No Result
View All Result
Sunday, March 1, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਗੁਰੂ ਹਰਕ੍ਰਿਸ਼ਨ ਮੈਡੀਕਲ ਇੰਸਟੀਟਿਊਟ ‘ਚ ਨਵੇਂ ਕਾਰਡੀਓਲੋਜੀ ਸੈਂਟਰ ਦੀ ਤਿਆਰੀ : ਕਾਲਕਾ

admin by admin
December 5, 2025
in BREAKING
0
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
ਨਵੀਂ ਦਿੱਲੀ, 5 ਦਸੰਬਰ (ਮਨਮੋਹਨ ਸਿੰਘ/Ozi News Bureau) ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਗੁਰੂ ਹਰਕ੍ਰਿਸ਼ਨ ਇੰਸਟੀਟਿਊਟ ਆਫ਼ ਮੈਡੀਕਲ ਸਾਇੰਸਿਜ਼ ਐਂਡ ਰਿਸਰਚ (ਗੁਰਦੁਆਰਾ ਬਾਲਾ ਸਾਹਿਬ) ਵਿਚ ਬਣ ਰਹੇ ਨਵੇਂ ਕਾਰਡੀਓਲੋਜੀ ਸੈਂਟਰ ਦੀ ਸਮੀਖਿਆ ਕਰਨ ਲਈ ਕਲ ਇੱਥੇ ਇੱਕ ਅਹਿਮ ਮੀਟਿੰਗ ਹੋਈ।ਸਰਦਾਰ ਕਾਲਕਾ ਨੇ ਕਿਹਾ ਕਿ ਨਵੇਂ ਕਾਰਡੀਓਲੋਜੀ ਸੈਂਟਰ ਦੀਆਂ ਤਿਆਰੀਆਂ ਹੁਣ ਜ਼ੰਗੀ ਪੱਧਰ ਤੇ  ਚੱਲ ਰਹੀਆਂ ਹਨ ਅਤੇ ਇਹ ਨਵਾਂ ਦਿਲ ਦਾ ਕੇਂਦਰ ਆਧੁਨਿਕ ਜਾਂਚ ਸਹੂਲਤਾਂ, ਵਿਸ਼ੇਸ਼ ਇਲਾਜ ਅਤੇ  ਸੇਵਾ ਪ੍ਰਦਾਨ ਕਰੇਗਾ।
ਸਰਦਾਰ ਕਾਲਕਾ ਨੇ ਕਿਹਾ ਕਿ ਇਹ ਪ੍ਰੋਜੈਕਟ ਦਿੱਲੀ ਵਾਸੀਆਂ ਲਈ ਇੱਕ ਮਹੱਤਵਪੂਰਨ ਸਿਹਤ ਸੇਵਾ ਸਾਬਤ ਹੋਵੇਗਾ, ਅਤੇ ਇਸ ਕੇਂਦਰ ਵਿੱਚ ਦਿਲ ਦੇ ਮਰੀਜ਼ਾਂ ਲਈ ਵੱਖ–ਵੱਖ ਉੱਚ ਤਕਨੀਕੀ ਇਲਾਜ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨਾਂ ਨੇ ਇਸ ਉਪਰਾਲੇ ਨੂੰ ਸਫਲ ਬਣਾਉਣ ਵਿੱਚ ਯੋਗਦਾਨ ਪਾਉਣ ਵਾਲੇ ਸਾਰੇ ਸੇਵਕਾਂ ਅਤੇ ਮੈਡੀਕਲ ਟੀਮ ਦਾ ਧੰਨਵਾਦ ਵੀ ਕੀਤਾ।
Post Views: 21
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Previous Post

ਫਲੈਗ ਡੇਅ ਫੰਡ ਤੋਂ 6 ਲਾਭਪਾਤਰੀਆਂ ਨੂੰ ਮਾਲੀ ਸਹਾਇਤਾ ਦੇ ਚੈੱਕ ਜਾਰੀ- ਵਧੀਕ ਡਿਪਟੀ ਕਮਿਸ਼ਨਰ

Next Post

ਨਵਨੀਤ ਸਿੰਘ ਧਰਮ ਪ੍ਰਚਾਰ ਸਬ ਕਮੇਟੀ ਦੇ ਨਵੇਂ ਵਾਈਸ ਚੇਅਰਮੈਨ ਨਿਯੁਕਤ: ਹਰਮੀਤ ਸਿੰਘ ਕਾਲਕਾ 

Next Post
ਨਵਨੀਤ ਸਿੰਘ ਧਰਮ ਪ੍ਰਚਾਰ ਸਬ ਕਮੇਟੀ ਦੇ ਨਵੇਂ ਵਾਈਸ ਚੇਅਰਮੈਨ ਨਿਯੁਕਤ: ਹਰਮੀਤ ਸਿੰਘ ਕਾਲਕਾ 

ਨਵਨੀਤ ਸਿੰਘ ਧਰਮ ਪ੍ਰਚਾਰ ਸਬ ਕਮੇਟੀ ਦੇ ਨਵੇਂ ਵਾਈਸ ਚੇਅਰਮੈਨ ਨਿਯੁਕਤ: ਹਰਮੀਤ ਸਿੰਘ ਕਾਲਕਾ 

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800