No Result
View All Result
Sunday, May 31, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ASI ਤੇ ਬਾਕੀ ਮੁਲਾਜ਼ਮ ਹੋਏ ਲਹੂ-ਲੁਹਾਨ, ਥਾਣੇ ਅੰਦਰ ਪੰਜਾਬ ਪੁਲਸ ‘ਤੇ ਹਮਲਾ

admin by admin
June 29, 2023
in BREAKING, COVER STORY, CRIME, PUNJAB
0
ASI ਤੇ ਬਾਕੀ ਮੁਲਾਜ਼ਮ ਹੋਏ ਲਹੂ-ਲੁਹਾਨ, ਥਾਣੇ ਅੰਦਰ ਪੰਜਾਬ ਪੁਲਸ ‘ਤੇ ਹਮਲਾ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਡੇਰਾਬੱਸੀ () : ਡੇਰਾਬੱਸੀ ਵਿਖੇ 14 ਸਾਲਾ ਨਾਬਾਲਗ ਕੁੜੀ ਨਾਲ ਛੇੜਛਾੜ ਕਰਨ ਵਾਲੇ 35 ਸਾਲਾ ਵਿਅਕਤੀ ਨੇ ਪੁਲਸ ਥਾਣੇ ਦੀ ਭੰਨਤੋੜ ਕਰਦਿਆ ਪੰਜਾਬ ਪੁਲਸ ਦੇ 2 ਏ. ਐੱਸ. ਆਈਜ਼. ਨੂੰ ਜਖ਼ਮੀ ਕਰ ਦਿੱਤਾ ਅਤੇ ਆਪ ਵੀ ਗੰਭੀਰ ਫੱਟੜ ਹੋ ਗਿਆ। ਮੁਲਜ਼ਮ ਸਮੇਤ ਪੁਲਸ ਮੁਲਾਜ਼ਮਾਂ ਨੂੰ ਡੇਰਾਬੱਸੀ ਦੇ ਸਿਵਲ ਹਸਪਤਾਲ ‘ਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ। ਇਨ੍ਹਾਂ ਵਿੱਚੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੰਦੀਪ ਕੁਮਾਰ (35) ਪੁੱਤਰ ਸਤਪਾਲ ਸਿੰਘ ਵਾਸੀ ਘੋਲੂ ਮਾਜਰਾ ਨੂੰ ਚੰਡੀਗੜ੍ਹ ਰੈਫ਼ਰ ਕੀਤਾ ਗਿਆ। ਇਹ ਮਾਮਲਾ ਰਾਤ ਦੇ ਕਰੀਬ 10 ਵਜੇ ਦਾ ਹੈ। ਇੱਥੇ ਜ਼ਿਕਰਯੋਗ ਹੈ ਕਿ ਇਸ ਵਿਅਕਤੀ ਨੂੰ ਇੱਕ ਪ੍ਰਾਈਵੇਟ ਸਕੂਲ ‘ਚ ਪੜ੍ਹਦੀ ਨੌਵੀਂ ਜਮਾਤ ਦੀ ਵਿਦਿਆਰਥਣ ਨਾਲ ਛੇੜਛਾੜ ਕਰਨ ਦੇ ਦੋਸ਼ ‘ਚ ਮਾਮਲਾ ਦਰਜ ਕਰਕੇ ਗ੍ਰਿਫ਼ਤਾਰ ਕੀਤਾ ਗਿਆ ਸੀ।

Post Views: 65
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Previous Post

31 ਜੁਲਾਈ ਤਕ ਬਕਾਇਆ ਪ੍ਰੋਪਰਟੀ ਟੈਕਸ ਜਮ੍ਹਾ ਕਰਾਉਣ ‘ਤੇ ਵਿਆਜ ਰਕਮ ਵਿਚ ਮਿਲੇਗੀ 30 ਫੀਸਦੀ ਛੋਟ – ਡਾ. ਕਮਲ ਗੁਪਤਾ

Next Post

CM ਮਾਨ ਨੇ ਕੀਤਾ ਅਹਿਮ ਟਵੀਟ ,ਚਿੱਟਫੰਡ ਕੰਪਨੀ ਖ਼ਿਲਾਫ਼ ਪੰਜਾਬ ਸਰਕਾਰ ਦੀ ਕਾਰਵਾਈ ਸ਼ੁਰੂ

Next Post
CM ਦੀ ਅਗਵਾਈ ਵਿਚ ਵਜ਼ਾਰਤ ਨੇ ਪੰਜਾਬ ਦੇ 14239 ਅਧਿਆਪਕਾਂ ਨੂੰ ਰੈਗੂਲਰ ਕਰਨ ’ਤੇ ਮੋਹਰ ਲਾਈ

CM ਮਾਨ ਨੇ ਕੀਤਾ ਅਹਿਮ ਟਵੀਟ ,ਚਿੱਟਫੰਡ ਕੰਪਨੀ ਖ਼ਿਲਾਫ਼ ਪੰਜਾਬ ਸਰਕਾਰ ਦੀ ਕਾਰਵਾਈ ਸ਼ੁਰੂ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800