No Result
View All Result
Saturday, October 11, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਆਸਟ੍ਰੇਲੀਆ ‘ਚ ਬੱਸ ਪਲਟਣ ਕਾਰਨ 10 ਲੋਕਾਂ ਦੀ ਮੌਤ!

admin by admin
June 12, 2023
in BREAKING, WORLD
0
ਆਸਟ੍ਰੇਲੀਆ ‘ਚ ਬੱਸ ਪਲਟਣ ਕਾਰਨ 10 ਲੋਕਾਂ ਦੀ ਮੌਤ!

Police inspect a bus on its side near the town of Greta following a crash in the Hunter Valley, north of Sydney, Australia, Monday, June 12, 2023. The bus carrying wedding guests rolled over on a foggy night in Australia's wine country, killing and injuring multiple people, police said. (AP Photo/Mark Baker)

  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਆਸਟ੍ਰੇਲੀਆ,12-06-2023(ਪ੍ਰੈਸ ਕੀ ਤਾਕਤ)- ਗ੍ਰੇਟਾ ਦੇ ਵਾਈਨ ਇਲਾਕੇ ਵਿੱਚ ਇੱਕ ਬੱਸ ਪਲਟਣ ਕਾਰਨ ਘੱਟੋ-ਘੱਟ 10 ਲੋਕਾਂ ਦੀ ਹੋਈ ਮੌਤ ਅਤੇ 25 ਜ਼ਖ਼ਮੀ ਹੋ ਗਏ। ਸਹਾਇਕ ਪੁਲਸ ਕਮਿਸ਼ਨਰ ਟਰੇਸੀ ਚੈਪਮੈਨ ਨੇ ਦੱਸਿਆ ਕਿ ਬੱਸ ਡਰਾਈਵਰ (58) ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਸ ਨੂੰ ਸੇਸਨੌਕ ਥਾਣੇ ਲਿਜਾਇਆ ਗਿਆ ਅਤੇ ਉਸ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇਗਾ। ਉਨ੍ਹਾਂ ਡਰਾਈਵਰ ‘ਤੇ ਲੱਗੇ ਦੋਸ਼ਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਨਹੀਂ ਦਿੱਤੀ।

ਇਹ ਹਾਦਸਾ ਸਿਡਨੀ ਦੇ ਉੱਤਰ ਵਿੱਚ ਗ੍ਰੇਟਾ ਸ਼ਹਿਰ ਵਿੱਚ ਵਾਈਨ ਕੰਟਰੀ ਡਰਾਈਵ ਦੇ ਇੱਕ ਚੌਂਕ ਵਿੱਚ ਰਾਤ 11.30 ਵਜੇ ਤੋਂ ਬਾਅਦ ਵਾਪਰਿਆ। ਬੱਸ ਵਿਚ ਸਵਾਰ ਲੋਕ ਇੱਕ ਵਿਆਹ ਸਮਾਗਮ ਵਿੱਚ ਸ਼ਾਮਲ ਹੋ ਕੇ ਵਾਪਸ ਪਰਤ ਰਹੇ ਸਨ। ਉਨ੍ਹਾਂ ਦੱਸਿਆ ਕਿ ਇਸ ਹਾਦਸੇ ਵਿੱਚ 25 ਲੋਕ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਬੱਸ ਵਿੱਚ ਸਵਾਰ ਹੋਰ 18 ਲੋਕ ਸੁਰੱਖਿਅਤ ਹਨ। ਆਸਟ੍ਰੇਲੀਅਨ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਘਟਨਾ ਸਥਾਨ ‘ਤੇ ਪਹੁੰਚੇ ਬਚਾਅ ਕਰਮਚਾਰੀਆਂ ਦਾ ਧੰਨਵਾਦ ਕੀਤਾ ਅਤੇ ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਪ੍ਰਤੀ ਹਮਦਰਦੀ ਪ੍ਰਗਟ ਕੀਤੀ। ਉਨ੍ਹਾਂ ਸਰਕਾਰ ਵੱਲੋਂ ਹਰ ਸੰਭਵ ਮਦਦ ਦਾ ਭਰੋਸਾ ਵੀ ਦਿੱਤਾ। ਸੇਸਨੌਕ ਦੇ ਮੇਅਰ ਜੈ ਸੁਵਾਲ ਨੇ ਵੀ ਇਸ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਹੈ।

Post Views: 166
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: 7news australiaAustraliaaustralia bus accidentaustralia bus crashAustralia Newsaustralia school bus crashaustralian newsbusbus crashchildren injured in bus crashhunter valley bus crashhunter valley wedding bus crashlatest news australianews australianine news australiansw wedding bus crashten people killed in wedding bus crashthree dead in bus crashthree killed in bus crashwedding bus crashwoman killed in bus crash
Previous Post

India vs Australia Test: WTC ਫਾਈਨਲ, ਉਹ ਵੀ ਇੰਗਲੈਂਡ ‘ਚ

Next Post

Breaking News: ਮੈਰੀਲੈਂਡ ‘ਚ ਅੰਨ੍ਹੇਵਾਹ ਗੋਲ਼ੀਬਾਰੀ, ਤਿੰਨ ਲੋਕਾਂ ਦੀ ਮੌਤ

Next Post
Breaking News: ਮੈਰੀਲੈਂਡ ‘ਚ ਅੰਨ੍ਹੇਵਾਹ ਗੋਲ਼ੀਬਾਰੀ, ਤਿੰਨ ਲੋਕਾਂ ਦੀ ਮੌਤ

Breaking News: ਮੈਰੀਲੈਂਡ 'ਚ ਅੰਨ੍ਹੇਵਾਹ ਗੋਲ਼ੀਬਾਰੀ, ਤਿੰਨ ਲੋਕਾਂ ਦੀ ਮੌਤ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In