੱਤਰਤਾ ਅਤੇ ਸ਼ਰਧਾਲੂਆਂ ਦੀ ਸਹੂਲਤ ਲਈ ਬਹੁਤ ਜ਼ਰੂਰੀ ਹੈ।

                ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੰਦਰ ਵਿੱਚ ਪਹਿਲਾਂ ਮੁਢਲੇ ਕਾਰਜਾਂ ਜਿਵੇਂ ਕਿ ਸਫ਼ਾਈ ਪ੍ਰਣਾਲੀ, ਪਾਣੀ ਸਹੂਲਤਾਂ, ਸੁਰੱਖਿਆ ਅਤੇ ਆਵਾਜਾਈ ਪ੍ਰਬੰਧਾਂ ਨੂੰ ਤਰਜੀਹ ਦੇ ਕੇ ਨਿਪਟਾਇਆ ਜਾਵੇਗਾ। ਉਸ ਤੋਂ ਬਾਅਦ ਮੰਦਿਰ ਦੇ ਚੌਗਿਰਦੇ ਦੀ ਸੁੰਦਰਤਾ ਅਤੇ ਹੋਰ ਵਿਕਾਸ ਯੋਜਨਾਵਾਂ ਨੂੰ ਅੱਗੇ ਵਧਾਇਆ ਜਾਵੇਗਾ।

                    ਉਨ੍ਹਾਂ ਸਬੰਧਤ ਵਿਭਾਗਾਂ ਨੂੰ ਸਪੱਸ਼ਟ ਨਿਰਦੇਸ਼ ਜਾਰੀ ਕੀਤੇ ਕਿ ਕਿਸੇ ਵੀ ਕੰਮ ਦੌਰਾਨ ਸ਼ਰਧਾਲੂਆਂ ਨੂੰ ਕੋਈ ਤਕਲੀਫ਼ ਨਾ ਆਵੇ। ਮੰਦਿਰ ਵਿੱਚ ਦਰਸ਼ਨ ਕਰਨ ਆਉਣ ਵਾਲੇ ਭਗਤਾਂ ਦੀ ਸੁਵਿਧਾ ਅਤੇ ਸੁਰੱਖਿਆ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ।

                       ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਸਾਰੇ ਵਿਕਾਸ ਕਾਰਜ ਸਮੇਂਸਿਰ ਅਤੇ ਮਿਆਰੀ ਪੱਧਰ ‘ਤੇ ਪੂਰੇ ਕੀਤੇ ਜਾਣ, ਤਾਂ ਜੋ ਇਹ ਇਤਿਹਾਸਿਕ ਮੰਦਿਰ ਹੋਰ ਭਵਿੱਖ ਵਿੱਚ ਪੀੜ੍ਹੀਆਂ ਲਈ ਵੀ ਸੁੰਦਰਤਾ ਅਤੇ ਸ਼ਰਧਾ ਦਾ ਕੇਂਦਰ ਬਣਿਆ ਰਹੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸਿਮਰਪ੍ਰੀਤ ਕੌਰ, ਡਰੇਨੇਜ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਪ੍ਰਥਮ ਗੰਭੀਰ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ ।

Post Views: 12
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: deputy commissinorkali mata mandirpatiala dcpatiala newspriti yadav
Previous Post

ਡਾ. ਬਲਬੀਰ ਸਿੰਘ ਨੇ ਪਿੰਡ ਪੱਧਰ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਜਾਰੀ ਕੀਤੇ ਸਖ਼ਤ ਨਿਰਦੇਸ਼

Next Post

ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਾਲ ਕਿਲ੍ਹਾ ਮੈਦਾਨ ਵਿੱਚ ਵਿਸ਼ਾਲ ਸਮਾਗਮ, ਕਾਲਕਾ ਵੱਲੋਂ ਤਿਆਰੀਆਂ ਦਾ ਵਿਸ਼ੇਸ਼ ਜਾਇਜ਼ਾ

Next Post
ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਾਲ ਕਿਲ੍ਹਾ ਮੈਦਾਨ ਵਿੱਚ ਵਿਸ਼ਾਲ ਸਮਾਗਮ, ਕਾਲਕਾ ਵੱਲੋਂ ਤਿਆਰੀਆਂ ਦਾ ਵਿਸ਼ੇਸ਼ ਜਾਇਜ਼ਾ

ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਾਲ ਕਿਲ੍ਹਾ ਮੈਦਾਨ ਵਿੱਚ ਵਿਸ਼ਾਲ ਸਮਾਗਮ, ਕਾਲਕਾ ਵੱਲੋਂ ਤਿਆਰੀਆਂ ਦਾ ਵਿਸ਼ੇਸ਼ ਜਾਇਜ਼ਾ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800