No Result
View All Result
Sunday, October 12, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home PUNJAB

ਦਿਨ ਚੜ੍ਹਦਿਆਂ ਪਰਿਵਾਰ ’ਤੇ ਟੁੱਟਾ ਦੁੱਖਾਂ ਦਾ ਪਹਾੜ, ਨਸ਼ੇ ਨੇ ਨਿਗਲਿਆ ਨੌਜਵਾਨ ਪੁੱਤ

admin by admin
September 4, 2021
in PUNJAB
0
ਦਿਨ ਚੜ੍ਹਦਿਆਂ ਪਰਿਵਾਰ ’ਤੇ ਟੁੱਟਾ ਦੁੱਖਾਂ ਦਾ ਪਹਾੜ, ਨਸ਼ੇ ਨੇ ਨਿਗਲਿਆ ਨੌਜਵਾਨ ਪੁੱਤ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਤਰਨਤਾਰਨ/ਸਰਹਾਲੀ ਕਲਾਂ 04 ਸਤੰਬਰ (ਰਣਬੀਰ ਸਿੰਘ)- ਜ਼ਿਲ੍ਹਾ ਤਰਨਤਾਰਨ ਦੇ ਪਿੰਡ ਸਰਹਾਲੀ ’ਚ ਸ਼ਨੀਵਾਰ ਸਵੇਰੇ ਨਸ਼ੇ ਦਾ ਟੀਕਾ ਲਗਾਉਣ ਕਾਰਣ ਇੱਕ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਜਿੱਥੇ ਸੋਗ ਦੀ ਲਹਿਰ ਪਾਈ ਜਾ ਰਹੀ ਹੈ ਉੱਥੇ ਹੀ ਲੋਕਾਂ ਵਿੱਚ ਨਸ਼ਾ ਖ਼ਤਮ ਨਾ ਹੋਣ ਨੂੰ ਲੈ ਕੇ ਗੁੱਸਾ ਵੀ ਵੇਖਣ ਨੂੰ ਮਿਲ ਰਿਹਾ ਹੈ। ਮ੍ਰਿਤਕ ਨੌਜਵਾਨ ਗੁਰਜੰਟ ਸਿੰਘ ਪੁੱਤਰ ਰਛਪਾਲ ਸਿੰਘ ਦੇ ਭਰਾ ਨਿਰਮਲ ਸਿੰਘ ਨੇ ਦੱਸਿਆ ਕਿ ਗੁਰਜੰਟ ਸਵੇਰੇ ਘਰੋਂ ਗਿਆ ਸੀ ਅਤੇ ਕਰੀਬ ਸਾਢੇ 7 ਵਜੇ ਸਰਹਾਲੀ ਦੀ ਅਨਾਜ ਮੰਡੀ ਵਿੱਚ  ਡਿੱਗਾ ਹੋਣ ਦੀ ਕਿਸੇ ਵੱਲੋਂ ਉਨ੍ਹਾਂ ਨੂੰ ਸੂਚਨਾ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਜਦੋਂ ਉਹ ਮੰਡੀ ਵਿੱਚ ਪਹੁੰਚੇ ਤਾਂ ਗੁਰਜੰਟ ਸਿੰਘ ਦੀ ਮੌਤ ਹੋ ਚੁੱਕੀ ਸੀ ਅਤੇ ਉਸ ਦੇ ਕੋਲ ਇੱਕ ਸਰਿੰਜ ਵੀ ਪਈ ਸੀ। ਦੂਜੇ ਪਾਸੇ ਪਿੰਡ ਦੇ ਮੋਹਤਬਰਾਂ ਅਤੇ ਨੌਜਵਾਨਾਂ ਨੇ ਕਿਹਾ ਕਿ ਨਸ਼ੇ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ ਅਤੇ ਅਨੇਕਾਂ ਨੌਜਵਾਨ ਇਸ ਦੀ ਭੇਟ ਚੜ੍ਹ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰਾਂ ਨਸ਼ੇ ’ਤੇ ਕਾਬੂ ਪਾਉਣ ’ਚ ਅਸਫਲ ਰਹੀਆਂ ਹਨ। ਜਿਸ ਦੇ ਨਤੀਜੇ ਵਜੋਂ ਆਏ ਦਿਨ ਹੀ ਨਸ਼ੇ ਦਾ ਦੈਤ ਨੌਜਵਾਨ ਨੂੰ ਆਪਣਾ ਸ਼ਿਕਾਰ ਬਣਾ ਰਿਹਾ ਹੈ। ਮ੍ਰਿਤਕ ਦੇ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਜ਼ਿਲਾ ਤਰਨਤਾਰਨ ਦੇ ਐੱਸ.ਐੱਸ.ਪੀ ਪਾਸੋਂ ਮੰਗ ਕੀਤੀ ਕਿ ਨੌਜਵਾਨਾਂ ਨੂੰ ਨਸ਼ਾ ਵੇਚ ਕੇ ਆਪਣੀਆਂ ਜੇਬਾਂ ਭਰਨ ਵਾਲੇ ਸਮੱਗਲਰਾਂ ਨੂੰ ਜੇਲ੍ਹਾਂ ਵਿੱਚ ਡੱਕਿਆ ਜਾਵੇ ਤਾਂ ਕਿ ਇਸ ਸਮਾਜ ਵਿਰੋਧੀ ਕੋਹੜ ਨਸ਼ੇ ਤੇ ਜਲਦ ਤੋਂ ਜਲਦ ਠੱਲ੍ਹ ਪਾਈ ਜਾ ਸਕੇ।

Post Views: 45
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: Arrived at the marketAs soon as possibleDistrict Tarn TaranDue to drug injection on Saturday morninglatest newslatest updates on punjabpress ki taquat newspunjab newsThe death of a young manThe deceased was identified as Gurjant SinghThe drug giant teenThe drug menace is on the riseThe matter came to lightThe village Sarhalitop 10 news
Previous Post

चंडीगढ़ के अगले गृह मंत्रालय,नितिन कुमार यादव होंगे:

Next Post

पंजाब सरकार द्वारा हाई और सीनियर सेकेंडरी स्कूलों के गेट बनाने के लिए भी रास्ता साफ, 2.30 करोड़ रुपए जारी

Next Post
ਪੰਜਾਬ ਦੇ ਸਕੂਲਾਂ ’ਤੇ ਕੋਰੋਨਾ ਦਾ ਕਹਿਰ , ਸਰਕਾਰੀ ਸਕੂਲ ਵਿਚ ਆਏ ਪਾਜ਼ੇਟਿਵ ਕੇਸ

पंजाब सरकार द्वारा हाई और सीनियर सेकेंडरी स्कूलों के गेट बनाने के लिए भी रास्ता साफ, 2.30 करोड़ रुपए जारी

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In