No Result
View All Result
Tuesday, April 14, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਆਮ ਆਦਮੀ ਪਾਰਟੀ ਨੇ ਪੰਜਾਬ ’ਚ 14 ਹਲਕਾ ਇੰਚਾਰਜ ਨਿਯੁਕਤ ਕੀਤੇ

admin by admin
October 18, 2023
in BREAKING, COVER STORY, National, PUNJAB
0
पंजाब में डीएपी खाद के लिए किसानों को प्रति थैला देने पड़ रहे 200 से 300 रुपये अधिक  :आम आदमी पार्टी 
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਚੰਡੀਗੜ੍ਹ, 18 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ)

ਆਮ ਆਦਮੀ ਪਾਰਟੀ (ਆਪ) ਨੇ ਲੋਕ ਸਭਾ ਚੋਣਾਂ ਅਤੇ ਸਥਾਨਕ ਸਰਕਾਰਾਂ ਦੀਆਂ ਚੋਣਾਂ ਲਈ ਤਿਆਰੀਆਂ ਵਿੱਢ ਦਿੱਤੀਆਂ ਹਨ। ਅੱਜ ਪਾਰਟੀ ਵੱਲੋਂ ਸੂਬੇ ਵਿੱਚ 14 ਹਲਕਾ ਇੰਚਾਰਜ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਐਲਾਨ ਪਾਰਟੀ ਦੇ ਕੌਮੀ ਜਨਰਲ ਸਕੱਤਰ ਡਾ. ਸੰਦੀਪ ਪਾਠਕ, ਪੰਜਾਬ ਪ੍ਰਧਾਨ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧਰਾਮ ਨੇ ਕੀਤਾ ਹੈ। ਜ਼ਿਕਰਯੋਗ ਹੈ ਕਿ ਦੋ ਦਿਨ ਪਹਿਲਾਂ ਵੀ ਪਾਰਟੀ ਨੇ ਪੁਰਾਣੇ ਬਲਾਕ ਇੰਚਾਰਜਾਂ ਨੂੰ ਬਦਲ ਕੇ ਨਵੇਂ ਦਾ ਐਲਾਨ ਕੀਤਾ ਸੀ।

Post Views: 68
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: #aamaadmiparty#aamadmiparty#amitshah#arvindkejriwal#chowkidarchorhai#delhigovernment#delhigram#election#godimedia#indianpolitics#instagram#manishsisodia#monkey#ndtv#politicalmemes#rahulgandhi#ravishkumarAAPBJPcongressCoronavirusCOVIDDelhiIndiakejriwalmodinarendramodinewsPoliticsPunjab
Previous Post

ਅਡਾਨੀ ਸਮੂਹ ਨੇ ਕੋਲਾ ਦਰਾਮਦ ’ਚ ਲੋਕਾਂ ਦੇ 12000 ਕਰੋੜ ਰੁਪਏ ਹੜੱਪੇ

Next Post

ਦੇਸ਼ ਦੇ 60 ਫੀਸਦੀ ਹਿੱਸੇ ਦੀ ਨੁਮਾਇੰਦਗੀ ਕਰਦਾ ਹੈ ‘ਇੰਡੀਆ’: ਰਾਹੁਲ

Next Post
ਦੇਸ਼ ਦੇ 60 ਫੀਸਦੀ ਹਿੱਸੇ ਦੀ ਨੁਮਾਇੰਦਗੀ ਕਰਦਾ ਹੈ ‘ਇੰਡੀਆ’: ਰਾਹੁਲ

ਦੇਸ਼ ਦੇ 60 ਫੀਸਦੀ ਹਿੱਸੇ ਦੀ ਨੁਮਾਇੰਦਗੀ ਕਰਦਾ ਹੈ ‘ਇੰਡੀਆ’: ਰਾਹੁਲ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800