No Result
View All Result
Tuesday, May 5, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

LATEST PUNJABI NEWS:ਜੰਮੂ-ਕਸ਼ਮੀਰ ’ਚ ਡਿਊਟੀ ਦੌਰਾਨ ਪੰਜਾਬ ਦਾ ਜਵਾਨ ਹੋਇਆ ਸ਼ਹੀਦ

ਬੀਤੇ ਦਿਨ ਗੁਰਪ੍ਰੀਤ ਸਿੰਘ ਫ਼ੌਜੀ ਟੁਕੜੀ ਸਮੇਤ ਗੁਲਮਰਗ ਵਿਖੇ ਪਹਾੜੀ ਇਲਾਕੇ ਵਿੱਚ ਗਸ਼ਤ ਕਰ ਰਿਹਾ ਸੀ।

admin by admin
January 13, 2024
in BREAKING, COVER STORY, INDIA, PUNJAB
0
ਇਹ ਵਰਣਨਯੋਗ ਹੈ ਕਿ ਫੌਜ ਦੇ 83 ਜਵਾਨਾਂ ਅਤੇ ਹਰਿਆਣਾ ਪੁਲਿਸ ਦੀ ਟੁਕੜੀ ਨੇ ਆਪਣੇ ਹਥਿਆਰ ਝੁਕੇ ਅਤੇ ਸ਼ਹੀਦ ਨੂੰ ਸਲਾਮ ਕੀਤਾ।
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਗੁਰਦਾਸਪੁਰ ਜਿਲੇ ਦੇ ਕਾਦੀਆਂ ਹਲਕੇ ਦੇ ਬੇਟ ਖੇਤਰ ਦੇ ਪਿੰਡ ਭੈਣੀ ਖਾਦਰ ਦੇ ਇੱਕ ਫ਼ੌਜੀ ਨੌਜਵਾਨ ਦੀ ਗਸ਼ਤ ਕਰਦੇ ਸਮੇਂ ਮੌਤ ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਫ਼ੌਜੀ ਜਵਾਨ ਦੇ ਪਿਤਾ ਨਰਿੰਦਰ ਸਿੰਘ ਅਤੇ ਚੇਅਰਮੈਨ ਕੁਲਵੰਤ ਸਿੰਘ ਭੈਣੀ ਖਾਦਰ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਗੁਰਪ੍ਰੀਤ ਸਿੰਘ (24) ਫ਼ੀਲਡ 73 ਰਜਮੈਂਟ 18 ਆਰ. ਆਰ. ਵਿੱਚ ਪਿਛਲੇ 6 ਸਾਲ ਤੋਂ ਸੇਵਾ ਨਿਭਾ ਰਿਹਾ ਸੀ। ਜੋ ਕਿ ਜੰਮੂ ਕਸ਼ਮੀਰ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਜ਼ਿਲ੍ਹਾ ਬਾਰਾਮੂਲਾ ਵਿਖੇ ਤਾਇਨਾਤ ਸੀ।

ਬੀਤੇ ਦਿਨ ਗੁਰਪ੍ਰੀਤ ਸਿੰਘ ਫ਼ੌਜੀ ਟੁਕੜੀ ਸਮੇਤ ਗੁਲਮਰਗ ਵਿਖੇ ਪਹਾੜੀ ਇਲਾਕੇ ਵਿੱਚ ਗਸ਼ਤ ਕਰ ਰਿਹਾ ਸੀ। ਪਰ ਇਸ ਦੌਰਾਨ ਉਸ ਦਾ ਪੈਰ ਤਲਕਣ ਕਾਰਨ ਉਹ ਇੱਕ ਡੂੰਘੀ ਖੱਡ ਵਿੱਚ ਜਾ ਡਿੱਗ ਗਿਆ। ਇਸ ਹਾਦਸੇ ਦੌਰਾਨ ਉਸ ਦੀ ਮੌਤ ਹੋ ਗਈ ਹੈ। ਬੀਤੀ ਸ਼ਾਮ ਉਨ੍ਹਾਂ ਨੂੰ ਫ਼ੌਜ ਦੇ ਉੱਚ ਅਧਿਕਾਰੀਆਂ ਨੇ ਫ਼ੋਨ ਰਾਹੀਂ ਇਸ ਸਬੰਧੀ ਸੂਚਿਤ ਕੀਤਾ।
Post Views: 77
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: death of army in hindideath of army moviedeath of army officerjammu kashmir borderjammu kashmir developmentjammu kashmir kajammu kashmir ki khabarjammu kashmir ki rajdhanijammu kashmir ki taaja khabarjammu kashmir newsjammu kashmir news livejammu kashmir news live todayjammu kashmir songjammu kashmir today newsjammu kashmir tourist placesjammu kashmir vaishno devijammu kashmir videojammu kashmir vlog
Previous Post

CM ਭਗਵੰਤ ਮਾਨ ਨੇ ਪਤਨੀ ਸਣੇ ਮਨਾਈ ਲੋਹੜੀ

Next Post

PUNJABI LATEST NEWS:ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਪਟਿਆਲਾ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਔਰਤਾਂ ਨੂੰ ਕੁੱਖ ‘ਚ ਧੀਆਂ ਮਾਰਨੋ ਰੋਕਣ ਤੇ ਨਸ਼ਿਆਂ ਵਿਰੁੱਧ ਲਾਮਬੰਦ ਹੋਣ ਦਾ ਸੱਦਾ

Next Post
PUNJABI LATEST NEWS:ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਪਟਿਆਲਾ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਔਰਤਾਂ ਨੂੰ ਕੁੱਖ ‘ਚ ਧੀਆਂ ਮਾਰਨੋ ਰੋਕਣ ਤੇ ਨਸ਼ਿਆਂ ਵਿਰੁੱਧ ਲਾਮਬੰਦ ਹੋਣ ਦਾ ਸੱਦਾ

PUNJABI LATEST NEWS:ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਪਟਿਆਲਾ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਔਰਤਾਂ ਨੂੰ ਕੁੱਖ ‘ਚ ਧੀਆਂ ਮਾਰਨੋ ਰੋਕਣ ਤੇ ਨਸ਼ਿਆਂ ਵਿਰੁੱਧ ਲਾਮਬੰਦ ਹੋਣ ਦਾ ਸੱਦਾ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800