No Result
View All Result
Sunday, March 1, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਖੇਤੀਬਾੜੀ ਮੰਤਰੀ ਸ਼ਾਮ ਸਿੰਘ ਰਾਣਾ ਨੇ ਰਾਦੌਰ ਵਿਧਾਨਸਭਾ ਖੇਤਰ ਦੇ ਵੱਖ-ਵੱਖ ਪਿੰਡਾਂ ਦਾ ਕੀਤਾ ਦੌਰਾ

admin by admin
December 14, 2024
in BREAKING, CHANDIGARH, COVER STORY, HARYANA, INDIA, National
0
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਚੰਡੀਗੜ੍ਹ, 14 ਦਸੰਬਰ – ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਾਮ ਸਿੰਘ ਰਾਣਾ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਸਾਰੇ ਵਰਗਾਂ ਦੀ ਭਲਾਈ ਲਈ ਕੰਮ ਕੀਤਾ ਜਾਵੇਗਾ। ਸੂਬਾ ਸਰਕਾਰ ਹਰ ਵਰਗ ਦੇ ਉਥਾਨ ਲਈ ਸੰਕਲਪਬੱਧ ਹਨ। ਭਾਜਪਾ ਨੇ ਆਪਣੇ ਸ਼ਾਸਨਕਾਲ ਵਿਚ ਸਾਰੀ ਵਿਧਾਨਸਭਾ ਖੇਤਰਾਂ ਵਿਚ ਬਿਨ੍ਹਾਂ ਕਿਸੇ ਭੇਦਭਾਵ ਦੇ ਵਿਕਾਸ ਕੰਮ ਕਰਵਾਏ ਹਨ ਅਤੇ ਅੱਗੇ ਵੀ ਇਸੀ ਨੀਤੀ ‘ਤੇ ਚੱਲਦੇ ਹੋਏ ਵਿਕਾਸ ਕੰਮਾਂ ਨੂੰ ਪ੍ਰਾਥਮਿਕਤਾ ਦੇ ਆਧਾਰ ‘ਤੇ ਕਰਵਾਇਆ ਜਾਵੇਗਾ।

          ਖੇਤੀਬਾੜੀ ਮੰਤਰੀ ਨੇ ਅੱਜ ਰਾਦੌਰ ਵਿਧਾਨਸਭਾ ਖੇਤਰ ਦੇ ਪਿੰਡ ਕਾਂਜਨੂ, ਧੌੜਗ, ਬਾਗਵਾਲੀ, ਨਾਹਰਪੁਰ, ਹਰਿਆਬਾਸ, ਟੋਡਰਪੁਰ ਤੇ ਸੁਖਪੁਰਾ ਦਾ ਧੰਨਵਾਦੀ ਦੌਰਾ ਕਰ ਜਨਤਾ ਦਾ ਧੰਨਵਾਦ ਕੀਤਾ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਦੀ ਸਮਸਿਆਵਾਂ ਵੀ ਸੁਣੀਆਂ ਅਤੇ ਉਨ੍ਹਾਂ ਨੂੰ ਜਲਦੀ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਉਨ੍ਹਾਂ ਨੇ ਧੌੜਗ ਪਿੰਡ ਵਿਚ ਭਾਰਤੀ ਕਿਸਾਨ ਯੂਨੀਅਨ ਦੇ ਮੈਂਬਰਾਂ ਦੀ ਮੰਗਾਂ ਸੁਣੀਆਂ ਅਤੇ ੧ਲਦੀ ਹੀ ਉਨ੍ਹਾਂ ਦੀ ਸਾਰੀ ਜਾਇਜ਼ ਮੰਗਾਂ ਨੂੰ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਵੱਲੋਂ ਪੂਰਾ ਕਰਵਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਕਿਸਾਨਾਂ ਨੂੰ ਕੁਦਰਤੀ ਖੇਤੀ ਕਰਨ ਲਈ ਜਾਗਰੁਕ ਕੀਤਾ।

          ਸ਼ਾਮ ਸਿੰਘ ਰਾਣਾ ਨੇ ਕਿਹਾ ਕਿ ਜੋ ਵਿਕਾਸ ਕੰਮ ਰਹਿ ਗਏ ਹਨ ਜਾਂ ਅਧੂਰੇ ਪਏ ਹਨ ਉਨ੍ਹਾਂ ਨੂੰ ਸਾਰੇ ਵਿਕਾਸ ਕੰਮਾਂ ਨੂੰ ਜਲਦੀ ਪੂਰ ਕਰ ਦਿੱਤਾ ਜਾਵੇਗਾ ਤਾਂ ਜੋ ਜਨਤਾ ਨੂੰ ਉਨ੍ਹਾਂ ਦਾ ਲਾਭ ਮਿਲ ਸਕੇ। ਸੂਬੇ ਦੀ ਭਾਜਪਾ ਸਰਕਾਰ ਵੱਲੋਂ ਹਰ ਖੇਤਰ ਲਈ ਅਤੇ ਹਰ ਵਰਗ ਦੇ ਹਿੱਤ ਵਿਚ ਯੋਜਨਾਵਾਂ ਬਣਾਈਆਂ ਜਾ ਰਹੀਆਂ ਹਨ ਅਤੇ ਮਹਿਲਾਵਾਂ ਨੂੰ ਸ਼ਸ਼ਕਤ ਬਨਾਉਣ ਦੀ ਦਿਸ਼ਾ ਵਿਚ ਵਿਸ਼ੇਸ਼ ਰੂਪ ਨਾਲ ਕਦਮ ਚੁੱਕੇ ਜਾ ਰਹੇ ਹਨ।

          ਉਨ੍ਹਾਂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੇ ਜਨਤਾ ਦੇ ਸਹਿਯੋਗ ਨਾਲ ਲਗਾਤਾਰ ਸੂਬੇ ਵਿਚ ਪ੍ਰਚੰਡ ਬਹੁਮਤ ਹਾਸਲ ਕਰ ਤੀਜੀ ਵਾਰ ਸਰਕਾਰ ਬਣਾ ਕੇ ਇਤਿਹਾਸ ਰਚਿਆ ਹੈ। ਇਹ ਭਾਜਪਾ ਦੇ ਸ਼ਾਸਨ ਵਿਚ ਹੋਏ ਵਿਕਾਸਤਾਮਕ ਯੋਜਨਾਵਾਂ ਦੀ ਗੱਲ ਹੈ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਦੇਸ਼ ਵਿਚ ਇਕ ਅਜਿਹਾ ਸੂਬਾ ਹੈ, ਜਿੱਥੇ ਕਿਸਾਨਾਂ ਦੀ ਸੱਭ ਤੋਂ ਵੱਧ ਫਸਲ ਐਮਐਸਪੀ ‘ਤੇ ਖਰੀਦ ਕੀਤੀ ਜਾ ਰਹੀ ਹੈ।

Post Views: 33
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: Agriculture ministeragriculture minister shyam singh ranabreaking newsharyana agricultureharyana agriculture ministerharyana hindi newsHaryana newsharyana news in hindiharyana news todayhindi newsshyam singh ranashyam singh rana latest news
Previous Post

ਸਰਕਾਰੀ ਸਕੂਲ ਪੱਖੀ ਕਲਾਂ ਦੇ ਵਿਦਿਆਰਥੀਆਂ ਨੇ ਕੀਤਾ ਪੰਜਾਬ ਵਿਧਾਨ ਸਭਾ ਦਾ ਦੌਰਾ

Next Post

ਜ਼ਾਕਿਰ ਹੁਸੈਨ ਨੇ ਤਬਲੇ ਨੂੰ ਬਦਲਿਆ, ਆਪਣੀ ਪਛਾਣ ਨੂੰ ਮੁੜ ਪਰਿਭਾਸ਼ਿਤ ਕੀਤਾ।

Next Post
ਜ਼ਾਕਿਰ ਹੁਸੈਨ ਨੇ ਤਬਲੇ ਨੂੰ ਬਦਲਿਆ, ਆਪਣੀ ਪਛਾਣ ਨੂੰ ਮੁੜ ਪਰਿਭਾਸ਼ਿਤ ਕੀਤਾ।

ਜ਼ਾਕਿਰ ਹੁਸੈਨ ਨੇ ਤਬਲੇ ਨੂੰ ਬਦਲਿਆ, ਆਪਣੀ ਪਛਾਣ ਨੂੰ ਮੁੜ ਪਰਿਭਾਸ਼ਿਤ ਕੀਤਾ।

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800