No Result
View All Result
Tuesday, March 3, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਨੁੰਹ ਵਿਚ ਹੋਈ ਦੁਰਘਟਨਾ ਮੰਦਭਾਗੀ, ਹੁਣ ਤਕ ਘਟਨਾ ਵਿਚ 6 ਲੋਕਾਂ ਦੇ ਮਾਰੇ ਜਾਣ ਦੀ ਸੂਚਨਾ – ਮੁੱਖ ਮੰਤਰੀ

admin by admin
August 2, 2023
in BREAKING, COVER STORY, HARYANA
0
CM ਮਨੋਹਰ ਲਾਲ ਨੇ ਡਿਜੀਟਲੀ ਤੌਰ ਨਾਲ ਸਿੱਧੇ ਕਿਸਾਨਾਂ ਦੇ ਖਾਤਿਆਂ ‘ਚ ਭੇਜੇ ਪੈਸੇ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਕਿਸੇ ਵੀ ਦੋਸ਼ੀ ਜਾਂ ਸਾਜਸ਼ ਕਰਨ ਵਾਲੇ ਨੂੰ ਬਖਸ਼ਿਆ ਨਹੀਂ ਜਾਵੇਗਾ – ਮਨੋਹਰ ਲਾਲ

ਨੂੰਹ ਅਤੇ ਨੇੜੇ ਦੇ ਇਲਾਕ ਵਿਚ ਫਿਲਹਾਲ ਸਥਿਤੀ ਆਮ

ਮੁੱਖ ਮੰਤਰੀ ਨੇ ਜਨਤਾ ਨੂੰ ਕੀਤੀ ਅਪੀਲ, ਸ਼ਾਂਤੀ ਅਤੇ ਭਾਈਚਾਰਾ ਬਣ ਕੇ ਸਮਾਜ ਦੀ ਏਕਤਾ ਦਾ ਸੰਦੇਸ਼ ਦੇਣ ਆਮ ਨਾਗਰਿਕ

ਚੰਡੀਗੜ੍ਹ, 2 ਅਗਸਤ (ਪ੍ਰੈਸ ਕੀ ਤਾਕਤ ਬਿਊਰੋ)- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਨੁੰਹ ਵਿਚ ਹੋਈ ਘਟਨਾ ਨੁੰ ਮੰਦਭਾਗੀ ਦੱਸਦੇ ਹੋਏ ਕਿਹਾ ਕਿ ਇਸ ਦਰਦਨਾਕ ਘਟਨਾ ਵਿਚ ਹੁਣ ਤਕ 6 ਲੋਕਾਂ ਦੀ ਮੌਤ ਹੋਈ ਹੈ, ਜਿਨ੍ਹਾਂ ਵਿਚ ਦੋ ਹੋਮਗਾਰਡ ਦੇ ਜਵਾਨ ਹਨ ਅਤੇ 4 ਨਾਗਰਿਕ ਸ਼ਾਮਿਲ ਹੈ। ਕਈ ਲੋਕ ਜਖਮੀ ਹੋਏ ਹਨ, ਜਿਨ੍ਹਾਂ ਨੂੰ ਨਲਹੜ ਹਸਪਤਾਲ, ਮੇਦਾਂਤਾ ਹਸਪਤਾਲ ਗੁਰੂਗ੍ਰਾਮ ਤੇ ਹੋਰ ਹਸਪਤਾਲਾਂ ਵਿਚ ਭਰਤੀ ਕਰਾਇਆ  ਗਿਆ ਹੈ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

          ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਜੋ ਸਾਜਿਸ਼ ਕਰਨ ਵਾਲੇ ਸਨ, ਉਨ੍ਹਾਂ ਦੀ ਪਹਿਚਾਣ ਕੀਤੀ ਜਾ ਰਹੀ ਹੈ ਅਤੇ ਸਰਚ ਆਪ੍ਰੇਸ਼ਨ ਵੀ ਚਲਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ, ਜੋ ਲੋਕ ਭੱਜੇ ਹੋਏ ਹਨ, ਉਨ੍ਹਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਹੁਣ ਤਕ 116 ਲੋਕ ਗਿਰਫਤਾਰ ਕੀਤੇ ਜਾ ਚੁੱਕੇ ਹਨ, ਅੱਜ ਉਨ੍ਹਾਂ ਦਾ ਰਿਮਾਂਡ ਲਿਆ ਜਾਵੇਗਾ ਅਤੇ ਉਨ੍ਹਾਂ ਤੋਂ ਜਾਣਕਾਰੀ ਹਾਸਲ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਜੋ ਵੀ ਲੋਕ ਇਸ ਵਿਚ ਦੋਸ਼ੀ ਪਾਏ ਜਾਣਗੇ, ਉਨ੍ਹਾਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ, ਕਿਸੇ ਨੂੰ ਵੀ ਬਖਸ਼ਿਆ ਨਈਂ ਜਾਵੇਗਾ।

          ਮੁੱਖ ਮੰਤਰੀ ਨੇ ਦਸਿਆ ਕਿ ਹਰਿਆਣਾ ਪੁਲਿਸ ਦੀ 30 ਕੰਪਨੀਆਂ ਤੈਨਾਤ ਕੀਤੀਆਂ ਗਈਆਂ ਹਨ ਅਤੇ ਕੇਂਦਰੀ ਸੁਰੱਖਿਆ ਫੋਰਸਾਂ ਦੀਆਂ 20 ਕੰਪਨੀਆਂ ਕੇਂਦਰ ਤੋਂ ਸਾਨੂੰ ਮਿਲੀਆਂ ਸਨ, ਜਿਨ੍ਹਾਂ ਵਿੱਚੋਂ 3 ਕੰਪਨੀਆਂ ਪਲਵਲ, 2 ਕੰਪਨੀਆਂ ਗੁਰੂਗ੍ਰਾਮ ਅਤੇ 1 ਕੰਪਨੀ ਨੂੰ ਫਰੀਦਾਬਾਦ ਵਿਚ ਤੈਨਾਤ ਕੀਤਾ ਗਿਆ ਹੈ ਅਤੇ 14 ਕੰਪਨੀਆਂ ਨੁੰਹ ਜਿਲ੍ਹੇ ਵਿਚ ਤੈਨਾਤ ਕੀਤੀਆਂ ਗਈਆਂ ਹਨ।

          ਆਮ ਨਾਗਰਿਕਾਂ ਦੀ ਸੁਰੱਖਿਆ ਕਰਨਾ ਸਾਡੀ ਜਿਮੇਵਾਰੀ ਹੈ, ਉਨ੍ਹਾਂ ਦੀ ਸੁਰੱਖਿਆ ਲਈ ਸਾਡੀ ਸੁਰੱਖਿਆ ਏਜੰਸੀਆਂ , ਪੁਲਿਸ ਸਾਰੇ ਚੌਕਸ ਹਨ। ਹੋਰ ਸਥਾਨਾਂ ‘ਤੇ ਵੀ ਜੋ ਛੁੱਟ-ਪੁੱਟ ਘਟਨਾਵਾਂ ਹੋਈਆਂ ਹਨ, ਉਨ੍ਹਾਂ ‘ਤੇ ਕੰਟਰੋਲ ਕਰ ਲਿਆ ਗਿਆ ਹੈ, ਸਥਿਤੀ ਆਮ ਹੋ ਗਈ ਹੈ।

ਸ਼ਾਂਤੀ ਅਤੇ ਭਾਈਚਾਰਾ ਬਣਾ ਕੇ ਸਮਾਜ ਦੀ ਏਕਤਾ ਦਾ ਸੰਦੇਸ਼ ਦੇਣ ਆਮ ਨਾਗਰਿਕ

          ਸ੍ਰੀ ਮਨੋਹਰ ਲਾਲ ਨੇ ਜਨਤਾ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਲੋਕ ਸ਼ਾਂਤੀ ਬਣਾਏ ਰੱਖਣ, ਆਪਸੀ ਤਨਾਅ ਨਾਲ ਭਾਈਚਾਰਾ ਵਿਗੜਦਾ ਹੈ, ਇਸ ਲਈ ਨਾਗਰਿਕ ਭਾਈਚਾਰਾ ਬਣਾਏ ਰੱਖਣ। ਭਾਈਚਾਰਾ ਬਣਾਏ ਰੱਖਣ ਵਿਚ ਹੀ ਸੂਬੇ ਦੀ ਖੁਸ਼ਹਾਲੀ ਹੈ, ਕਿ ਕਿਸੇ ਤਰ੍ਹਾ ਦੀ ਘਟਨਾ ਨੂੰ ਅੱਗੇ ਨਾ ਵੱਧਣ ਦੇਣ। ਆਮਜਨਤਾ ਸ਼ਾਂਤੀ ਅਤੇ ਭਾਈਚਾਰਾ ਬਣਾ ਕੇ ਸਮਾਜ ਦੀ ਏਕਤਾ ਦਾ ਸੰਦੇਸ਼ ਦੇਣ।

Post Views: 57
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: cm khattarcm manohar lalcm manohar lal khattarHaryanaHaryana Chief Minister Manohar Lal Khattarharyana cm manohar lal khattarHaryana newsmahendergarhManohar LalManohar Lal Khattarmanohar lal khattar govtmanohar lal khattar latestmanohar lal khattar latest newsmanohar lal khattar livemanohar lal khattar NewsShri Manohar Lal Khattar
Previous Post

ਲੁਧਿਆਣਾ ਨੂੰ ਸਾਫ-ਸੁਥਰਾ, ਹਰਿਆ-ਭਰਿਆ ਤੇ ਪ੍ਰਦੂਸ਼ਣ ਮੁਕਤ ਬਣਾਉਣ ‘ਚ ਕੋਈ ਕਸਰ ਨਹੀਂ ਛੱਡੀ ਜਾਵੇਗੀ

Next Post

ਰਣਜੀਤ ਬਾਵਾ ਤੇ ਨੀਰੂ ਬਾਜਵਾ ਦੀ ਸਾਹਮਣੇ ਆਈ ਪਿਆਰੀ ਝਲਕ

Next Post
ਰਣਜੀਤ ਬਾਵਾ ਤੇ ਨੀਰੂ ਬਾਜਵਾ ਦੀ ਸਾਹਮਣੇ ਆਈ ਪਿਆਰੀ ਝਲਕ

ਰਣਜੀਤ ਬਾਵਾ ਤੇ ਨੀਰੂ ਬਾਜਵਾ ਦੀ ਸਾਹਮਣੇ ਆਈ ਪਿਆਰੀ ਝਲਕ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800