ਨਵੀਂ ਦਿੱਲੀ, 31 ਮਾਰਚ(ਪ੍ਰੈਸ ਕੀ ਤਾਕਤ) – ਜੱਜ ਜਸਟਿਸ ਬੀਰੇਨ ਵੈਸ਼ਨਵ ਨੇ ਪ੍ਰਧਾਨ ਮੰਤਰੀ ਦਫ਼ਤਰ ਦੇ ਜਨਤਕ ਸੂਚਨਾ ਅਧਿਕਾਰੀ, ਗੁਜਰਾਤ ਯੂਨੀਵਰਸਿਟੀ ਅਤੇ ਦਿੱਲੀ ਯੂਨੀਵਰਸਿਟੀ ਦੇ P.I.O.O. ਨੂੰ ਮੋਦੀ ਦੀਆਂ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਡਿਗਰੀਆਂ ਦੇ ਵੇਰਵੇ ਪੇਸ਼ ਕਰਨ ਲਈ ਮੁੱਖ ਸੂਚਨਾ ਕਮਿਸ਼ਨ ਵਲੋਂ ਦਿੱਤੇ ਆਦੇਸ਼ ਨੂੰ ਰੱਦ ਕੀਤਾ । ਤੇ ਅਦਾਲਤ ਨੇ ਅਰਵਿੰਦ ਕੇਜਰੀਵਾਲ ’ਤੇ 25,000 ਰੁਪਏ ਦਾ ਜ਼ੁਰਮਾਨਾ ਵੀ ਲਗਾਇਆ ਹੈ, ਜਿਨ੍ਹਾਂ ਨੇ ਪ੍ਰਧਾਨ ਮੰਤਰੀ ਦੇ ਡਿਗਰੀ ਸਰਟੀਫ਼ਿਕੇਟ ਦੇ ਵੇਰਵੇ ਮੰਗੇ ਸਨ।