No Result
View All Result
Sunday, October 11, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home Ambala

*ਗੈਂਗਸਟਰਾਂ ‘ਤੇ ਵਾਰ ਦਾ 263ਵਾਂ ਦਿਨ: ਪੰਜਾਬ ਪੁਲਿਸ ਵੱਲੋਂ 568 ਥਾਈਂ ਛਾਪੇਮਾਰੀ; 218 ਕਾਬੂ

admin by admin
October 10, 2026
in Ambala, Bookkeeping, BREAKING, BUSINESS, CAREER, CHANDIGARH, COVER STORY, ENGLISH NEWS, ENTERTAINMENT, HARYANA, Himachal, INDIA, National, PUNJAB, RAJASTHAN, SPORTS, UTTARAKHAND, Viral, West Bengal, WORLD
0
ਆਪ੍ਰੇਸ਼ਨ ਕਵਚ’: ਵਿਦਿਆਰਥੀ-ਕੇਂਦਰਿਤ ਰੋਕਥਾਮ ਪੁਲਿਸਿੰਗ ਪਹਿਲਕਦਮੀ ਦਾ ਮਕਸਦ ਤਿੰਨ-ਪੱਖੀ ਮਾਡਲ ‘ਕਨੈਕਟ, ਡਿਟੈਕਟ, ਪ੍ਰੋਟੈਕਟ’ ਜ਼ਰੀਏ ਸਾਥੀਆਂ ਦੇ ਦਬਾਅ ਨੂੰ ਸੁਰੱਖਿਆ ਵਿੱਚ ਤਬਦੀਲ ਕਰਨਾ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 263ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 568 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

263ਵੇਂ ਦਿਨ, ਪੁਲਿਸ ਟੀਮਾਂ ਨੇ 218 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 77,534 ਹੋ ਗਈ ਹੈ।

ਇਸ ਤੋਂ ਇਲਾਵਾ 175 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 8 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 588ਵੇਂ ਦਿਨ ਵੀ ਜਾਰੀ ਰੱਖਦਿਆਂ 104 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 563 ਗ੍ਰਾਮ ਹੈਰੋਇਨ, 202 ਕਿਲੋ ਭੁੱਕੀ, 1145 ਨਸ਼ੀਲੀਆਂ ਗੋਲੀਆਂ ਅਤੇ 7500 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ, ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ ਸਿਰਫ਼ 588 ਦਿਨਾਂ ਵਿੱਚ 83,936 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 22 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ-ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਹੈ।

 

#GangstranTeVaar #PunjabPolice #AGTF #DGPPunjab #GauravYadav #AntiGangsterTaskForce #GangsterFreePunjab #SafePunjab #PunjabNews #CrimeCrackdown

Views: 2
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।ਲੋਕ
Previous Post

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 57 ਕੈਡਿਟਾਂ ਵੱਲੋਂ ਐੱਨ.ਡੀ.ਏ.(II) ਲਿਖਤੀ ਪ੍ਰੀਖਿਆ ਪਾਸ, ਸੰਸਥਾ ਵੱਲੋਂ 87.7% ਨਾਲ ਹੁਣ ਤੱਕ ਦੀ ਸਭ ਤੋਂ ਵੱਡੀ ਸਫ਼ਲਤਾ ਦਰਜ

Next Post

ਪੰਜਾਬ ਸਰਕਾਰ ਦਿਵਾਲੀ ਤੋਂ ਪਹਿਲਾਂ ਗਰੁੱਪ-ਡੀ ਮੁਲਾਜ਼ਮਾਂ ਨੂੰ 10,000 ਰੁਪਏ ਦਾ ਵਿਆਜ ਮੁਕਤ ਤਿਉਹਾਰੀ ਐਡਵਾਂਸ ਦੇਵੇਗੀ: ਹਰਪਾਲ ਸਿੰਘ ਚੀਮਾ*

Next Post
ਪੰਜਾਬ ਸਰਕਾਰ ਦਿਵਾਲੀ ਤੋਂ ਪਹਿਲਾਂ ਗਰੁੱਪ-ਡੀ ਮੁਲਾਜ਼ਮਾਂ ਨੂੰ 10,000 ਰੁਪਏ ਦਾ ਵਿਆਜ ਮੁਕਤ ਤਿਉਹਾਰੀ ਐਡਵਾਂਸ ਦੇਵੇਗੀ: ਹਰਪਾਲ ਸਿੰਘ ਚੀਮਾ*

ਪੰਜਾਬ ਸਰਕਾਰ ਦਿਵਾਲੀ ਤੋਂ ਪਹਿਲਾਂ ਗਰੁੱਪ-ਡੀ ਮੁਲਾਜ਼ਮਾਂ ਨੂੰ 10,000 ਰੁਪਏ ਦਾ ਵਿਆਜ ਮੁਕਤ ਤਿਉਹਾਰੀ ਐਡਵਾਂਸ ਦੇਵੇਗੀ: ਹਰਪਾਲ ਸਿੰਘ ਚੀਮਾ*

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800