No Result
View All Result
Sunday, May 17, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਸੈਨਿਕ ਵੋਕੇਸ਼ਨਲ ਟ੍ਰੇਨਿੰਗ ਸੈਂਟਰ ਵਿਖੇ ਸ਼ੁਰੂ ਹੋਣ ਵਾਲੇ ਸਟੈਨੋਗ੍ਰਾਫ਼ੀ ਕੋਰਸ ਲਈ ਅਰਜ਼ੀਆਂ ਦੀ ਮੰਗ

10 ਅਕਤੂਬਰ ਤੱਕ ਜਮ੍ਹਾਂ ਕਰਵਾਏ ਜਾ ਸਕਦੇ ਨੇ ਦਾਖਲਾ ਫਾਰਮ

admin by admin
September 27, 2023
in BREAKING, COVER STORY, PUNJAB
0
ਸੈਨਿਕ ਵੋਕੇਸ਼ਨਲ ਟ੍ਰੇਨਿੰਗ ਸੈਂਟਰ ਵਿਖੇ ਸ਼ੁਰੂ ਹੋਣ ਵਾਲੇ ਸਟੈਨੋਗ੍ਰਾਫ਼ੀ ਕੋਰਸ ਲਈ ਅਰਜ਼ੀਆਂ ਦੀ ਮੰਗ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪਟਿਆਲਾ, 26 ਸਤੰਬਰ (ਪ੍ਰੈਸ ਕੀ ਤਾਕਤ ਬਿਊਰੋ)

ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਲੈਫ.ਕਰਨਲ ਮਨਿੰਦਰ ਸਿੰਘ ਰੰਧਾਵਾ (ਸੇਵਾਮੁਕਤ) ਨੇ ਦੱਸਿਆ ਕਿ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਪਟਿਆਲਾ ਦੇ ਸੈਨਿਕ ਵੋਕੇਸ਼ਨਲ ਟ੍ਰੇਨਿੰਗ ਸੈਂਟਰ ਅਧੀਨ ਇਲਾਕੇ ਦੇ ਯੋਗ ਸਿੱਖਿਆਰਥੀਆਂ ਲਈ (ਸੈਸ਼ਨ 2023-24) ਇੱਕ ਸਾਲ ਦਾ ਸਟੈਨੋਗ੍ਰਾਫ਼ੀ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ।
ਭਾਸ਼ਾ ਵਿਭਾਗ, ਪੰਜਾਬ ਤੋਂ ਮਾਨਤਾ ਪ੍ਰਾਪਤ ਇਸ ਕੋਰਸ ਵਿੱਚ ਬੱਚਿਆਂ ਨੂੰ ਪੰਜਾਬੀ ਸਟੈਨੋਗ੍ਰਾਫ਼ੀ ਅਤੇ ਪੰਜਾਬੀ ਟਾਈਪਿੰਗ ਆਦਿ ਦੀ ਸਿਖਲਾਈ ਦਿੱਤੀ ਜਾਵੇਗੀ। ਇਸ ਕੋਰਸ ਲਈ ਯੋਗਤਾ ਗ੍ਰੈਜੂਏਸ਼ਨ ਪਾਸ ਹੈ। ਇਸ ਕੋਰਸ ਵਿੱਚ ਸੇਵਾ ਕਰ ਰਹੇ ਸੈਨਿਕਾਂ/ਸਾਬਕਾ ਸੈਨਿਕਾਂ/ਵਿਧਵਾਵਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਅਤੇ ਆਰਥਿਕ ਤੌਰ ਤੇ ਪਛੜੇ ਵਰਗ ਦੇ ਸਿੱਖਿਆਰਥੀਆਂ ਨੂੰ ਪਹਿਲ ਦੇ ਆਧਾਰ ਤੇ ਵਿਚਾਰਿਆ ਜਾਵੇਗਾ। ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਪਟਿਆਲਾ ਦੇ ਸੈਨਿਕ ਵੋਕੇਸ਼ਨਲ ਟ੍ਰੇਨਿੰਗ ਸੈਂਟਰ ਵਿੱਚ ਚਾਹਵਾਨ ਸਿੱਖਿਆਰਥੀ ਦਾਖਲਾ ਫਾਰਮ ਮਿਤੀ 10 ਅਕਤੂਬਰ 2023 ਤੱਕ ਜਮ੍ਹਾਂ ਕਰਵਾ ਸਕਦੇ ਹਨ।
ਇਹਨਾਂ ਕੋਰਸਾਂ ਵਿੱਚ ਦਾਖਲੇ ਸਬੰਧੀ ਜਾਣਕਾਰੀ ਦਫ਼ਤਰ ਵਿੱਚੋਂ ਕਿਸੇ ਵੀ ਕੰਮ-ਕਾਜ ਵਾਲੇ ਦਿਨ ਲਈ ਜਾ ਸਕਦੀ ਹੈ ਅਤੇ ਫੋਨ  ਨੰਬਰ 0175-2361188, 95012-57960 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

Post Views: 22
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: aap punjablatest news punjabLatest Punjab Newslive newsnews punjabPunjab Governmentpunjab govtpunjab latest newspunjab newsPunjab news todaypunjab politicspunjabi newstoday news punjab
Previous Post

ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸਿਵਲ ਹਸਤਪਾਲ ਸਮਾਣਾ ‘ਚ ਅਲਟਰਾ ਸਾਊਂਡ, ਡਿਜ਼ੀਟਲ ਐਕਸਰੇਅ ਤੇ ਹੋਰ ਮਸ਼ੀਨਾਂ ਦਾ ਉਦਘਾਟਨ

Next Post

ਫ਼ਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਵਾਲਿਆਂ ਦੇ ਨਹੀਂ ਬਣਨਗੇ ਅਸਲਾ ਲਾਇਸੈਂਸ ਤੇ ਨਾ ਹੀ ਨਵਿਆਏ ਜਾਣਗੇ

Next Post
ਫ਼ਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਵਾਲਿਆਂ ਦੇ ਨਹੀਂ ਬਣਨਗੇ ਅਸਲਾ ਲਾਇਸੈਂਸ ਤੇ ਨਾ ਹੀ ਨਵਿਆਏ ਜਾਣਗੇ

ਫ਼ਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਵਾਲਿਆਂ ਦੇ ਨਹੀਂ ਬਣਨਗੇ ਅਸਲਾ ਲਾਇਸੈਂਸ ਤੇ ਨਾ ਹੀ ਨਵਿਆਏ ਜਾਣਗੇ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800