No Result
View All Result
Thursday, November 5, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਗੈਂਗਸਟਰਾਂ ’ਤੇ ਵਾਰ’ ਦਾ 279ਵਾਂ ਦਿਨ: ਪੰਜਾਬ ਪੁਲਿਸ ਵੱਲੋਂ 543 ਥਾਵਾਂ ’ਤੇ ਛਾਪੇਮਾਰੀ; 231 ਕਾਬੂ

admin by admin
October 26, 2026
in BREAKING, CHANDIGARH, COVER STORY, DELHI, HARYANA, INDIA, National, POLITICS, PUNJAB, WORLD
0
ਗੈਂਗਸਟਰਾਂ ’ਤੇ ਵਾਰ’ ਦਾ 279ਵਾਂ ਦਿਨ: ਪੰਜਾਬ ਪੁਲਿਸ ਵੱਲੋਂ 543 ਥਾਵਾਂ ’ਤੇ ਛਾਪੇਮਾਰੀ; 231 ਕਾਬੂ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਗੈਂਗਸਟਰਾਂ ਵਿਰੁੱਧ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਦੇ 279ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 543 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ਸ਼ੁਰੂ ਕੀਤੀ ਗਈ  ਮੁਹਿੰਮ—‘ਗੈਂਗਸਟਰਾਂ ’ਤੇ ਵਾਰ’—ਦੀ ਸ਼ੁਰੂਆਤ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਸ਼ੁਰੂ ਕੀਤੀ ਗਈ ਸੀ। ਸੂਬੇ ਦੇ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ ਪੰਜਾਬ ਦੇ ਤਾਲਮੇਲ ਨਾਲ, ਪੂਰੇ ਸੂਬੇ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ।

279ਵੇਂ ਦਿਨ, ਪੁਲਿਸ ਟੀਮਾਂ ਨੇ 231 ਵਿਅਕਤੀਆਂ ਨੂੰ 2 ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਇਸ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 80,898 ਹੋ ਗਈ ਹੈ।

ਇਸ ਤੋਂ ਇਲਾਵਾ 184 ਵਿਅਕਤੀਆਂ ਵਿਰੁੱਧ ਰੋਕਥਾਮ ਵਾਲੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਕਾਰਵਾਈ ਦੌਰਾਨ ਸੱਤ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਆਮ ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ’ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ  ਗੁਪਤ ਰੂਪ ਵਿੱਚ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧਾਂ ਜਾਂ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’  ਨੂੰ 604ਵੇਂ ਦਿਨ ਵੀ ਜਾਰੀ ਰੱਖਿਆ ਅੱਜ 296 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3.5 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 120 ਕਿਲੋ ਗਾਂਜਾ, 44 ਕਿਲੋ ਭੁੱਕੀ, 1722 ਨਸ਼ੀਲੀਆਂ ਗੋਲੀਆਂ ਅਤੇ 13,850 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ ਸਿਰਫ਼ 603 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 88,285 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 32 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ-ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

 

#AmritsarPolice #PunjabPolice #IllegalArmsRacket #GunControl #DGPPunjab #GauravYadav #HarmanbirSinghGill #SafePunjab #PunjabNews #AmritsarNews #ArmsAct #GunSeizure #GlockPistol #CrimeFreePunjab #ZeroTolerance #LawAndOrder #PoliceCrackdown #PublicSafety #AntiCrime #PoliceAction #UnderworldNetwork #TarnTaran #Amritsar #ForeignHandler #CriminalNetwork #SecurityFirst #LawEnforcement #PunjabPoliceAction #SafeCommunity #StatewideDrive #PreventiveAction #CombatingCrime #PoliceBrilliance #CrackdownOnCrime #GangsterFreePunjab #CrimeControl #CrossBorderCrime #GunsSeized #AmritsarCommissionerate #PoliceIntelligence #GlockPistolsSeized #MajorBreakthrough #StrictAction #ArmsRacketBusted #WeaponRecovery #PunjabCops #PoliceUpdate #SafeState #CMBhagwantMann #ZeroToleranceToCrime
Views: 6
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: ‘ਐਂਟੀ-ਗੈਂਗਸਟਰ ਹੈਲਪਲਾਈਨ’ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ  ਗੁਪਤ ਰੂਪ ਵਿੱਚ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਜਾਂ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।ਆਮ ਲੋਕ
Previous Post

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

Next Post

ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੁੱਲ੍ਹਣਾ ਚਾਹੀਦਾ ਹੈ; ਧਾਰਮਿਕ ਭਾਵਨਾ ਦੇ ਮਾਮਲੇ ਸਿਆਸਤ ਤੋਂ ਉੱਪਰ ਹੋਣੇ ਚਾਹੀਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Next Post
ਕਿਸਾਨਾਂ ਨੂੰ 24 ਘੰਟਿਆਂ ‘ਚ ਫਸਲ ਦਾ ਭੁਗਤਾਨ ਕੀਤਾ ਜਾ ਰਿਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੁੱਲ੍ਹਣਾ ਚਾਹੀਦਾ ਹੈ; ਧਾਰਮਿਕ ਭਾਵਨਾ ਦੇ ਮਾਮਲੇ ਸਿਆਸਤ ਤੋਂ ਉੱਪਰ ਹੋਣੇ ਚਾਹੀਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800