No Result
View All Result
Thursday, September 10, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

*ਭਗਵੰਤ ਮਾਨ ਸਰਕਾਰ ਵੱਲੋਂ ਅੰਮ੍ਰਿਤਸਰ ਵਿੱਚ ਬਿਹਤਰ ਸਵੱਛਤਾ ਸੇਵਾਵਾਂ ਯਕੀਨੀ ਬਣਾਉਣ ਲਈ 60 ਐਮ.ਐਲ.ਡੀ. ਸੀਵਰੇਜ ਟ੍ਰੀਟਮੈਂਟ ਪਲਾਂਟ ਨੂੰ ਮਨਜ਼ੂਰੀ, ਜਲਦ ਸ਼ੁਰੂ ਹੋਵੇਗਾ ਕੰਮ*

admin by admin
August 5, 2026
in BREAKING, CAREER, CHANDIGARH, COVER STORY, epaper, HARYANA, Himachal, INDIA, National, POLITICS, PUNJAB, Viral, WORLD
0
ਪੰਜਾਬ ਸਿੱਖਿਆ ਕ੍ਰਾਂਤੀ: ਰਿਕਾਰਡ NEET, JEE ਨਤੀਜਿਆਂ ਲਈ ਭਗਵੰਤ ਮਾਨ ਸਰਕਾਰ ਨੇ 300 ਤੋਂ ਵੱਧ ਪ੍ਰਿੰਸੀਪਲਾਂ ਦਾ ਕੀਤਾ ਸਨਮਾਨ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਚੰਡੀਗੜ੍ਹ, 5 ਅਗਸਤ:

ਸਾਲਾਂ ਤੋਂ ਅੰਮ੍ਰਿਤਸਰ ਦਾ ਸੀਵਰੇਜ ਸਿਸਟਮ ਇਸ ਪਵਿੱਤਰ ਸ਼ਹਿਰ ਦੀਆਂ ਲੋੜਾਂ ਮੁਤਾਬਿਕ ਪੂਰੀ ਤਰ੍ਹਾਂ ਸੁਚਾਰੂ ਸੇਵਾਵਾਂ ਪ੍ਰਦਾਨ ਕਰਨ ਨਹੀਂ ਜੂਝ ਰਿਹਾ ਸੀ। ਅਣਸੋਧਿਆ ਪਾਣੀ ਨਾਲ ਨਾਲੀਆਂ ਭਰੀਆਂ ਰਹਿੰਦੀਆਂ ਸਨ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਇਸ ਸਮੱਸਿਆ ਨਾਲ ਨਜਿੱਠਣ ਲਈ ਹੁਣ – ਅਮਰੁਤ 2.0 ਸਕੀਮ ਤਹਿਤ ਇੱਕ ਨਵੇਂ 60 ਐਮਐਲਡੀ (ਮਿਲੀਅਨ ਲੀਟਰ ਪ੍ਰਤੀ ਦਿਨ) ਸਮਰੱਥਾ ਦਾ ਸੀਵਰੇਜ ਟ੍ਰੀਟਮੈਂਟ ਪਲਾਂਟ ਅਤੇ ਇਸ ਲਈ ਲੋੜੀਂਦੇ ਪੰਪਿੰਗ ਸਟੇਸ਼ਨ ਨੂੰ ਮਨਜ਼ੂਰੀ ਦਿੱਤੀ ਗਈ ਹੈ। ਟੈਂਡਰ ਪਹਿਲਾਂ ਹੀ ਜਾਰੀ ਹੋ ਚੁੱਕਾ ਹੈ ਅਤੇ ਅਗਸਤ 2026 ਵਿੱਚ ਬੰਦ ਹੋ ਜਾਵੇਗਾ, ਜਿਸ ਤੋਂ ਤੁਰੰਤ ਬਾਅਦ ਕੰਮ ਸ਼ੁਰੂ ਹੋ ਜਾਵੇਗਾ।

ਇਸ ਪਲਾਂਟ ਦੇ ਤਿਆਰ ਹੋਣ ਬਾਅਦ,  ਅੰਮ੍ਰਿਤਸਰ ਸ਼ਹਿਰ ਦੀ ਸੀਵਰੇਜ ਟ੍ਰੀਟਮੈਂਟ ਸਮਰੱਥਾ ਵਿੱਚ ਤੇਜ਼ੀ ਨਾਲ ਵਾਧਾ ਹੋਵੇਗਾ, ਪੁਰਾਣੇ, ਓਵਰਲੋਡ ਸਿਸਟਮ ਤੋਂ ਦਬਾਅ ਘਟੇਗਾ ਅਤੇ ਅਨਟ੍ਰੀਟਡ ਡਿਸਚਾਰਜ ਵਿੱਚ ਕਮੀ ਆਵੇਗੀ। ਇਸ ਪਲਾਂਟ ਰਾਹੀਂ ਵੇਸਟ ਨੂੰ ਬਾਇਓ-ਸੀਐਨਜੀ ਵਿੱਚ ਵੀ ਬਦਲਿਆ ਜਾਵੇਗਾ, ਜਿਸ ਨਾਲ ਸਾਫ਼, ਗਰੀਨ ਊਰਜਾ ਸ਼ਹਿਰ ਵਿੱਚ ਹੀ ਤਿਆਰ ਕੀਤੀ ਜਾ ਸਕੇਗੀ ।

ਇਹ ਪਹਿਲਕਦਮੀ ਪੰਜਾਬ ਸਰਕਾਰ ਦੀ ਸੂਬੇ ਭਰ ਦੇ ਸ਼ਹਿਰਾਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਲਈ ਵਿਸ਼ਾਲ ਅਮਰੁਤ 2.0 ਮੁਹਿੰਮ ਦਾ ਹਿੱਸਾ ਹੈ। ਜ਼ਿਕਰਰਯੋਗ ਹੈ ਕਿ ਅਮਰੁਤ 2.0  ਤਹਿਤ ਪੰਜਾਬ ਸਰਕਾਰ ਪਹਿਲਾਂ ਹੀ 64 ਤੋਂ ਵੱਧ ਪ੍ਰੋਜੈਕਟ ਸੂਬੇ ਨੂੰ ਸਮਰਪਿਤ ਕਰ ਚੁੱਕੀ ਹੈ ਅਤੇ ਲਗਭਗ 50-60 ਪ੍ਰੋਜੈਕਟ ਮਾਰਚ 2027 ਤੱਕ ਪੂਰੇ ਕੀਤੇ ਜਾਣਗੇ ।

ਇਸ ਪਹਿਲਕਦਮੀ ਬਾਰੇ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ, “ਅੰਮ੍ਰਿਤਸਰ ਸਾਡਾ ਪਵਿੱਤਰ ਸ਼ਹਿਰ ਹੈ ਅਤੇ ਅਸੀਂ ਇਹ ਯਕੀਨੀ ਬਣਾਵਾਂਗੇ ਕਿ ਇਸਦੀ ਸਾਰੀਆਂ ਸਮੱਸਿਆਵਾਂ ਦਾ ਸਫਲਤਾਪੂਰਵਕ ਹੱਲ ਕੱਢਿਆ ਜਾਵੇ ਭਾਵੇਂ ਉਹ ਸੀਵਰੇਜ ਦਾ ਮੁੱਦੇ ਹੋਵੇ ਜਾਂ ਕੂੜੇ-ਕਰਕਟ ਦਾ ਜਾਂ ਕੋਈ ਹੋਰ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਇਸੇ ਅਹਿਦ ‘ਤੇ ਡੱਟ ਕੇ ਪਹਿਰਾ ਦੇ ਰਹੀ ਹੈ ਕਿ ਖੜ੍ਹਾ ਕੀਤਾ ਜਾ ਰਿਹਾ ਬੁਨਿਆਦੀ ਢਾਂਚਾ ਲੰਬੇ ਸਮੇਂ ਲਈ ਕੰਮ ਕਰਦਾ ਰਹੇ।”

#Amritsar #BhagwantMann #PunjabGovernment #CleanAmritsar #GreenPunjab #STP #SanitationBoost #InfrastructureDevelopment #PunjabNews #AamAadmiParty

Post Views: 10
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: @Bhagwant Mann60 MLD STPaap punjabAmritsarCivic AmenitiesClean AmritsarClean Water ProjectDevelopment ProjectsEnvironmental ProtectionHoly City InfrastructureInfrastructure DevelopmentMunicipal ServicesPublic WorksPunjab Governmentpunjab newsSanitation BoostSewage Treatment Planturban developmentWaste ManagementWater Treatment
Previous Post

ਕੱਲ੍ਹ ਦਾ ਪੰਚਾਂਗ

Next Post

*ਵਿਜੀਲੈਂਸ ਬਿਊਰੋ ਨੇ ਸਹਾਇਕ ਸਬ -ਇੰਸਪੈਕਟਰ ਅਤੇ ਐਸਐਚਓ ਦੇ ਰੀਡਰ ਨੂੰ 1,00,000 ਰੁਪਏ ਰਿਸ਼ਵਤ ਲੈਂਦੇ ਕੀਤਾ ਰੰਗੇ ਹੱਥੀਂ ਕਾਬੂ*

Next Post
*ਗੈਂਗਸਟਰਾਂ ‘ਤੇ ਵਾਰ ਦਾ 173ਵਾਂ ਦਿਨ: ਪੰਜਾਬ ਪੁਲਿਸ ਵੱਲੋਂ 1074 ਥਾਈਂ ਛਾਪੇਮਾਰੀ; 911 ਕਾਬੂ*

*ਵਿਜੀਲੈਂਸ ਬਿਊਰੋ ਨੇ ਸਹਾਇਕ ਸਬ -ਇੰਸਪੈਕਟਰ ਅਤੇ ਐਸਐਚਓ ਦੇ ਰੀਡਰ ਨੂੰ 1,00,000 ਰੁਪਏ ਰਿਸ਼ਵਤ ਲੈਂਦੇ ਕੀਤਾ ਰੰਗੇ ਹੱਥੀਂ ਕਾਬੂ*

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800