No Result
View All Result
Wednesday, July 30, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਬਲਾਕ ਪਟਿਆਲਾ ਵਿਖੇ ਮੇਰੀ ਮਿੱਟੀ ਮੇਰਾ ਦੇਸ ਮੁਹਿੰਮ ਤਹਿਤ ਸਮਾਰੋਹ ਕਰਵਾਇਆ

admin by admin
October 9, 2023
in BREAKING, COVER STORY, PUNJAB
0
ਬਲਾਕ ਪਟਿਆਲਾ ਵਿਖੇ ਮੇਰੀ ਮਿੱਟੀ ਮੇਰਾ ਦੇਸ ਮੁਹਿੰਮ ਤਹਿਤ ਸਮਾਰੋਹ ਕਰਵਾਇਆ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
-ਅਜਾਦੀ ਘੁਲਾਟੀਏ ਤੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ
ਪਟਿਆਲਾ, 9 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ)
ਦਿਹਾਤੀ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਬਲਾਕ ਪਟਿਆਲਾ ਵਿਖੇ ਅੱਜ ਅੰਮ੍ਰਿਤ ਮਹਾ ਉਤਸਵ ਅਧੀਨ ਮੇਰੀ ਮਿੱਟੀ ਮੇਰਾ ਦੇਸ ਮੁਹਿੰਮ ਤਹਿਤ ਅੰਮ੍ਰਿਤ ਕਲਸ਼ ਯਾਤਰਾ ਦੌਰਾਨ ਇੱਕ ਪ੍ਰੋਗਰਾਮ ਕਰਵਾਇਆ ਗਿਆ।
ਇਸ ਸਮਾਰੋਹ ਵਿੱਚ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨੁਪ੍ਰਿਤਾ ਜੌਹਲ ਨੇ ‌ਸ਼ਿਰਕਤ ਕਰਦਿਆਂ ਕਿਹਾ ਕਿ ਇਸ ਅੰਮ੍ਰਿਤ ਕਲਸ਼ ਯਾਤਰਾ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਭੇਜਣ ਲਈ ਇੱਕਠੀ ਕੀਤੀ ਮਿੱਟੀ ਨਾਲ ਨੈਸ਼ਨਲ ਵਾਰ ਮੈਮੋਰੀਅਲ ਦਿੱਲੀ ਵਿਖੇ ਅੰਮ੍ਰਿਤ ਵਾਟਿਕਾ ਦਾ ਨਿਰਮਾਣ ਕੀਤਾ ਜਾਵੇਗਾ, ਜੋ ਕਿ ਇੱਕ ਸ੍ਰੇਸ਼ਟ ਭਾਰਤ ਦਾ ਸ਼ਾਨਦਾਰ ਪ੍ਰਤੀਕ ਬਣੇਗੀ।ਇਸ ਮੌਕੇ ਉਨ੍ਹਾਂ ਨੇ ਅਜਾਦੀ ਘੁਲਾਟੀਏ ਅਤੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ।
ਬਲਾਕ ਵਿਕਾਸ ਤੇ ਪੰਚਾਇਤ ਅਫਸਰ ਸੁਖਵਿੰਦਰ ਸਿੰਘ ਟਿਵਾਣਾ ਨੇ ਦੱਸਿਆ ਕਿ ਇਹ ਮੁਹਿੰਮ ਪੰਜਾਬ ਦੇ ਹਰੇਕ ਬਲਾਕ ਵਿੱਚ ਚਲਾਈ ਜਾ ਰਹੀ ਹੈ। ਇਸ ਮੌਕੇ ਨੌਰਥ ਕਲਚਰਲ ਜ਼ੋਨ ਪਟਿਆਲਾ ਦੀ ਟੀਮ ਨੇ ਲੋਕਾਂ ਨੂੰ ਦੇਸ਼ ਭਗਤੀ ਗੀਤਾ ਅਤੇ ਨਾਟਕ ਰਾਹੀਂ ਜਗਾਰੂਕ ਕੀਤਾ।
ਇਸ ਮੌਕੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਪਰਾਲੀ ਨੂੰ ਅੱਗ ਨਾ ਲਾਉਣ  ਸਬੰਧੀ ਜਾਗਰੂਕਤਾ ਭਾਸ਼ਨ ਦਿੰਦਿਆਂ ਹਾਜ਼ਰ ਸਰਪੰਚਾਂ ਤੇ ਪੰਚਾਂ ਨੂੰ ਖੇਤੀਬਾੜੀ ਦੇ ਨਵੇਂ ਸੰਦਾਂ ਸਬੰਧੀ ਭਰਭੂਰ ਜਾਣਕਾਰੀ ਸਾਂਝੀ ਕੀਤੀ ਗਈ। ਬਲਾਕ ਵਿਕਾਸ ਤੇ ਪੰਚਾਇਤ ਅਫਸਰ ਸਮੇਤ ਸਮੂਹ ਸਰਪੰਚਾਂ ਨੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨੁਪ੍ਰਿਤਾ ਜੌਹਲ ਨੂੰ ਯਾਦਗਰੀ ਚਿੰਨ ਦੇ ਕੇ ਸਨਮਾਨ ਕੀਤਾ।
ਇਸ ਮੌਕੇ ਖੇਤੀਬਾੜੀ ਵਿਭਾਗ ਤੋਂ ਏ.ਡੀ.ਓ ਜਸਪਿੰਦਰ ਕੌਰ, ਅਜੇ ਪਾਲ ਬਰਾੜ, ਰਵਿੰਦਰ ਸਰਮਾਂ ਪ੍ਰੋਰਗਾਮ ਅਫਸਰ ਨੋਰਥ ਜ਼ੋਨ ਕਲਚਰ ਸੈਂਟਰ, ਰਜੇਸ਼ ਸਰਮਾਂ ਗਰੁੱਪ ਡਾਇਰੈਕਟਰ,  ਹਰਮਿੰਦਰ ਸਿੰਘ ਐਸ.ਈ.ਪੀ.ਓ, ਗੁਰਮੁੱਖ ਸਿੰਘ ਟੈਕਸ ਕੁਲੈਕਟਰ, ਗੁਰਬਿੰਦਰ ਸਿੰਘ ਭੰਗੂ ਪੰਚਾਇਤ ਅਫਸਰ, ਗੁਰਦੇਵ ਸਿੰਘ ਸੁਪਰਡੈਂਟ, ਜਸਵਿੰਦਰ ਕੌਰ ਏ.ਪੀ.ਓ (ਮ.ਗ.ਨਰੇਗਾ), ਸਮੂਹ ਸਟਾਫ ਮ.ਗ.ਨਰੇਗਾ ਅਤੇ ਬੀ.ਡੀ.ਪੀ.ਓ ਦਫਤਰ ਦਾ ਫੀਲਡ ਅਤੇ ਦਫਤਰੀ ਸਟਾਫ ਹਾਜ਼ਰ ਸੀ।ਸਟੇਜ਼ ਸਕੱਤਰ ਭੂਮਿਕਾ ਅਮਰੀਕ ਸਿੰਘ ਵੀ.ਡੀ.ਓ ਬਲਾਕ ਪਟਿਆਲਾ ਨੇ ਨਿਭਾਈ।
Post Views: 41
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: annual functiondabhoi under meri mitti mera deshdance cover teri mittimeri mitti mera deshmeri mitti mera desh abhiyanprogram organized by vmcprogram organized by vmc under 'meri mitti mera desh' campaignteri mittiteri mitti danceteri mitti female versionteri mitti kesari songteri mitti lyricalteri mitti lyrical videoteri mitti mein mil jawateri mitti mein mil jawa ganateri mitti songunder 'meri mitti mera desh'
Previous Post

ਆਰਚਰੀ ਖੇਡ ਦੇ ਟਰਾਇਲ 12 ਅਕਤੂਬਰ ਨੂੰ

Next Post

ਦੂਜੇ ‘ਫਿਊਚਰ ਟਾਈਕੂਨ ਸਟਾਰਟਅੱਪ ਚੈਲੈਂਜ’ ਮੁਕਾਬਲੇ ਲਈ ਏਂਜਲਜ ਇਨਵੈਸਟਰਾਂ ਤੇ ਜਿਊਰੀ ਮੈਂਬਰਾਂ ਨਾਲ ਸਮਝੌਤੇ ਸਹੀਬੰਦ

Next Post
ਦੂਜੇ ‘ਫਿਊਚਰ ਟਾਈਕੂਨ ਸਟਾਰਟਅੱਪ ਚੈਲੈਂਜ’ ਮੁਕਾਬਲੇ ਲਈ ਏਂਜਲਜ ਇਨਵੈਸਟਰਾਂ ਤੇ ਜਿਊਰੀ ਮੈਂਬਰਾਂ ਨਾਲ ਸਮਝੌਤੇ ਸਹੀਬੰਦ

ਦੂਜੇ 'ਫਿਊਚਰ ਟਾਈਕੂਨ ਸਟਾਰਟਅੱਪ ਚੈਲੈਂਜ' ਮੁਕਾਬਲੇ ਲਈ ਏਂਜਲਜ ਇਨਵੈਸਟਰਾਂ ਤੇ ਜਿਊਰੀ ਮੈਂਬਰਾਂ ਨਾਲ ਸਮਝੌਤੇ ਸਹੀਬੰਦ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In