No Result
View All Result
Saturday, July 4, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home PUNJAB

ਅਮਰਿੰਦਰ ਨੇ ਇਕ ਵੀ ਥਰਮਲ ਪਲਾਂਟ ਨਹੀਂ ਲਗਾਇਆ, ਕੈਪਟਨ ਦੀ ਨਾਲਾਇਕੀ ਕਰਕੇ ਬਣੇ ਇਹ ਹਾਲਾਤ : ਸੁਖਬੀਰ ਬਾਦਲ

admin by admin
July 5, 2021
in PUNJAB
0
ਅਮਰਿੰਦਰ ਨੇ ਇਕ ਵੀ ਥਰਮਲ ਪਲਾਂਟ ਨਹੀਂ ਲਗਾਇਆ, ਕੈਪਟਨ ਦੀ ਨਾਲਾਇਕੀ ਕਰਕੇ ਬਣੇ ਇਹ ਹਾਲਾਤ : ਸੁਖਬੀਰ ਬਾਦਲ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਚੰਡੀਗੜ੍ਹ, 5 ਜੁਲਾਈ (ਪ੍ਰੈਸ ਕੀ ਤਾਕਤ ਬਿਊਰੋ) : ਸੁਖਬੀਰ ਸਿੰਘ ਬਾਦਲ ਨੇ ਪ੍ਰੈੱਸ ਕਾਂਨਫਰੈਂਸ ਕਰ ਕੇ ਕਿਹਾ ਗਿਆ ਕਿ ਕੁਝ ਦਿਨਾਂ ਤੋਂ ਪੰਜਾਬ ਵਿਚ ਇਕ ਵੱਡੀ ਬਹਿਸ ਚੱਲ ਰਹੀ ਹੈ ਜਿਸ ਵਿਚ ਬਿਜਲੀ ਮੁੱਖ ਮੁੱਦਾ ਹੈ ਅਤੇ ਥਰਮਲ ਪਲਾਂਟ ਜੋ ਬੰਦ ਹਨ ਉਹ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਸਾਰੇ ਹਾਲਾਤ ਕੈਪਟਨ ਅਮਰਿੰਦਰ ਸਿੰਘ ਦੀ ਨਾਲਾਇਕੀ ਕਰ ਕੇ ਬਣੇ ਹਨ । ਇਕ ਵੀ ਥਰਮਲ ਪਲਾਂਟ ਕੈਪਟਨ ਵਲੋਂ ਨਹੀਂ ਲਗਾਇਆ ਗਿਆ । ਇੰਡਸਟਰੀ ਦਾ ਅਰਬਾਂ ਦਾ ਨੁਕਸਾਨ ਹੋਇਆ ਹੈ । ਇਸ ਦੇ ਨਾਲ ਹੀ ਇਹ ਵੀ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਬਿਜਲੀ ਮਹਿਕਮੇ ਨਾਲ ਇਕ ਵੀ ਮੀਟਿੰਗ ਨਹੀਂ ਕੀਤੀ ਅਤੇ ਨਾ ਹੀ ਬਿਜਲੀ ਦਫ਼ਤਰ ਗਏ ਹਨ।

Post Views: 40
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: Amarinder did not set up a single thermal plantCapt Amarinder did not set up a single thermal plantdue to Captain's incompetence: Sukhbir Badal
Previous Post

ਮੋਗਾ ‘ਚ ਖ਼ਾਲਿਸਤਾਨ ਟਾਈਗਰ ਫੋਰਸ ਦੇ ਤਿੰਨ ਕਾਰਕੁਨ ਗ੍ਰਿਫ਼ਤਾਰ

Next Post

ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਦੇ ਕਿਸਾਨਾਂ ਨੂੰ ਮੁਫਤ ਬਿਜਲੀ ਦੇਣ ਵਿਚ ਨਾਕਾਮ ਰਹਿਣ ‘ਤੇ ਕੇਜਰੀਵਾਲ ਨੂੰ ਆੜੇ ਹੱਥੀ ਲਿਆ

Next Post
ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਦੇ ਕਿਸਾਨਾਂ ਨੂੰ ਮੁਫਤ ਬਿਜਲੀ ਦੇਣ ਵਿਚ ਨਾਕਾਮ ਰਹਿਣ ‘ਤੇ ਕੇਜਰੀਵਾਲ ਨੂੰ ਆੜੇ ਹੱਥੀ ਲਿਆ

ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਦੇ ਕਿਸਾਨਾਂ ਨੂੰ ਮੁਫਤ ਬਿਜਲੀ ਦੇਣ ਵਿਚ ਨਾਕਾਮ ਰਹਿਣ 'ਤੇ ਕੇਜਰੀਵਾਲ ਨੂੰ ਆੜੇ ਹੱਥੀ ਲਿਆ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800