No Result
View All Result
Saturday, May 2, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਅਰਵਿੰਦ ਕੇਜਰੀਵਾਲ ਜਲੰਧਰ ‘ਚ 6 ਮਈ ਨੂੰ ਰੋਡ ਸ਼ੋਅ ਕਰਨਗੇ

admin by admin
May 2, 2023
in BREAKING, COVER STORY, INDIA, PUNJAB
0
ਅਰਵਿੰਦ ਕੇਜਰੀਵਾਲ ਜਲੰਧਰ ‘ਚ 6 ਮਈ ਨੂੰ ਰੋਡ ਸ਼ੋਅ ਕਰਨਗੇ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਜਲੰਧਰ,02-05-2023(ਪ੍ਰੈਸ ਕੀ ਤਾਕਤ)– ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 6 ਮਈ ਨੂੰ ਜਲੰਧਰ ਪਹੁੰਚਣਗੇ।ਜਲੰਧਰ ਲੋਕ ਸਭਾ ਸੀਟ ‘ਤੇ ਹੋ ਰਹੀ ਉਪ-ਚੋਣ ਲਈ 10 ਮਈ ਨੂੰ ਪੋਲਿੰਗ ਹੋਣ ਜਾ ਰਹੀ ਹੈ।ਉਹ ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਪੱਖ ਵਿਚ ਜਲੰਧਰ ‘ਚ 2 ਦਿਨ ਰੋਡ ਸ਼ੋਅ ਅਤੇ ਰੈਲੀ ਕਰਨਗੇ।
ਬੀਤੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਲਕਾ ਫਿਲੌਰ ਦੇ ਵੱਖ-ਵੱਖ ਇਲਾਕਿਆਂ ਵਿਚ ਰੋਡ ਸ਼ੋਅ ਕੀਤਾ ਗਿਆ ਸੀ ਅਤੇ ਲੋਕਾਂ ਨੂੰ ‘ਆਪ’ ਉਮੀਦਵਾਰ ਨੂੰ ਜਿਤਾਉਣ ਦੀ ਅਪੀਲ ਕੀਤੀ ਗਈ ਸੀ।

 

Post Views: 95
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: Arvind KejriwalArvind Kejriwal - Latest Newsarvind kejriwal latest news todayarvind kejriwal latest press conferencearvind kejriwal latest speecharvind kejriwal on punjabarvind kejriwal road showarvind kejriwal v/s sheila dixitkejriwal latestkejriwal latest speechkejriwal on ambedkarkhalistan slogans in jalandharkhalistan zindabad slogans written in jalandharkhalistani slogans were seen in jalandharpro-khalistan slogans in jalandhar
Previous Post

Epaper 2 May 2023

Next Post

ਸਿੱਖਾਂ ਦੇ ਪਵਿੱਤਰ ਗ੍ਰੰਥ ਦੀ ਬੇਅਦਬੀ ਕਰਨ ਵਾਲੇ ਜਸਵੀਰ ਸਿੰਘ ਦੀ ਹਸਪਤਾਲ ਵਿੱਚ ਮੌਤ

Next Post
ਸਿੱਖਾਂ ਦੇ ਪਵਿੱਤਰ ਗ੍ਰੰਥ ਦੀ ਬੇਅਦਬੀ ਕਰਨ ਵਾਲੇ ਜਸਵੀਰ ਸਿੰਘ ਦੀ ਹਸਪਤਾਲ ਵਿੱਚ ਮੌਤ

ਸਿੱਖਾਂ ਦੇ ਪਵਿੱਤਰ ਗ੍ਰੰਥ ਦੀ ਬੇਅਦਬੀ ਕਰਨ ਵਾਲੇ ਜਸਵੀਰ ਸਿੰਘ ਦੀ ਹਸਪਤਾਲ ਵਿੱਚ ਮੌਤ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800