No Result
View All Result
Thursday, May 21, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਅਮਰੀਕਾ ਨੇ ਸੀਰੀਆ ’ਚ ਇਰਾਨੀ ਫ਼ੌਜ ਦੇ ਟਿਕਾਣਿਆਂ ’ਤੇ ਹਵਾਈ ਹਮਲੇ ਕੀਤੇ

admin by admin
October 27, 2023
in BREAKING, COVER STORY, ENGLISH NEWS, WORLD
0
ਅਮਰੀਕਾ ਨੇ ਸੀਰੀਆ ’ਚ ਇਰਾਨੀ ਫ਼ੌਜ ਦੇ ਟਿਕਾਣਿਆਂ ’ਤੇ ਹਵਾਈ ਹਮਲੇ ਕੀਤੇ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਅਮਰੀਕੀ ਫੌਜ ਨੇ ਪੂਰਬੀ ਸੀਰੀਆ ਵਿਚ ਇਰਾਨ ਦੇ ਰੈਵੋਲਿਊਸ਼ਨਰੀ ਗਾਰਡ ਕੋਰ ਦੇ ਦੋ ਟਿਕਾਣਿਆਂ ‘ਤੇ ਅੱਜ ਤੜਕੇ ਹਵਾਈ ਹਮਲੇ ਕੀਤੇ। ਇਹ ਹਵਾਈ ਹਮਲੇ ਪਿਛਲੇ ਹਫਤੇ ਖੇਤਰ ਵਿੱਚ ਅਮਰੀਕੀ ਫੌਜੀ ਟਿਕਾਣਿਆਂ ਅਤੇ ਕਰਮਚਾਰੀਆਂ ‘ਤੇ ਡਰੋਨ ਅਤੇ ਮਿਜ਼ਾਈਲ ਹਮਲਿਆਂ ਦੇ ਜਵਾਬ ਵਿੱਚ ਕੀਤੇ ਗਏ ਸਨ। ਪੈਂਟਾਗਨ ਮੁਤਾਬਕ ਅਮਰੀਕੀ ਹਵਾਈ ਹਮਲੇ ਖੇਤਰ ਵਿੱਚ ਨਾਜ਼ੁਕ ਸੰਤੁਲਨ ਬਣਾਈ ਰੱਖਣ ਲਈ ਰਾਸ਼ਟਰਪਤੀ ਜੋਅ ਬਾਇਡਨ ਪ੍ਰਸ਼ਾਸਨ ਦੇ ਦ੍ਰਿੜ ਇਰਾਦੇ ਨੂੰ ਦਰਸਾਉਂਦੇ ਹਨ। ਅਮਰੀਕਾ ਉਸ ‘ਤੇ ਹਮਲਾ ਕਰਨ ਵਾਲੇ ਸ਼ੱਕੀ ਇਰਾਨ ਸਮਰਥਕ ਸਮੂਹਾਂ ਨੂੰ ਨਿਸ਼ਾਨਾ ਬਣਾਉਣਾ ਚਾਹੁੰਦਾ ਸੀ ਤਾਂ ਜੋ ਭਵਿੱਖ ‘ਚ ਅਜਿਹੇ ਹਮਲਿਆਂ ਨੂੰ ਰੋਕਿਆ ਜਾ ਸਕੇ।

Post Views: 62
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: hamashamas attackhamas attack israelhamas attacks israelhamas gazahamas israelhamas israel warhamas rocket attack israelhamas terror attackhamas vs israelhamas warhammasisrael at warisrael attack hamasisrael hamasisrael hamas newsisrael hamas warisrael hamas war newsisrael hamas war news todayisrael palestine warisrael warwarwar in israelwar israelwhy is hamas and israel at war
Previous Post

ਗ੍ਰਹਿ ਮੰਤਰੀ ਅਨਿਲ ਵਿਜ ਨੇ ਵਾਇਰਲੈੱਸ ਰਾਹੀਂ ਸੂਬੇ ਦੇ ਡੀਜੀਪੀ, ਏਡੀਪੀਜੀ, ਆਈਜੀ, ਪੁਲਿਸ ਕਮਿਸ਼ਨਰ ਅਤੇ ਐਸਪੀ ਨਾਲ ਗੱਲ ਕੀਤੀ।

Next Post

ਸ੍ਰੀਲੰਕਾ ਤੋਂ ਹਾਰ ਕੇ ਇੰਗਲੈਂਡ ਵਿਸ਼ਵ ਕੱਪ ’ਚੋਂ ਬਾਹਰ ਹੋਣ ਕੰਢੇ

Next Post

ਸ੍ਰੀਲੰਕਾ ਤੋਂ ਹਾਰ ਕੇ ਇੰਗਲੈਂਡ ਵਿਸ਼ਵ ਕੱਪ ’ਚੋਂ ਬਾਹਰ ਹੋਣ ਕੰਢੇ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800