No Result
View All Result
Monday, May 11, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਅਮਨ ਅਰੋੜਾ ਵੱਲੋਂ ਪਟਿਆਲਾ ਵਿਖੇ ਸਰਕਾਰੀ ਪ੍ਰਿੰਟਿੰਗ ਪ੍ਰੈੱਸ ਦਾ ਦੌਰਾ; ਕੰਮ-ਕਾਜ ਦਾ ਲਿਆ ਜਾਇਜ਼ਾ • ਪ੍ਰਿੰਟਿੰਗ ਤੇ ਸਟੇਸ਼ਨਰੀ ਮੰਤਰੀ ਵੱਲੋਂ ਬਦਲਦੇ ਸਮੇਂ ਦੀ ਲੋੜ ਮੁਤਾਬਕ ਪ੍ਰਿੰਟਿੰਗ ਪ੍ਰਣਾਲੀ ਨੂੰ ਅਪਗ੍ਰੇਡ ਕਰਨ ‘ਤੇ ਜ਼ੋਰ

admin by admin
January 18, 2023
in BREAKING, CHANDIGARH, COVER STORY, National, POLITICS, PUNJAB
0
ਅਮਨ ਅਰੋੜਾ ਵੱਲੋਂ ਪਟਿਆਲਾ ਵਿਖੇ ਸਰਕਾਰੀ ਪ੍ਰਿੰਟਿੰਗ ਪ੍ਰੈੱਸ ਦਾ ਦੌਰਾ; ਕੰਮ-ਕਾਜ ਦਾ ਲਿਆ ਜਾਇਜ਼ਾ  • ਪ੍ਰਿੰਟਿੰਗ ਤੇ ਸਟੇਸ਼ਨਰੀ ਮੰਤਰੀ ਵੱਲੋਂ ਬਦਲਦੇ ਸਮੇਂ ਦੀ ਲੋੜ ਮੁਤਾਬਕ ਪ੍ਰਿੰਟਿੰਗ ਪ੍ਰਣਾਲੀ ਨੂੰ ਅਪਗ੍ਰੇਡ ਕਰਨ ‘ਤੇ ਜ਼ੋਰ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
ਚੰਡੀਗੜ੍ਹ/ਪਟਿਆਲਾ, 17 ਜਨਵਰੀ(प्रेस की ताकत): ਪੰਜਾਬ ਦੇ ਪ੍ਰਿੰਟਿੰਗ ਅਤੇ ਸਟੇਸ਼ਨਰੀ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਇੱਥੇ ਸਰਹਿੰਦ ਰੋਡ ‘ਤੇ ਸਥਿਤ ਸਰਕਾਰੀ ਪ੍ਰਿੰਟਿੰਗ ਪ੍ਰੈੱਸ ਦਾ ਅਚਨਚੇਤ ਦੌਰਾ ਕਰਕੇ ਇਸ ਦੀ ਕਾਰਜਪ੍ਰਣਾਲੀ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਪ੍ਰਿੰਟਿੰਗ ਪ੍ਰੈੱਸ ਦੀ ਜਿਲਦਸਾਜ਼ੀ ਅਤੇ ਮਸ਼ੀਨ ਭਾਗ ਦਾ ਜਾਇਜ਼ਾ ਲਿਆ ਅਤੇ ਕਰਮਚਾਰੀਆਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਜਾਣੀਆਂ।

ਜ਼ਿਕਰਯੋਗ ਹੈ ਕਿ ਸ੍ਰੀ ਅਮਨ ਅਰੋੜਾ, ਜਿਨ੍ਹਾਂ ਕੋਲ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵੀ ਹਨ, ਨੇ ਬੀਤੇ ਦਿਨੀਂ ਹੀ ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗ ਦੇ ਮੰਤਰੀ ਵਜੋਂ ਵੀ ਅਹੁਦਾ ਸੰਭਾਲਿਆ ਹੈ।

ਸ੍ਰੀ ਅਮਨ ਅਰੋੜਾ ਨੇ ਕੰਟਰੋਲਰ ਪੁਨੀਤ ਗੋਇਲ, ਵਧੀਕ ਕੰਟਰੋਲਰ ਆਨੰਦ ਸਾਗਰ ਸ਼ਰਮਾ ਨਾਲ ਇੱਥੇ ਸਰਕਾਰੀ ਪ੍ਰਿੰਟਿੰਗ ਪ੍ਰੈੱਸ ਦੀ ਕਾਰਜਪ੍ਰਣਾਲੀ ਦਾ ਜਾਇਜ਼ਾ ਲਿਆ ਅਤੇ ਉਨ੍ਹਾਂ ਨੇ ਮੌਜੂਦਾ ਸਮੇਂ ਦੀ ਮੰਗ ਮੁਤਾਬਕ ਪ੍ਰਿੰਟਿੰਗ ਪ੍ਰਣਾਲੀ ਨੂੰ ਆਧੁਨਿਕ ਤਕਨੀਕਾਂ ਅਪਣਾ ਕੇ ਡਿਜ਼ੀਟਲ ਤਰੀਕੇ ਨਾਲ ਅਪਗ੍ਰੇਡ ਕਰਨ ‘ਤੇ ਜ਼ੋਰ ਦਿੱਤਾ।
ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਸਾਰੇ ਵਿਭਾਗਾਂ ਲਈ ਸਟੇਸ਼ਨਰੀ ਤੇ ਛਪਾਈ ਨਾਲ ਸਬੰਧਤ ਕੰਮ ਇਸ ਵਿਭਾਗ ਜਰੀਏ ਕਰਵਾਉਣ ਲਈ ਵਚਨਬੱਧ ਹੈ ਤਾਂ ਕਿ ਸਰਕਾਰੀ ਪ੍ਰਿੰਟਿੰਗ ਪ੍ਰੈੱਸ ਕੋਲ ਮੌਜੂਦ ਮਸ਼ੀਨਰੀ ਅਤੇ ਮਨੁੱਖੀ ਸ਼ਕਤੀ ਦੀ ਸਦਵਰਤੋਂ ਕੀਤੀ ਜਾ ਸਕੇ।


ਇਸ ਦੌਰਾਨ ਸ੍ਰੀ ਅਮਨ ਅਰੋੜਾ ਨੇ ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗ ਸਮੇਤ ਪਟਿਆਲਾ ਵਿਕਾਸ ਅਥਾਰਟੀ ਦੇ ਮੁੱਖ ਪ੍ਰਸ਼ਾਸਕ ਸ੍ਰੀ ਗੌਤਮ ਜੈਨ ਅਤੇ  ਹੋਰ ਅਧਿਕਾਰੀਆਂ ਨਾਲ ਇੱਕ ਸਾਂਝੀ ਬੈਠਕ ਕਰਕੇ ਦੋਵਾਂ ਵਿਭਾਗਾਂ ਦੀ ਕਾਰਗੁਜ਼ਾਰੀ ਦੀ ਵੀ ਸਮੀਖਿਆ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਸਰਕਾਰੀ ਪ੍ਰੈੱਸ ਕਲੋਨੀ ਦਾ ਵੀ ਦੌਰਾ ਕੀਤਾ।
Post Views: 67
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: Aman Arora Assumes Charge As Printing And StationaryAman Arora inspects at patiala govtAman Arora Inspects At Patiala Govt PrintingAman Arora visits Government Printing Press at PatialaANNUAL REPORT 2016-17 - NITTTR ChandigarhAnnual Report 2021-22 - Future GeneraliB.A.PROGRAMME - Department of Mathematicschandigarh - Senategoswami ganesh dutta - sanatan dharma collegeNEWS FROM PUNJAB STATE UNDER THE LEADERSHIPpanjab universitySelf Study Report - Khalsa College For WomenStudent Handbook Cover and Content Page.cdrStudents-Diary-2019.pdf - NorthCap UniversitySyndicatethe and a in i it with that at this on from he my or we butthe of and to a in for is on s that by this with i you it not
Previous Post

ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਲਗਾਤਾਰ ਯਤਨਸ਼ੀਲ: ਕੁਲਦੀਪ ਸਿੰਘ ਧਾਲੀਵਾਲ ਕੈਬਨਿਟ ਮੰਤਰੀ ਨੇ ‘ਜਨਤਾ ਦਰਬਾਰ’ ਦੌਰਾਨ 250 ਤੋਂ ਵੱਧ ਸ਼ਿਕਾਇਤਾਂ ਸੁਣੀਆਂ

Next Post

ਸਵਾਮੀ ਵਿਵੇਕਾਨੰਦ ਜੀ ਦੇ ਜੀਵਨ ਤੋਂ ਸੇਧ ਲੈ ਕੇ ਨੋਜਵਾਨ ਪੀੜੀ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਤੋੜਨ ਵਾਲੀਆਂ ਫਿਰਕਾਪ੍ਰਸਤੀ ਤਾਕਤਾਂ ਦਾ ਮੂੰਹ ਤੋੜਨ ਲਈ ਅੱਗੇ ਆਏ, ਪਰਮਿੰਦਰ ਭਲਵਾਨ।

Next Post
ਸਵਾਮੀ ਵਿਵੇਕਾਨੰਦ ਜੀ ਦੇ ਜੀਵਨ ਤੋਂ ਸੇਧ ਲੈ ਕੇ  ਨੋਜਵਾਨ ਪੀੜੀ  ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਤੋੜਨ ਵਾਲੀਆਂ ਫਿਰਕਾਪ੍ਰਸਤੀ ਤਾਕਤਾਂ ਦਾ ਮੂੰਹ ਤੋੜਨ ਲਈ ਅੱਗੇ ਆਏ, ਪਰਮਿੰਦਰ ਭਲਵਾਨ।

ਸਵਾਮੀ ਵਿਵੇਕਾਨੰਦ ਜੀ ਦੇ ਜੀਵਨ ਤੋਂ ਸੇਧ ਲੈ ਕੇ ਨੋਜਵਾਨ ਪੀੜੀ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਤੋੜਨ ਵਾਲੀਆਂ ਫਿਰਕਾਪ੍ਰਸਤੀ ਤਾਕਤਾਂ ਦਾ ਮੂੰਹ ਤੋੜਨ ਲਈ ਅੱਗੇ ਆਏ, ਪਰਮਿੰਦਰ ਭਲਵਾਨ।

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800