No Result
View All Result
Saturday, July 18, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home PUNJAB

76.35 ਲੱਖ ਮੀਟਿ੍ਰਕ ਟਨ ਝੋਨੇ ਦੀ ਆਮਦ ਵਿੱਚੋਂ 75.35 ਲੱਖ ਮੀਟਿ੍ਰਕ ਟਨ ਦੀ ਹੋਈ ਖ਼ਰੀਦ

Vijesh by Vijesh
October 22, 2020
in PUNJAB
0
76.35 ਲੱਖ ਮੀਟਿ੍ਰਕ ਟਨ ਝੋਨੇ ਦੀ ਆਮਦ ਵਿੱਚੋਂ 75.35 ਲੱਖ ਮੀਟਿ੍ਰਕ ਟਨ ਦੀ ਹੋਈ ਖ਼ਰੀਦ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
ਚੰਡੀਗੜ੍ਹ, 22 ਅਕਤੂਬਰ – ਅਸ਼ੋਕ ਵਰਮਾ :
ਪੰਜਾਬ ਸਰਕਾਰ ਵੱਲੋਂ ਕੋਵਿਡ -19 ਦੇ ਦਰਮਿਆਨ ਚੱਲ ਰਹੇ ਸਾਉਣੀ ਮੰਡੀਕਰਨ ਸੀਜ਼ਨ (ਕੇਐਮਐਸ) ਦੌਰਾਨ ਸੂਬੇ ਵਿੱਚ ਹੁਣ ਤੱਕ ਝੋਨੇ ਦੇ ਕੁੱਲ ਕੁਲ ਖਰੀਦ ਟੀਚੇ ਵਿੱਚੋਂ 44.33 ਫੀਸਦੀ ਫ਼ਸਲ ਦੀ ਆਮਦ ਹੋ ਚੁੱਕੀ ਹੈ। ਉਕਤ ਪ੍ਰਗਟਾਵਾ ਅੱਜ ਇਥੇ ਸੂਬੇ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਇਕ ਪ੍ਰੈਸ ਬਿਆਨ ਰਾਹੀਂ ਕੀਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਆਸ਼ੂ ਨੇ ਦੱਸਿਆ ਕਿ ਹੁਣ ਤੱਕ 76.35 ਲੱਖ ਮੀਟਿ੍ਰਕ ਟਨ ਝੋਨੇ ਦੀ ਆਮਦ ਵਿਚੋਂ 75.35 ਲੱਖ ਮੀਟਿ੍ਰਕ ਟਨ ਝੋਨਾ ਖਰੀਦਿਆ ਗਿਆ ਹੈ। ਉਨਾਂ ਕਿਹਾ ਕਿ  ਮੰਡੀਆਂ ਵਿਚ ਪੜਾਅਵਾਰ ਢੰਗ ਨਾਲ ਝੋਨਾ ਲੈ ਕੇ ਆਉਣ ਦੀ ਪ੍ਰੀਕਿ੍ਰਆ ਤਸੱਲੀਬਖ਼ਸ਼ ਤਰੀਕੇ ਨਾਲ ਚੱਲ ਰਹੀ ਹੈ।
ਖੁਰਾਕ ਮੰਤਰੀ ਨੇ ਦੱਸਿਆ ਕਿ ਮਿਤੀ 21 ਅਕਤੂਬਰ 2020 ਨੂੰ ਸੂਬੇ ਦੀਆਂ ਮੰਡੀਆਂ ਵਿੱਚ 6 ਲੱਖ 56 ਹਜ਼ਾਰ 186 ਮੀਟਿ੍ਰਕ ਟਨ ਝੋਨੇ ਦੀ ਆਮਦ ਹੋਈ ਜਿਸ ਵਿਚੋਂ 6 ਲੱਖ 40 ਹਜ਼ਾਰ 102 ਮੀਟਿ੍ਰਕ ਟਨ ਝੋਨੇ ਦੀ ਖਰੀਦ ਕੀਤੀ ਗਈ। ਇਸ ਤੋਂ ਇਲਾਵਾ 6 ਲੱਖ 13 ਹਜ਼ਾਰ 989 ਮੀਟਿ੍ਰਕ ਟਨ ਝੋਨੇ ਦੀ ਚੁਕਾਈ ਗਈ ਅਤੇ ਹੁਣ ਤੱਕ 60 ਲੱਖ 74 ਹਜ਼ਾਰ 290 ਮੀਟਿ੍ਰਕ ਟਨ ਝੋਨੇ ਦੀ ਕੁਲ ਚੁਕਾਈ ਕੀਤੀ ਜਾ ਚੁੱਕੀ ਹੈ।
ਸ੍ਰੀ ਆਸ਼ੂ ਨੇ ਦੱਸਿਆ ਕਿ ਕਿ ਹੁਣ ਤੱਕ  ਝੋਨੇ ਦੀ ਖਰੀਦ ਸਬੰਧੀ 9921 ਕਰੋੜ ਰੁਪਏ  ਜਾਰੀ ਕਰ ਦਿੱਤੇ ਗਏ ਹਨ ।
ਸ੍ਰੀ ਆਸ਼ੂ ਨੇ ਅਖੀਰ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦੇ ਜਾਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਅਨਾਜ ਮੰਡੀਆਂ ਵਿੱਚ ਨਿਰਵਿਘਨ, ਮੁਸ਼ਕਿਲ ਰਹਿਤ ਅਤੇ ਸੁਰੱਖਿਅਤ ਖਰੀਦ ਨੂੰ ਪੰਜਾਬ ਸਰਕਾਰ ਵੱਲੋਂ ਯਕੀਨੀ ਬਣਾਇਆ ਗਿਆ ਹੈ।
Post Views: 29
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Previous Post

ਪੰਜਾਬੀ ਯੂਨੀਵਰਸਿਟੀ ਅਤੇ ਪੰਜਾਬ ਐਗਰੋ ਵੱਲੋਂ ਕਿਨੂੰ ਦੇ ਛਿਲਕਿਆਂ ਤੋਂ ਪੋਲਟਰੀ ਫੀਡ ‘ਲਿਮੋਪੈਨ’ ਤਿਆਰ

Next Post

ਪੰਜਾਬ ਵਿੱਚ ਟ੍ਰਾਂਸ ਫੈਟ ਮੁਕਤ ਦੀਵਾਲੀ ਮੁਹਿੰਮ ਦੀ ਸ਼ੁਰੂਆਤ : ਪ੍ਰਮੁੱਖ ਸਕੱਤਰ ਸਿਹਤ

Next Post
ਪੰਜਾਬ ਵਿੱਚ ਟ੍ਰਾਂਸ ਫੈਟ ਮੁਕਤ ਦੀਵਾਲੀ ਮੁਹਿੰਮ ਦੀ ਸ਼ੁਰੂਆਤ : ਪ੍ਰਮੁੱਖ ਸਕੱਤਰ ਸਿਹਤ

ਪੰਜਾਬ ਵਿੱਚ ਟ੍ਰਾਂਸ ਫੈਟ ਮੁਕਤ ਦੀਵਾਲੀ ਮੁਹਿੰਮ ਦੀ ਸ਼ੁਰੂਆਤ : ਪ੍ਰਮੁੱਖ ਸਕੱਤਰ ਸਿਹਤ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800