No Result
View All Result
Tuesday, March 3, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਗੈਂਗਸਟਰ ਲਾਰੈਂਸ ਸਣੇ ਸਾਰੇ ਮੁਲਜ਼ਮਾਂ ਦੀ ਮਾਨਸਾ ਕੋਰਟ ”ਚ ਪੇਸ਼ੀ

admin by admin
July 26, 2023
in BREAKING, COVER STORY, CRIME, ENTERTAINMENT, PUNJAB
0
ਲਾਰੇਂਸ ਬਿਸ਼ਨੋਈ ਨੇ ਸਿੱਧੂ ਮੂਸੇਵਾਲਾ ਦੇ ਕਤਲ ‘ਚ ਆਪਣੀ ਸ਼ਮੂਲੀਅਤ ਬਾਰੇ ਖੁੱਲ੍ਹ ਕੇ ਦੱਸਿਆ ਕਤਲ ਦਾ ਕਾਰਨ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਮਾਨਸਾ- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਦੇ ਮਾਮਲੇ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਮਲੇ ਵਿਚ ਮੁੱਖ ਦੋਸ਼ੀ ਗੈਂਗਸਟਰ ਲਾਰੈਂਸ ਬਿਸ਼ਨੋਈ ਸਮੇਤ ਗ੍ਰਿਫ਼ਤਾਰ ਸਾਰੇ ਦੋਸ਼ੀਆਂ ਦੀ ਮਾਨਸਾ ਕੋਰਟ ਵਿਚ ਅੱਜ ਪੇਸ਼ੀ ਕੀਤੀ ਗਈ ਹੈ। ਇਨ੍ਹਾਂ ਸਾਰੇ ਦੋਸ਼ੀਆਂ ਦੀ ਪੇਸ਼ੀ ਵੀਡੀਓ ਕਾਨਫ਼ਰੰਸ ਰਾਹੀਂ ਕੀਤੀ ਗਈ। ਬਠਿੰਡਾ, ਗੰਗਾਨਗਰ, ਗੋਇੰਦਵਾਲ ਸਾਹਿਬ ਸਣੇ ਵੱਖ-ਵੱਖ ਜੇਲ੍ਹਾਂ ਵਿਚ ਵੀ ਬੰਦ ਸਾਰੇ ਮੁਲਜ਼ਮਾਂ ਦੀ ਪੇਸ਼ੀ ਅੱਜ ਵੀਡੀਓ ਕਾਨਫ਼ਰੰਸ ਰਾਹੀਂ ਕੀਤੀ ਗਈ ਹੈ।

ਮਾਨਸਾ ਕੋਰਟ ਨੇ ਹੁਣ ਇਸ ਮਾਮਲੇ ਵਿਚ ਚਾਰਜਸ਼ੀਟ ਦਾਖ਼ਲ ਕਰ ਲਈ ਹੈ। ਹੁਣ ਫਾਈਲ ਹੇਠਲੀ ਅਦਾਲਤ ਵੱਲੋਂ ਦੋਸ਼ ਤੈਅ ਕਰਨ ਲਈ ਸੈਸ਼ਨ ਕੋਰਟ ਵਿਚ ਭੇਜ ਦਿੱਤੀ ਗਈ ਹੈ। ਕੋਰਟ ਵੱਲੋਂ ਅਗਲੀ ਸੁਣਵਾਈ 9 ਅਗਸਤ ਦੀ ਰੱਖੀ ਗਈ ਹੈ। 9 ਅਗਸਤ ਨੂੰ ਮੁੜ ਕੋਰਟ ਵੱਲੋਂ ਇਸ ਮਾਮਲੇ ਵਿਚ ਸੁਣਵਾਈ ਕੀਤੀ ਜਾਵੇਗੀ। ਇਥੇ ਇਹ ਵੀ ਦੱਸਣਯੋਗ ਹੈ ਕਿ ਸਿੱਧੂ ਮੂਸੇਵਾਲਾ ਕਤਲ ਦੇ ਮਗਰੋਂ ਇਹ ਪਹਿਲੀ ਵਾਰ ਹੋਇਆ ਹੈ ਜਦੋਂ ਗੈਂਗਸਟਰ ਲਾਰੈਂਸ ਸਣੇ ਸਾਰੇ ਮੁਲਜ਼ਮਾਂ ਦੀ ਪੇਸ਼ੀ ਵੀਡੀਓ ਕਾਨਫ਼ਰੰਸ ਰਾਹੀ ਕੀਤੀ ਗਈ ਹੋਵੇ। ਜ਼ਿਕਰਯੋਗ ਹੈ ਕਿ ਪਾਲੀਵੁੱਡ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦਾ 29 ਮਈ 2022 ਨੂੰ ਮਾਨਸਾ ਵਿਖੇ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਦੋਂ ਤੋਂ ਹੀ ਇਸ ਮਾਮਲੇ ਵਿਚ ਪਰਿਵਾਰ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ।
Post Views: 80
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: Gangstergangster lawrence bishnoigangster lawrence bishnoi storygangsters lawrence bishnoilawrence bishnoilawrence bishnoi appears in mansa court todaylawrence bishnoi arrestedlawrence bishnoi ganglawrence bishnoi gangsterlawrence bishnoi in courtlawrence bishnoi newslawrence bishnoi salman khanlawrence bishnoi sidhu moose wala murdermansa courtmansa court on lawrence bishnoiwho is lawrence bishnoi
Previous Post

ਪੰਜਾਬ ਸਰਕਾਰ ਵੱਲੋਂ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਦਾ ਕੀਤਾ ਪਰਦਾਫਾਸ਼: ਦੋ ਹੋਰ ਸਰਟੀਫਿਕੇਟ ਕੀਤੇ ਰੱਦ: ਡਾ. ਬਲਜੀਤ ਕੌਰ

Next Post

ਕੱਚੇ ਅਧਿਆਪਕਾਂ ਨੂੰ ਪੱਕਾ ਕਰਨ ਦੀ ਤਿਆਰੀ ’ਚ ਪੰਜਾਬ ਸਰਕਾਰ

Next Post
ਪੰਜਾਬ ਦੇ ਸਿੱਖਿਆ ਮੰਤਰੀ ਦਾ ਈ. ਟੀ. ਟੀ. ਅਧਿਆਪਕਾਂ ਲਈ ਵੱਡਾ ਐਲਾਨ

ਕੱਚੇ ਅਧਿਆਪਕਾਂ ਨੂੰ ਪੱਕਾ ਕਰਨ ਦੀ ਤਿਆਰੀ ’ਚ ਪੰਜਾਬ ਸਰਕਾਰ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800